13.01C Vancouver
ADS

Nov 18, 2021 8:20 PM - The Canadian Press

ਬਚਾਅ ਕਾਰਜਾਂ 'ਚ ਮਦਦ ਪ੍ਰਦਾਨ ਕਰਨ ਲਈ ਕਨੇਡੀਅਨ ਆਰਮਡ ਫੋਰਸਿਜ਼ ਦੀ ਪਹਿਲੀ ਟੀਮ ਪਹੁੰਚੀ ਬੀ.ਸੀ.

Share On
first-group-of-canadian-armed-forces-personnel-arrives-in-b-c
The first group of Canadian Armed Forces personnel has arrived in British Columbia to assist with flooding and landslide rescues and recovery. (Photo - RCAF Operations/Twitter)

ਬੀ.ਸੀ. ਦੇ ਵਿੱਚ ਹੜ੍ਹਾਂ ਅਤੇ ਮਡਸਲਾਈਡਸ ਕਾਰਨ ਬਣੇ ਗੰਭੀਰ ਹਾਲਾਤਾਂ ਵਿਚਾਲੇ ਮਦਦ ਪ੍ਰਦਾਨ ਕਰਨ ਲਈ ਕਨੇਡੀਅਨ ਆਰਮਡ ਫੋਰਸਿਸ ਦੀ ਪਹਿਲੀ ਟੀਮ ਪਹੁੰਚ ਗਈ ਹੈ।

ਇਹ ਟੀਮ ਬਚਾਅ ਕਾਰਜਾਂ 'ਚ ਮਦਦ ਪ੍ਰਦਾਨ ਕਰੇਗੀ।

ਕਨੇਡੀਅਨ ਜਾਇੰਟ ਆਪ੍ਰੇਸ਼ਨਸ ਕਮਾਂਡ ਸੈਂਟਰ ਦੇ ਬਿਆਨ 'ਚ ਦੱਸਿਆ ਗਿਆ ਹੈ ਕਿ ਐਡਮਿੰਟਨ ਤੋਂ ਥਰਡ ਕਨੇਡੀਅਨ ਡਿਵੀਜਨ ਇਮੀਡੀਏਟ ਰਿਸਪਾਂਸ ਯੂਨਿਟ ਦੇ 9 ਮੈਂਬਰ ਬੀ.ਸੀ. ਪਹੁੰਚੇ ਹਨ।

ਇਨ੍ਹਾਂ ਵੱਲੋਂ ਰਾਹਤ ਕਾਰਜਾਂ 'ਚ ਮਦਦ ਕੀਤੀ ਜਾਵੇਗੀ।

ਹਾਲਾਂਕਿ ਬਿਆਨ 'ਚ ਇਹ ਵੀ ਦੱਸਿਆ ਗਿਆ ਹੈ ਕਿ ਸੂਬੇ 'ਚ ਪਹੁੰਚ ਵਾਲੇ ਦਲ ਦਾ ਸਹੀ ਅੰਕੜਾ ਫਿਲਹਾਲ ਉਪਲਬਧ ਨਹੀਂ ਹੈ। ਹਾਲਾਂਕਿ ਆਰਮਡ ਫੋਰਸਿਸ ਦੇ ਮੈਂਬਰਾਂ ਨੂੰ ਆਈਡੈਂਟੀਫਾਈ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਰਿਸਪਾਂਡ ਕਰਨ ਲਈ ਤਿਆਰ ਰਹਿਣ ਨੂੰ ਕਿਹਾ ਗਿਆ ਹੈ।

ਐਡਮਿੰਟਨ 'ਚ ਬੀਤੀ ਰਾਤ ਇੱਕ ਹਰਕਿਉਲਿਸ ਏਅਰਕਰਾਫਟ ਪਹੁੰਚ ਗਿਆ ਸੀ ਅਤੇ ਬੀ.ਸੀ. ਰਵਾਨਗੀ ਦੀ ਤਿਆਰੀ 'ਚ ਸੀ।

ਆਰ.ਸੀ.ਏ.ਐਫ. ਆਪ੍ਰੇਸ਼ਨਸ ਦਾ ਟਵੀਟ:

Members of @RCAF_ARC 408 Tactical Helicopter Sqn are en route from Edmonton to assist with #BCfloods relief effort, conducting reconnaissance of impacted areas in interior BC.

Latest news

canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
american-doctors-move-to-b-c-amid-eased-licensing-rules
Punjabi

ਅਮਰੀਕੀ ਡਾਕਟਰਾਂ ਨੂੰ ਬੀ.ਸੀ. ਦੇ ਸੌਖੇ ਨਿਯਮ ਪਸੰਦ ਆਏ, ਪਰਿਵਾਰਾਂ ਸਮੇਤ ਸੂਬੇ ਵੱਲ ਕੀਤਾ ਰੁਖ

ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਸੌਖੇ ਨਿਯਮਾਂ ਸਦਕਾ ਕਈ ਅਮਰੀਕੀ ਡਾਕਟਰ ਆਪਣੇ ਪਰਿਵਾਰਾਂ ਸਮੇਤ ਇੱਥੇ ਸ਼ਿਫਟ ਹੋ ਰਹੇ ਹਨ। ਹਾਲ ਹੀ ਵਿਚ ਬੀ. ਸੀ. ਦੇ ਰਿਮੋਟ ਕੋਸਟਲ ਇਲਾਕੇ ਪੇਂਡਰ ਹਾਰਬਰ ਵਿਚ ਦੋ ਡਾਕਟਰ ਆ ਕੇ ਵਸੇ ਹਨ ਅਤੇ ਉੱਥੋਂ ਦੇ ਹੈਲਥ ਸੈਂਟਰ ਵਿਚ ਸੇਵਾਵਾਂ ਦੇ ਰਹੇ ਹਨ। ਇਹ ਇਲਾਕਾ ਲੰਬੇ ਸਮੇਂ ਤੋਂ ਡਾਕਟਰਾਂ ਦੀ ਕਮੀ ਨਾਲ ਜੂਝ ਰਿਹਾ ਸੀ, ਜਿੱਥੇ 500 ਤੋਂ ਵੱਧ ਲੋਕਾਂ ਦੀ ਦੇਖਭਾਲ ਲਈ ਸਿਰਫ਼ ਇੱਕ ਪਾਰਟ-ਟਾਈਮ ਡਾਕਟਰ ਸੀ ਪਰ ਹੁਣ ਅਮਰੀਕੀ ਡਾਕਟਰ ਵੀ ਇੱਥੇ ਸੇਵਾਵਾਂ ਦੇ ਰਹੇ ਹਨ।
two-surveys-raise-concerns-over-canadas-trade-and-jobs
Punjabi

ਕੈਨੇਡਾ ਦੇ ਵਪਾਰ ਨੂੰ ਲੈ ਕੇ ਦੋ ਸਰਵੇਖਣਾਂ ਨੇ ਵਧਾਈ ਚਿੰਤਾ

ਕੈਨੇਡਾ ਦੇ ਵਪਾਰ ਨਾਲ ਸਬੰਧਤ ਦੋ ਤਾਜ਼ਾ ਸਰਵੇ ਹੋਏ ਹਨ, ਜਿਨ੍ਹਾਂ ਵਿਚ ਛੋਟੇ ਕਾਰੋਬਾਰਾਂ ਅਤੇ ਨੌਕਰੀਆਂ ਦੇ ਸਿਲਸਿਲੇ ਵਿਚ ਚਿਤਾਵਨੀ ਦਿੱਤੀ ਗਈ ਹੈ। ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨਸ ਵਲੋਂ ਬੁੱਧਵਾਰ ਨੂੰ ਜਾਰੀ ਸਰਵੇ ਵਿਚ ਕਿਹਾ ਗਿਆ ਹੈ ਕਿ ਜੇਕਰ 50 ਫੀਸਦੀ ਨਵਾਂ ਟੈਰਿਫ ਲਾਗੂ ਹੁੰਦਾ ਹੈ ਤਾਂ ਦੇਸ਼ ਦੇ ਛੋਟੇ ਨਿਰਯਾਤਕ ਨੂੰ ਰੈਵੇਨਿਊ ਵਿਚ ਘੱਟੋ-ਘੱਟੋ ਅੱਧਾ ਨੁਕਸਾਨ ਝੱਲਣਾ ਪੈ ਸਕਦਾ ਹੈ।
canadian-government-invests-24-million-in-cannabis-and-brain-health-research
Punjabi

ਕੈਨੇਡਾ ਸਰਕਾਰ ਵੱਲੋਂ ਕੈਨਾਬਿਸ ਅਤੇ ਦਿਮਾਗੀ ਸਿਹਤ ਖੋਜ ਲਈ $24 ਮਿਲੀਅਨ ਫੰਡ ਦੇਣ ਦਾ ਐਲਾਨ

ਕੈਨੇਡਾ ਦੀ ਸਿਹਤ ਮੰਤਰੀ ਮਾਰਜੋਰੀ ਮਿਸ਼ੇਲ ਨੇ ਦੇਸ਼ ਭਰ ਵਿਚ ਕੈਨਾਬਿਸ ਅਤੇ ਦਿਮਾਗੀ ਸਿਹਤ ਸਬੰਧਾਂ 'ਤੇ ਖੋਜ ਕਰਨ ਲਈ $24 ਮਿਲੀਅਨ ਦੇ ਫੰਡ ਦੇਣ ਦਾ ਐਲਾਨ ਕੀਤਾ ਹੈ। ਇਸ ਨਿਵੇਸ਼ ਦਾ ਉਦੇਸ਼ ਕੈਨੇਡੀਅਨ ਕੈਨਾਬਿਸ ਅਤੇ ਦਿਮਾਗੀ ਸਿਹਤ ਕਨਸੋਰਟੀਅਮ ਦੀ ਸਥਾਪਨਾ ਕਰਨਾ ਹੈ, ਜੋ CIHR ਯਾਨੀ ਕੈਨੇਡੀਅਨ ਇੰਸਟੀਚਿਊਟ ਆਫ਼ ਹੈਲਥ ਰਿਸਰਚ ਦੇ ਸਹਿਯੋਗ ਨਾਲ ਕੰਮ ਕਰੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link