17.39C Vancouver
ADS

Nov 20, 2024 3:05 PM - Connect Newsroom

ਸ਼੍ਰੋਮਣੀ ਅਕਾਲੀ ਨੂੰ ਇੱਕ ਹੋਰ ਝਟਕਾ, ਅਨਿਲ ਜੋਸ਼ੀ ਨੇ ਵੀ ਦੇ ਦਿੱਤਾ ਅਸਤੀਫਾ

Share On
ex-punjab-minister-anil-joshi-quits-sad
In a resignation letter addressed to SAD's working president, Balwinder Singh Bhundar, Joshi slammed the party's focus on sectarian and religious issues over broader concerns affecting Punjab.(Photo: Facebook/Anil Joshi)

ਸ਼੍ਰੋਮਣੀ ਅਕਾਲੀ ਦਲ ਨੂੰ 24 ਘੰਟਿਆਂ ਅੰਦਰ ਦੂਜਾ ਵੱਡਾ ਝਟਕਾ ਲੱਗਾ ਹੈ। ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

ਜੋਸ਼ੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ ਧਰਮ ਅਤੇ ਪੰਥਕ ਏਜੰਡੇ ਵਿਚ ਉਲਝ ਕੇ ਰਹਿ ਗਈ ਹੈ, ਜਦੋਂ ਕਿ ਉਹ ਧਰਮ ਨਿਰਪੱਖਤਾ ਅਤੇ ਸਰਬਪੱਖੀ ਵਿਕਾਸ ਦੇ ਹਮਾਇਤੀ ਰਹੇ ਹਨ।

ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਸਰਵਗਵਾਸ ਤੋਂ ਬਾਅਦ ਜੋ ਹਾਲਾਤ ਪਾਰਟੀ ਵਿਚ ਬਣੇ ਅਤੇ ਜੋ ਮੁੱਦੇ ਹਾਵੀ ਹਨ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਜਬੂਰ ਕੀਤਾ ਹੈ। ਇਸ ਲਈ ਉਹ ਇਸ ਸਿੱਟੇ ’ਤੇ ਪਹੁੰਚੇ ਨੇ ਕਿ ਉਨ੍ਹਾਂ ਲਈ ਪਾਰਟੀ ਵਿਚ ਬਣੇ ਰਹਿਣਾ ਅਸੰਭਵ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

Canada Makes History, Becomes First Team to Reach FIFA World Cup 2026 Round of 16

Canada's national football team has made history by becoming the first team to reach the Round of 16 of the FIFA World Cup 2026. In their final group-stage match on Sunday, Canada defeated a strong South African side 1-0 to book their place in the knockout stage.
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link