9.24C Vancouver
ADS

Mar 29, 2022 7:20 PM - The Canadian Press

ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ 7 ਅਪ੍ਰੈਲ ਨੂੰ ਸਾਲਾਨਾ ਬਜਟ ਪੇਸ਼ ਕਰਨ ਦਾ ਕੀਤਾ ਐਲਾਨ

Share On
federal-liberals-set-to-deliver-budget-on-april-7-freeland-tells-house-of-commons
Finance Minister Chrystia Freeland says she will deliver this year's budget next week. (Photo - The Canadian Press)

ਡਿਪਟੀ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਇਸ ਸਾਲ ਦਾ ਬਜਟ ਪੇਸ਼ ਕਰਨ ਸੰਬੰਧੀ ਅੱਜ ਹਾਊਸ ਆਫ ਕਾਮਨਜ਼ ਵਿੱਚ ਐਲਾਨ ਕੀਤਾ।

ਅਗਲੇ ਹਫ਼ਤੇ 7 ਅਪ੍ਰੈਲ ਨੂੰ ਦੇਸ਼ ਦਾ ਇਸ ਸਾਲ ਦਾ ਬਜਟ ਪੇਸ਼ ਕੀਤਾ ਜਾਵੇਗਾ।

ਇਸ ਸਾਲ ਦੇ ਬਜਟ 'ਚ ਕੁਝ ਨਵੇਂ ਸੋਸ਼ਲ ਪ੍ਰੋਗਰਾਮ ਸਾਹਮਿਲ ਕੀਤੇ ਜਾਣ ਦੀ ਆਸ ਹੈ।

ਇਨ੍ਹਾਂ ਪ੍ਰੋਗਰਾਮਸ ਸੰਬੰਧੀ ਐਨ.ਡੀ.ਪੀ. ਦਾ ਸਹਿਯੋਗ ਹਾਸਿਲ ਕਰਨ ਲਈ ਲਿਬਰਲਸ ਨੇ ਵਾਅਦਾ ਕੀਤਾ ਸੀ।

ਇਸ 'ਚ ਨੈਸ਼ਨਲ ਫਾਰਮਾਕੇਅਰ ਅਤੇ ਡੈਂਟਲ ਕੇਅਰ ਸੰਬੰਧੀ ਪਹਿਲੇ ਕਦਮ ਸ਼ਾਮਿਲ ਹਨ।

ਇਸ ਬਜਟ 'ਚ ਹਾਊਸਿੰਗ ਸੰਬੰਧੀ ਕਦਮਾਂ ਤਹਿਤ ਕਈ ਬਿਲੀਅਨ ਡਾਲਰ ਦਾ ਐਲਾਨ ਵੀ ਹੋ ਸਕਦਾ ਹੈ।

ਇਸ ਸੰਬੰਧੀ ਬੀਤੇ ਸਾਲ ਦੀ ਚੋਣ 'ਚ ਲਿਬਰਲਸ ਅਤੇ ਨਿਊ ਡੈਮੋਕਰੈਟਸ ਨੇ ਪ੍ਰਚਾਰ ਦੌਰਾਨ ਵਾਅਦੇ ਕੀਤੇ ਸਨ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link