11.79C Vancouver
ADS

Apr 7, 2022 9:59 PM - The Canadian Press

ਵੈਨਕੂਵਰ ਦੇ ਡਾਊਨਟਾਊਨ ਈਸਟਸਾਈਡ ਇਲਾਕੇ 'ਚ ਡਰੱਗਸ ਦੀ ਵਰਤੋਂ ਕਰਨ ਵਾਲਿਆਂ ਸੰਬੰਧੀ ਵੈਕਸੀਨੇਸ਼ਨ ਮੁਹਿੰਮ ਦੀ ਕੀਤੀ ਜਾ ਰਹੀ ਸ਼ਲਾਘਾ

Share On
drug-users-in-vancouver-respond-to-targeted-effort-to-ramp-up-vaccination-rate
Efforts to provide COVID-19 vaccines to as many drug users as possible in Vancouver's Downtown Eastside have paid off, prompting an advocate to urge communities with similar, vulnerable populations across the country to learn lessons from a targeted, well-resourced approach. (File photo - The Canadian Press)

ਵੈਨਕੂਵਰ ਦੇ ਡਾਊਨਟਾਊਨ ਈਸਟਸਾਈਡ 'ਚ ਡਰੱਗਸ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਕੋਵਿਡ-19 ਵੈਕਸੀਨ ਪ੍ਰਦਾਨ ਕਰਨ ਸੰਬੰਧੀ ਮੁਹਿੰਮ ਦੇ ਚੰਗੇ ਨਤੀਜੇ ਆਉਣ ਤੋਂ ਬਾਅਦ ਦੇਸ਼ ਦੀਆਂ ਹੋਰ ਕਮਿਊਨਿਟੀਸ ਨੂੰ ਵੀ ਅਜਿਹੇ ਥਾਵਾਂ 'ਤੇ ਟਾਰਗੈਟਿਡ ਅਤੇ ਬਿਹਤਰ ਰਿਸੋਰਸਿਸ ਵਾਲੀ ਪਹੁੰਚ ਰੱਖਣ ਦੀ ਮੰਗ ਕੀਤੀ ਜਾ ਰਹੀ ਹੈ।

ਡਰੱਗਸ ਦੀ ਵਰਤੋਂ ਕਰਨ ਵਾਲਿਆਂ ਸੰਬੰਧੀ ਮਸਲਿਆਂ ਦੀ ਐਡਵੋਕੇਸੀ ਕਰਨ ਵਾਲੇ ਕੈਰਨ ਵਾਰਡ ਦਾ ਕਹਿਣਾ ਹੈ ਕਿ ਇੱਕ ਸਟਡੀ ਦਰਸ਼ਾਉਂਦੀ ਹੈ ਕਿ ਕੋ-ਔਰਡੀਨੇਟਿਡ ਸਟ੍ਰੇਟਜੀ ਨਾਲ ਮਾਰਜੀਨਲਾਈਜਡ ਗਰੁੱਪਸ ਲਈ ਬਿਹਤਰ ਨਤੀਜੇ ਹਾਸਿਲ ਕੀਤੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਗਰੁੱਪਸ ਨੂੰ ਕਈ ਮੌਕਿਆਂ 'ਤੇ ਹੈਲਥ ਕੇਅਰ ਸਿਸਟਮ 'ਚ ਭੇਦਭਾਵ ਦਾ ਸਾਹਮਣਾ ਕਰਨਾ ਪੈਂਦਾ ਹੈ।

ਹਾਲਾਂਕਿ ਵਾਰਡ ਇਸ ਸਟਡੀ 'ਚ ਸਿੱਧੇ ਤੌਰ 'ਤੇ ਸ਼ਾਮਿਲ ਨਹੀਂ ਸਨ।

ਉਨ੍ਹਾਂ ਕਿਹਾ ਕਿ ਡਰੌਪ-ਇਨ ਕਲੀਨਿਕਸ, ਕਮਿਊਨਿਟੀ ਸੈਂਟਰਸ 'ਚ ਚਲਾਏ ਕਲੀਨਿਕਸ, ਮਾਰਕਿਟ ਅਤੇ ਹੋਟਲ ਪਾਰਕਿੰਗਸ 'ਚ ਚਲਾਏ ਕਲੀਨਿਕਸ ਅਤੇ ਡਰੱਗ ਦੇ ਇਸਤੇਮਾਲ ਸੰਬੰਧੀ ਦਫ਼ਤਰ 'ਚ ਚਲਾਏ ਕਲੀਨਿਕ ਨਾਲ ਡਰੱਗ ਦੀ ਵਰਤੋਂ ਕਰਨ ਵਾਲਿਆਂ ਨੂੰ ਵੈਕਸੀਨ ਸ਼ਾਟ ਹਾਸਿਲ ਕਰਨ 'ਚ ਪ੍ਰੇਸ਼ਾਨੀ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਕਈ ਮੌਕਿਆਂ 'ਤੇ ਨਰਸਾਂ ਨੇ ਗਲੀਆਂ 'ਚ ਘੁੰਮਦੇ ਹੋਏ ਹੋਕੇ ਦਿੱਤੇ ਕਿ ਕਿਸੇ ਨੂੰ ਸ਼ਾਟ ਚਾਹੀਦੇ ਹਨ ਤਾਂ ਹਾਸਿਲ ਕਰ ਲਓ।

ਵਾਰਡ ਨੇ ਕਿਹਾ ਕਿ ਜੇਕਰ ਤੁਸੀਂ ਚੰਗੀ ਕੋਸ਼ਿਸ਼ ਕਰਦੇ ਹੋ ਤਾਂ ਉਸ ਦੇ ਨਤੀਜੇ ਵੀ ਚੰਗੇ ਆਉਂਦੇ ਹਨ।

Latest news

43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
channi-clarifies-absence-from-congress-working-committee-meeting
Punjabi

ਚਰਨਜੀਤ ਸਿੰਘ ਚੰਨੀ ਨੇ CWC ਮੀਟਿੰਗ ਤੋਂ ਗੈਰ-ਹਾਜ਼ਰੀ ਬਾਰੇ ਦਿੱਤੀ ਸਫ਼ਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਗੈਰ ਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਨੂੰ ਦੱਸਿਆ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚੋਂ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਇੱਕ ਇਮਤਿਹਾਨ ਦੇਣਾ ਸੀ।
rbc-appoints-former-ontario-minister-caroline-mulroney-as-vice-chair
Punjabi

RBC Appoints Former Ontario Minister Caroline Mulroney as Vice-Chair

ਕੈਨੇਡਾ ਦੇ ਸਭ ਤੋਂ ਵੱਡੇ ਬੈਂਕ ਆਰ.ਬੀ.ਸੀ. ਨੇ ਓਨਟਾਰੀਓ ਦੀ ਸਾਬਕਾ ਕੈਬਨਿਟ ਮੰਤਰੀ Caroline Mulroney ਨੂੰ ਬੈਂਕ ਦਾ ਨਵਾਂ Vice-Chair ਨਿਯੁਕਤ ਕੀਤਾ ਹੈ। ਰਾਇਲ ਬੈਂਕ ਔਫ ਕੈਨੇਡਾ ਵੱਲੋਂ ਜਾਰੀ ਬਿਆਨ ਮੁਤਾਬਕ, Mulroney 14 ਸਤੰਬਰ ਤੋਂ ਆਪਣਾ ਅਹੁਦਾ ਸੰਭਾਲਣਗੇ ਅਤੇ ਉਹਨਾਂ ਦੀ ਇਹ ਨਿਯੁਕਤੀ ਬੈਂਕ ਦੇ ਕੈਪੀਟਲ ਮਾਰਕਿਟ ਡਿਪਾਰਟਮੈਂਟ ਵਿਚ ਹੋਈ ਹੈ।
33-year-old-woman-charged-in-connection-with-two-grass-fires-in-vernon
Punjabi

ਬੀ.ਸੀ.ਦੇ ਵੈਰਨਨ ਵਿਚ ਘਾਹ ਨੂੰ ਅੱਗ ਲਾਉਣ ਦੇ ਦੋ ਮਾਮਲਿਆਂ ਵਿਚ 33 ਸਾਲ ਔਰਤ ਚਾਰਜ

ਬੀ.ਸੀ.ਦੇ ਓਕਾਨਾਗਨ ਖੇਤਰ ਦੇ ਵਰਨਨ ਟਾਊਨ ਵਿਖੇ grass fires ਦੀਆਂ ਦੋ ਵੱਖ-ਵੱਖ ਘਟਨਾਵਾਂ ਦੇ ਸਬੰਧ ਵਿਚ ਇੱਕ 33 ਸਾਲਾ ਮਹਿਲਾ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਵਰਨਨ ਨੌਰਥ ਓਕਾਨਾਗਨ ਆਰਸੀਐਮਪੀ ਮੁਤਾਬਕ, ਇਹ ਘਟਨਾਵਾਂ 4 ਅਗਸਤ ਦੀ ਦੁਪਹਿਰ ਨੂੰ ਵਾਪਰੀਆਂ ਸਨ, ਜਿੱਥੇ ਪਹਿਲੀ ਅੱਗ ਬੈਂਚ ਰੋ ਰੋਡ ਨੇੜੇ ਕਾਮਨੇਜ ਰੋਡ 'ਤੇ ਲਗਾਈ ਗਈ ਸੀ ਅਤੇ ਉਸ ਤੋਂ ਮਹਿਜ਼ 20 ਮਿੰਟ ਬਾਅਦ ਦੂਜੀ ਅੱਗ ਕਾਰਲਸਨ ਪਾਰਕ ਵਿਚ ਲੱਗੀ ਮਿਲੀ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link