20.76C Vancouver
ADS

Apr 11, 2024 3:02 PM - Connect Newsroom

ਗੁਰਦਾਸਪੁਰ ’ਚ ਭਗੌੜਾ ਹੈ ਸਾਬਕਾ ਮੰਤਰੀ ਦਾ ਲੜਕਾ, ਪ੍ਰਕਾਸ਼ ਸਿੰਘ ਲੰਗਾਹ ’ਤੇ ਕਈ ਮਾਮਲੇ ਦਰਜ

Share On
former-ministers-son-is-a-fugitive-in-gurdaspur-several-cases-have-been-registered-against-parkash-singh-langah
A team of Shimla Police's Special Cell arrested Parkash Singh Langah along with four other accused from a hotel with drugs on Tuesday night.(Photo: Facebook/Parkash Singh Langah)

ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਲੰਗਾਹ ਨੂੰ 12 ਅਪ੍ਰੈਲ ਤੱਕ ਹਿਮਾਚਲ ਪੁਲਿਸ ਦੀ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਸ਼ਿਮਲਾ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਮੰਗਲਵਾਰ ਰਾਤ ਪ੍ਰਕਾਸ਼ ਸਿੰਘ ਲੰਗਾਹ ਨੂੰ ਚਾਰ ਹੋਰ ਮੁਲਜ਼ਮਾਂ ਨਾਲ ਇੱਕ ਹੋਟਲ ਤੋਂ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਸੀ। ਉਥੇ ਹੀ, ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਥਾਣੇ ਵਿਚ ਦਰਜ 3 ਸਾਲ ਪੁਰਾਣੇ ਹੈਰੋਇਨ ਮਾਮਲੇ ਵਿਚ ਵੀ ਉਹ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।

ਪੁਲਿਸ ਨੇ ਕਿਹਾ ਕਿ ਮੁਲਜ਼ਮਾਂ ਦੇ ਤਾਰ ਕੌਮਾਂਤਰੀ ਚਿੱਟਾ ਤਸਕਰ ਗਿਰੋਹ ਨਾਲ ਜੁੜੇ ਹੋਣ ਦਾ ਸ਼ੱਕ ਹੈ, ਜਿਸ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਮੁਲਜ਼ਮ ਨਸ਼ਾ ਵੇਚਣ ਦੀ ਮਨਸ਼ਾ ਨਾਲ ਸ਼ਿਮਲਾ ਵਿਚ ਪਹੁੰਚੇ ਸਨ ਅਤੇ ਗ੍ਰਿਫਤਾਰੀ ਵੇਲੇ ਵੀ ਇਹ ਸਾਰੇ ਨਸ਼ੇ ਵਿਚ ਸਨ।

Latest news

eby-says-mls-talks-on-whitecaps-constructive-as-deleted-post-stirs-controversy
Punjabi

ਪ੍ਰੀਮਿਅਰ ਇਬੀ ਨੇ ਵ੍ਹਾਈਟਕੈਪਸ ਬਾਰੇ ਐਮ.ਐਲ.ਐਸ. ਸੰਬੰਧੀ ਗੱਲਬਾਤ ਨੂੰ ਦੱਸਿਆ ਕੰਸਟ੍ਰਕਟਿਵ

ਵੈਨਕੂਵਰ ਵਿਚ ਵ੍ਹਾਈਟਕੈਪਸ ਨੂੰ ਲੈ ਕੇ ਇਸ ਵੇਲੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ।
carney-appoints-jonathan-wilkinson-as-canadas-next-ambassador-to-the-european-union
Punjabi

ਕਾਰਨੀ ਵੱਲੋਂ ਜੋਨਾਥਨ ਵਿਲਕਿਨਸਨ ਨੂੰ ਯੂਰਪੀ ਯੂਨੀਅਨ ਲਈ ਕੈਨੇਡਾ ਦਾ ਨਵਾਂ ਰਾਜਦੂਤ ਕੀਤਾ ਨਿਯੁਕਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਾਬਕਾ ਕੈਬਨਿਟ ਮੰਤਰੀ ਜੋਨਾਥਨ ਵਿਲਕਿਨਸਨ ਨੂੰ ਯੂਰਪੀ ਯੂਨੀਅਨ ਲਈ ਕੈਨੇਡਾ ਦਾ ਨਵਾਂ ਰਾਜਦੂਤ ਨਾਮਜ਼ਦ ਕੀਤਾ ਹੈ। ਉਨ੍ਹਾਂ ਵਲੋਂ ਇਸ ਨਿਯੁਕਤੀ ਦਾ ਰਸਮੀ ਐਲਾਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ।
carney-to-visit-saudi-arabia-amid-renewed-canada-gulf-relations
Punjabi

ਪੀ.ਐਮ.ਮਾਰਕ ਕਾਰਨੀ ਆਉਂਦੇ ਸਮੇਂ ਕਰਨਗੇ ਸਾਊਦੀ ਅਰਬ ਦਾ ਦੌਰਾ

ਪੀ.ਐਮ.ਮਾਰਕ ਕਾਰਨੀ ਆਉਂਦੇ ਸਮੇਂ ਵਿਚ ਸਾਊਦੀ ਅਰਬ ਦਾ ਦੌਰਾ ਕਰਨਗੇ, ਇਹ ਪਿਛਲੇ ਘੱਟੋ-ਘੱਟ ਦੋ ਦਹਾਕਿਆਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਪਹਿਲੀ ਸਾਊਦੀ ਯਾਤਰਾ ਹੋਵੇਗੀ। ਕਾਰਨੀ ਨੂੰ ਇਸ ਦੌਰੇ ਲਈ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਸੱਦਾ ਦਿੱਤਾ ਹੈ, ਜੋ ਦੋਹਾਂ ਮੁਲਕਾਂ ਵਿਚਾਲੇ ਸਾਲਾਂ ਦੇ ਡਿਪਲੋਮੈਟਿਕ ਤਣਾਅ ਤੋਂ ਬਾਅਦ ਰਿਸ਼ਤਿਆਂ ਵਿਚ ਆਈ ਗਰਮਜ਼ੋਸ਼ੀ ਤੋਂ ਬਾਅਦ ਮਿਲਿਆ ਹੈ।
vancouver-police-searching-for-missing-man-with-liver-disease
Punjabi

ਲਾਪਤਾ ਹੋਏ ਗੁਰਮਿੰਦਰ ਧਾਲੀਵਾਲ ਦੀ ਕੀਤੀ ਜਾ ਰਹੀ ਭਾਲ

ਵੈਨਕੂਵਰ ਪੁਲਿਸ ਡਿਪਾਰਟਮੈਂਟ ਵੱਲੋਂ ਇੱਕ ਲਾਪਤਾ ਹੋਏ ਪੰਜਾਬੀ ਮੂਲ ਦੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।
federal-government-allocates-up-to-145m-for-world-cup-security-in-toronto-vancouver
Punjabi

ਟੋਰਾਂਟੋ ਅਤੇ ਵੈਨਕੂਵਰ ਵਿੱਚ ਵਰਲਡ ਕੱਪ ਸੁਰੱਖਿਆ ਲਈ ਫੈਡਰਲ ਸਰਕਾਰ ਵੱਲੋਂ $145 ਮਿਲੀਅਨ ਤੱਕ ਦੀ ਫੰਡਿੰਗ

ਵੈਨਕੂਵਰ ਅਤੇ ਟੋਰਾਂਟੋ ਵਿਚ ਹੋਣ ਵਾਲੇ ਆਗਾਮੀ ਵਰਲਡ ਕੱਪ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਫੈਡਰਲ ਸਰਕਾਰ ਨੇ $146 ਮਿਲੀਅਨ ਦਾ ਯੋਗਦਾਨ ਦੇਣ ਦਾ ਐਲਾਨ ਕੀਤਾ ਹੈ। ਇਸ ਵਾਰ ਫੀਫਾ ਵਰਲਡ ਕੱਪ ਦੀ ਮੇਜ਼ਬਾਨੀ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵੱਲੋਂ ਸਾਂਝੇ ਤੌਰ 'ਤੇ ਕੀਤੀ ਜਾ ਰਹੀ ਹੈ। ਇਸ ਟੂਰਨਾਮੈਂਟ ਦੇ 13 ਮੁਕਾਬਲੇ ਇਸੇ ਸਾਲ ਜੂਨ ਅਤੇ ਜੁਲਾਈ ਵਿਚ ਟੋਰਾਂਟੋ ਅਤੇ ਵੈਨਕੂਵਰ ਵਿਚ ਖੇਡੇ ਜਾਣੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link