18.34C Vancouver
ADS

Mar 5, 2020 11:23 PM -

ਐਲਿਜ਼ਾਬੈਥ ਵਾਰੇਨ: ਡੈਮੋਕਰੈਟਿਕ ਕੈਂਡੀਡੇਟ ਵਜੋਂ ਨੁਮਾਇੰਦਗੀ ਪੇਸ਼ ਕਰਨਾ, 'ਮਾਣ ਦੀ ਗੱਲ'

Share On
elizabeth-warren-honour-of-a-lifetime-to-run-to-be-the-democratic-candidate-in-the-2020-u-s-presidential-election
FILE - In this Feb. 27, 2020 file photo, Democratic presidential candidate Sen. Elizabeth Warren, D-Mass., addresses supporters during a town hall in San Antonio. (AP Photo/Eric Gay)

ਐਲਿਜ਼ਾਬੈਥ ਵਾਰੇਨ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਲਈ ਜੀਵਨ ਦਾ ਇੱਕ ਸਭ ਤੋਂ ਅਹਿਮ ਹਿੱਸਾ ਅਤੇ ਮਾਣ ਦੀ ਗੱਲ ਰਹੀ ਹੈ ਕਿ ਓਹ ਡੈਮੋਕਰੈਟਿਕ ਕੈਂਡੀਡੇਟ ਵਜੋਂ ਆਪਣੀ ਨੁਮਾਇੰਦਗੀ ਪੇਸ਼ ਕਰਨ ਲਈ ਅੱਗੇ ਵੱਧ ਸਕੇ।

ਉਨ੍ਹਾਂ ਕਿਹਾ ਕਿ 2020 ਦੇ ਯੂ.ਐਸ. ਰਾਹਤਰਪਤੀ ਚੋਣ ਲਈ ਖੁਦ ਨੂੰ ਡੈਮੋਕਰੈਟਿਕ ਕੈਂਡੀਡੇਟ ਦੀ ਦੌੜ 'ਚ ਸ਼ਾਮਿਲ ਕਰ ਪਾਉਣਾ ਫਕਰ ਦੀ ਗੱਲ ਸੀ।

ਹਾਲਾਂਕਿ ਉਨ੍ਹਾਂ ਐਲਾਨ ਕੀਤਾ ਹੈ ਕਿ ਉਨ੍ਹਾਂ ਆਪਣੀ ਦੌੜ ਦਾ ਅੰਤ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਓਹ ਕੁਝ ਸਮਾਂ ਖੁਦ ਨੂੰ ਦੇਣਾ ਚਾਹੁੰਦੇ ਹਨ, ਅਤੇ ਫੇਰ ਫੈਸਲਾ ਕਰਨਗੇ ਕਿ ਜੋ ਬਿਡਨ ਅਤੇ ਬਰਨੀ ਸੈਂਡਰਸ ਵਿੱਚੋਂ ਕਿਸਨੂੰ ਸਹਿਯੋਗ ਕਰਨਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਈ ਪਛਤਾਵਾ ਨਹੀਂ ਹੈ, ਪਰ ਕੁਝ ਛੋਟੀਆਂ ਬੱਚੀਆਂ ਨੂੰ ਮਿਲਣ ਦੀ ਗੱਲ ਤੇ ਉਨ੍ਹਾਂ ਦਾ ਗਲ ਭਰ ਆਇਆ, ਜਿੰਨਾ ਨੂੰ 4 ਸਾਲ ਹੋਰ ਉਡੀਕ ਕਰਨੀ ਪਵੇਗੀ, ਜਦ ਓਹ ਵ੍ਹਾਈਟ ਹਾਊਸ 'ਚ ਕਿਸੇ ਮਹਿਲਾ ਦੀ ਦਾਵੇਦਾਰੀ ਦੇਖ ਪਾਉਣਗੇ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link