12.76C Vancouver
ADS

Jun 1, 2024 10:30 AM - Connect Newsroom

ਹਿਮਾਚਲ ਪ੍ਰਦੇਸ਼ ’ਚ 5 ਬੂਥਾਂ ’ਤੇ ਈ.ਵੀ.ਐੱਮ. ਮਸ਼ੀਨਾਂ ਖ਼ਰਾਬ, ਵੋਟਰ ਘਰ ਪਰਤਣ ਨੂੰ ਹੋਏ ਮਜਬੂਰ

Share On
evm-at-5-booths-in-himachal-pradesh-machines-broken-voters-forced-to-return-home
Because of this, where the hands and feet of the local administration have been affected, there are EVMs at 5 booths in the area. Machine malfunctions forced some voters to wait for hours and return home without voting.

ਹਿਮਾਚਲ ਪ੍ਰਦੇਸ਼ ’ਚ ਲੋਕ ਸਭਾ ਚੋਣਾਂ ਦੇ ਆਖ਼ਰੀ ਪੜਾਅ ਲਈ ਵੋਟਿੰਗ ਜਾਰੀ ਹੈ। ਮੰਡੀ ਜ਼ਿਲ੍ਹਾ ਦੇ ਵਿਧਾਨ ਸਭਾ ਖੇਤਰ ਸੁੰਦਰਨਗਰ ਵਿਚ 5 ਬੂਥਾਂ ’ਚ ਵੋਟਰਾਂ ਨੂੰ ਉਸ ਸਮੇਂ ਪਰੇਸ਼ਾਨੀ ਝੱਲਣੀ ਪਈ, ਜਦੋਂ ਈ.ਵੀ.ਐੱਮ. ਖਰਾਬ ਹੋ ਗਈ।

ਇਸ ਕਾਰਨ ਜਿੱਥੇ ਸਥਾਨਕ ਪ੍ਰਸ਼ਾਸਨ ਦੇ ਹੱਥ-ਪੈਰ ਫੂਲ ਗਏ ਹਨ, ਉੱਥੇ ਹੀ ਖੇਤਰ ਦੇ 5 ਬੂਥਾਂ ’ਤੇ ਈ.ਵੀ.ਐੱਮ. ਮਸ਼ੀਨ ਖਰਾਬ ਹੋਣ ਕਾਰਨ ਕੁਝ ਵੋਟਰਾਂ ਨੂੰ ਘੰਟਿਆਂ ਤੱਕ ਉਡੀਕ ਕਰ ਕੇ ਬਿਨਾਂ ਵੋਟਿੰਗ ਦੇ ਘਰ ਵਾਪਸ ਜਾਣਾ ਪਿਆ।

ਪ੍ਰਸ਼ਾਸਨ ਨੇ ਮੌਕੇ ’ਤੇ ਹਫੜਾ-ਦਫੜੀ ’ਚ ਈ.ਵੀ.ਐੱਮ. ਪਹੁੰਚਾ ਕੇ ਚੋਣ ਪ੍ਰਕਿਰਿਆ ਨੂੰ ਫਿਰ ਤੋਂ ਸ਼ੁਰੂ ਕਰਵਾਇਆ।

Latest news

vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
b-c-wildfires-destroy-or-damage-more-than-500-buildings-this-year
Punjabi

ਬੀ.ਸੀ. ਵਿੱਚ ਇਸ ਸਾਲ ਜੰਗਲੀ ਅੱਗਾਂ ਕਾਰਨ 500 ਤੋਂ ਵੱਧ ਇਮਾਰਤਾਂ ਅਤੇ ਘਰ ਹੋਏ ਤਬਾਹ

ਬੀ.ਸੀ. ਵਿਚ ਇਸ ਸਾਲ ਜੰਗਲੀ ਅੱਗ ਕਾਰਨ 500 ਤੋਂ ਵੱਧ ਇਮਾਰਤਾਂ ਅਤੇ ਘਰ ਤਬਾਹ ਹੋਏ ਹਨ ਜਾਂ ਨੁਕਸਾਨੇ ਜਾ ਚੁੱਕੇ ਹਨ, ਇਹ ਹਾਲ ਹੀ ਦੇ ਸਾਲਾਂ ਵਿਚ ਜੰਗਲੀ ਅੱਗ ਕਾਰਨ ਹੋਈ ਸਭ ਤੋਂ ਵੱਡੀ ਇਮਾਰਤੀ ਤਬਾਹੀ ਵਿਚੋਂ ਇੱਕ ਹੈ। ਸਰਕਾਰੀ ਅੰਕੜਿਆਂ ਮੁਤਾਬਕ, ਹਾਲਾਂਕਿ ਇਸ ਸਾਲ 1,000 ਤੋਂ ਵੱਧ ਲੱਗੀਆਂ ਅੱਗਾਂ ਕਾਰਨ ਜੰਗਲ ਤਬਾਹ ਹੋਣ ਦਾ ਰਕਬਾ ਪਿਛਲੇ ਰਿਕਾਰਡ ਤੋੜ ਸਾਲਾਂ ਦੇ ਮੁਕਾਬਲੇ ਘੱਟ ਹੈ ਪਰ structural ਨੁਕਸਾਨ ਜ਼ਿਆਦਾ ਹੋਇਆ ਹੈ।
kolkata-hotel-fire-kills-9-including-5-bangladeshis
Punjabi

ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ: 9 ਦੀ ਮੌਤ, 5 ਬੰਗਲਾਦੇਸ਼ੀ ਨਾਗਰਿਕ ਸ਼ਾਮਲ

ਭਾਰਤ ਦੇ ਸੂਬੇ ਪੱਛਮੀ ਬੰਗਾਲ ਦੇ ਸ਼ਹਿਰ ਕੋਲਕਾਤਾ ਵਿੱਚ ਬੁੱਧਵਾਰ ਤੜਕੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਲਗਭਗ 9 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸਥਾਨਕ ਸਮੇਂ ਅਨੁਸਾਰ ਤੜਕੇ 2:50 ਵਜੇ ਦੇ ਕਰੀਬ ਹੋਟਲ ਦੀ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਲੱਗੀ ਅਤੇ ਲਗਭਗ ਇੱਕ ਘੰਟੇ ਦੇ ਅੰਦਰ ਇਸ ’ਤੇ ਕਾਬੂ ਪਾ ਲਿਆ ਗਿਆ।
canada-u-s-trade-deal-trump-announces-no-new-tariffs-auto-tariffs-to-get-relief
Punjabi

ਕੈਨੇਡਾ-ਅਮਰੀਕਾ ਵਪਾਰਕ ਸਮਝੌਤਾ: ਟਰੰਪ ਵੱਲੋਂ ਨਵੇਂ ਟੈਰਿਫ ਨਾ ਲਗਾਉਣ ਦਾ ਐਲਾਨ, ਕੈਨੇਡੀਅਨ ਆਟੋਜ਼ ਨੂੰ ਵੀ ਰਾਹਤ

ਕੈਨੇਡਾ ਅਤੇ ਅਮਰੀਕਾ ਦੇ ਵਪਾਰਕ ਸਬੰਧਾਂ ਵਿਚ ਨਵਾਂ ਮੋੜ ਆਉਣ ਦੀ ਉਮੀਦ ਹੈ, ਰਾਸ਼ਟਰਪਤੀ ਡੌਨਲਡ ਟਰੰਪ ਨੇ ਬੁੱਧਵਾਰ ਨੂੰ ਵਾਸ਼ਿੰਗਟਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਹੈ ਕਿ ਹੁਣ ਕੈਨੇਡਾ ਤੋਂ ਆਉਣ ਵਾਲੇ ਸਾਮਾਨ 'ਤੇ ਕੋਈ ਨਵਾਂ ਟੈਰਿਫ ਨਹੀਂ ਲਗਾਇਆ ਜਾਵੇਗਾ ਅਤੇ ਕੈਨੇਡੀਅਨ ਆਟੋਜ਼ 'ਤੇ ਲੱਗਣ ਵਾਲੇ ਟੈਰਿਫਸ ਵਿਚ ਵੀ ਕੁਝ ਰਾਹਤ ਦਿੱਤੀ ਜਾ ਰਹੀ ਹੈ।
maple-ridge-shooting-leaves-56-year-old-man-critically-injured
Punjabi

ਮੈਪਲ ਰਿਜ ’ਚ ਹੋਈ ਗੋਲੀਬਾਰੀ, 56 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ

ਮੈਪਲ ਰਿਜ ਵਿਚ ਮੰਗਲਵਾਰ ਰਾਤ ਹੋਈ ਸ਼ੂਟਿੰਗ ਵਿਚ ਇੱਕ 56 ਸਾਲਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਆਰਸੀਐਮਪੀ ਮੁਤਾਬਕ ਵਾਰਦਾਤ ਰਾਤ ਲਗਭਗ 10 ਵਜੇ ਕਾਟਨਵੁੱਡ ਇਲਾਕੇ ਵਿਚ 236 ਸਟ੍ਰੀਟ ਦੇ 11400 ਬਲੌਕ ਵਿਚ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link