12.36C Vancouver
ADS

Jul 15, 2025 5:04 PM - The Canadian Press

ਬੀ.ਸੀ. 'ਚ ਸ਼ਤੁਰਮੁਰਗਾਂ ਨੂੰ ਬਚਾਉਣ ਲਈ ਇੱਕ ਫਾਰਮ ਨੇ ਕੀਤੀ ਫੈਡਰਲ ਕੋਰਟ ਆਫ ਅਪੀਲ ਕੋਲ ਪਹੁੰਚ

Share On
federal-court-of-appeal-to-hear-arguments-in-b-c-ostrich-farm-avian-flu-case
It noted that the birds on the B.C. farm were infected with a "novel reassortment" of the virus that had not been seen anywhere else in Canada.(Photo - The Canadian Press)

ਬੀ.ਸੀ. ਦੇ ਸੁਰਖੀਆਂ ਵਿਚ ਚੱਲ ਰਹੇ ਸ਼ੁਤਰਮੁਰਗ ਫਾਰਮ ਨੇ ਆਪਣੇ 400 ਦੇ ਕਰੀਬ ਸ਼ੁਤਰਮੁਰਗਾਂ ਨੂੰ ਬਚਾਉਣ ਲਈ ਔਟਵਾ ਵਿਚ ਫੈਡਰਲ ਕੋਰਟ ਆਫ਼ ਅਪੀਲ ਦਾ ਦਰਵਾਜ਼ਾ ਖੜਕਾਇਆ ਹੈ।

ਯੂਨੀਵਰਸਲ ਸ਼ੁਤਰਮੁਰਗ ਫਾਰਮ-ਕੈਨੇਡੀਅਨ ਫੂਡ ਇੰਸਪੈਕਸ਼ਨ ਏਜੰਸੀ ਦੇ ਆਦੇਸ਼ ਖਿਲਾਫ ਕਈ ਕਾਨੂੰਨੀ ਲੜਾਈ ਲੜ ਚੁੱਕਾ ਹੈ। ਐਡਜਵੁੱਡ ਸਥਿਤ ਇਸ ਫਾਰਮ ਨੂੰ ਪਿਛਲੇ ਸਾਲ ਦਸੰਬਰ ਵਿਚ ਇੱਥੇ ਏਵੀਅਨ ਫਲੂ ਦੇ ਕੇਸ ਮਿਲਣ ਮਗਰੋਂ 400 ਤੋਂ ਵੱਧ ਸ਼ੁਤਰਮੁਰਗਾਂ ਨੂੰ 1 ਫਰਵਰੀ ਤੱਕ ਮਾਰਨ ਦਾ ਆਦੇਸ਼ ਦਿੱਤਾ ਗਿਆ ਸੀ।

ਸੀ.ਐੱਫ.ਆਈ.ਏ. ਨੇ ਤਰਕ ਦਿੱਤਾ ਸੀ ਕਿ ਇਨ੍ਹਾਂ ਨਾਲ ਵਾਇਰਸ ਫੈਲਣ ਦਾ ਖ਼ਤਰਾ ਹੈ, ਜਿਸ ਨਾਲ ਕੈਨੇਡਾ ਦੀ ਫੂਡ ਸਕਿਓਰਟੀ ਪ੍ਰਭਾਵਿਤ ਹੋ ਸਕਦੀ ਹੈ। ਫਾਰਮ ਨੇ ਦਲੀਲ ਦਿੱਤੀ ਹੈ ਕਿ ਕਈ ਮਹੀਨਿਆਂ ਤੋਂ ਉਸ ਦੇ ਫਾਰਮ ਵਿਚ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਸ਼ਤਰਮੁਰਗਾਂ ਦੀ ਅੱਗੇ ਦੇ ਸੰਕਰਮਣ ਨਾਲ ਲੜਨ ਦੀ ਸਮਰਥਾ ਦੀ ਟੈਸਟਿੰਗ ਕੀਤੀ ਜਾਣੀ ਚਾਹੀਦੀ ਹੈ। ਪਿਛਲੀ ਵਾਰ ਕੋਰਟ ਨੇ ਹੋਰ ਟੈਸਟਿੰਗ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link