13.01C Vancouver
ADS

Oct 11, 2023 7:25 PM - The Canadian Press

ਕਿਊਬੈਕ ਦੇ ਸਾਬਕਾ ਜੂਨੀਅਰ ਹਾਕੀ ਖਿਡਾਰੀਆਂ ਨੂੰ ਜਿਨਸੀ ਸ਼ੋਸ਼ਣ ਲਈ ਮੰਨਿਆ ਦੋਸ਼ੀ

Share On
ex-quebec-junior-hockey-players-plead-guilty-to-sex-assault
Massimo Siciliano and Nicolas Daigle, both 21, are former Victoriaville Tigres players who were charged with the sexual assault of a 17-year-old girl who was an employee at a hotel where the team was staying during the 2021 playoffs. (Photo: The Canadian Press)

ਕਿਊਬੈਕ ਦੇ ਦੋ ਸਾਬਕਾ ਜੂਨੀਅਰ ਹਾਕੀ ਖਿਡਾਰੀਆਂ ਨੂੰ ਜੂਨ 2021 ਵਿੱਚ ਇੱਕ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਲਈ ਦੋਸ਼ੀ ਮੰਨਿਆ ਗਿਆ ਹੈ।

Massimo Siciliano ਅਤੇ ਨਿਕੋਲਸ ਡੇਗਲ ਦੋਵਾਂ 'ਤੇ 17 ਸਾਲ ਦੀ ਲੜਕੀ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਲੱਗਿਆ ਸੀ, ਜੋ ਕਿ ਇੱਕ ਹੋਟਲ ਵਿੱਚ ਇੱਕ ਕਰਮਚਾਰੀ ਸੀ, ਜਿੱਥੇ ਹਾਕੀ ਖਿਡਾਰੀਆਂ ਦੀ ਟੀਮ 2021 ਦੇ ਪਲੇਆਫ ਦੌਰਾਨ ਰੁਕੀ ਹੋਈ ਸੀ।

Siciliano ਤੇ ਡੇਗਲ ਦੋਵਾਂ ਨੇ ਜਿਨਸੀ ਸ਼ੋਸ਼ਣ ਲਈ ਦੋਸ਼ ਕਬੂਲ ਕੀਤੇ ਨੇ ਜਦੋਂ ਕਿ ਡੇਗਲ ਨੂੰ ਵੀਡੀਓ ਨੂੰ ਫਿਲਮਾਉਣ ਅਤੇ ਪ੍ਰਦਰਸ਼ਿਤ ਕਰਨ ਦੇ ਦੋ ਦੋਸ਼ਾਂ ਲਈ ਵੀ ਦੋਸ਼ੀ ਮੰਨਿਆ ਗਿਆ ਹੈ।

Latest news

alberta-plans-100-year-study-of-provinces-water-security
Punjabi

ਅਲਬਰਟਾ ਵਿੱਚ ਪਾਣੀ ਦੀ ਲੰਬੇ ਸਮੇਂ ਦੀ ਸੁਰੱਖਿਆ ਲਈ 100 ਸਾਲਾਂ ਦਾ ਅਧਿਐਨ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
saskatchewan-sees-40-drop-in-u-s-alcohol-and-wine-sales
Punjabi

ਸਸਕੈਚਵਨ ਵਿੱਚ ਅਮਰੀਕੀ ਸ਼ਰਾਬ ਤੇ ਵਾਈਨ ਦੀ ਵਿਕਰੀ 40% ਘਟੀ

ਸਸਕੈਚਵਨ ਨੇ ਅਮਰੀਕੀ ਸ਼ਰਾਬ ਅਤੇ ਵਾਈਨ ਦੀ ਵਿਕਰੀ ਵਿਚ 2025-26 ਦੌਰਾਨ 40 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ, ਜਿਸ ਵਿਚ ਸਭ ਤੋਂ ਵੱਡੀ ਮਾਰ ਕੈਲੀਫੋਰਨੀਆ ਦੀਆਂ wines ਨੂੰ ਪਈ ਹੈ। ਇਹ ਗਿਰਾਵਟ ਉਦੋਂ ਦੇਖਣ ਨੂੰ ਮਿਲੀ ਹੈ ਜਦੋਂ ਸੂਬਾ ਸਰਕਾਰ ਨੇ ਸਾਲ ਪਹਿਲਾਂ ਟੈਰਿਫ ਵਿਵਾਦ ਦੇ ਬਾਵਜੂਦ ਅਮਰੀਕੀ ਸ਼ਰਾਬ ਨੂੰ ਸਟੋਰਾਂ 'ਤੇ ਵਾਪਸ ਲਿਆਉਣ ਦਾ ਫੈਸਲਾ ਕੀਤਾ ਸੀ ਪਰ ਗਾਹਕਾਂ ਨੇ ਖੁਦ ਹੀ ਅਮਰੀਕੀ ਬ੍ਰਾਂਡ ਤੋਂ ਦੂਰੀ ਬਣਾ ਲਈ।
b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link