15.51C Vancouver
ADS

Aug 22, 2025 12:24 PM - The Associated Press

ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਤੇ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਕਾਰਵਾਈ

Share On
former-sri-lankan-president-wickremesinghe-arrested-on-allegations-of-misusing-state-funds
Wickremesinghe, who served as the island nation’s president from 2022 to 2024, was arrested on allegations of using public funds to attend his wife’s graduation ceremony in London after an official visit to the U.S.(Photo- The Canadian Press)

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਰਿਪੋਰਟ ਅਨੁਸਾਰ,ਵਿਕਰਮਸਿੰਘੇ ਨੂੰ ਸਤੰਬਰ 2023 ਵਿੱਚ ਇੱਕ ਬ੍ਰਿਟਿਸ਼ ਯੂਨੀਵਰਸਿਟੀ ਵਿੱਚ ਆਪਣੀ ਪਤਨੀ ਦੇ ਸਨਮਾਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਲੰਡਨ ਦੀ ਯਾਤਰਾ ਬਾਰੇ ਪੁੱਛਗਿੱਛ ਕਰਨ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ ਸੀ।

ਰਿਪੋਰਟ ਦੇ ਅਨੁਸਾਰ,ਇੱਕ ਅਧਿਕਾਰੀ ਨੇ ਕਿਹਾ ਕਿ ਉਸਨੂੰ ਕੋਲੰਬੋ ਫੋਰਟ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਉਸ ਨੇ ਅੱਗੇ ਕਿਹਾ ਕਿ ਵਿਕਰਮਸਿੰਘੇ 'ਤੇ ਦੇਸ਼ ਦੇ ਸਰੋਤਾਂ ਦੀ ਨਿੱਜੀ ਉਦੇਸ਼ਾਂ ਲਈ ਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ ਹੈ।

ਰਾਨਿਲ ਵਿਕਰਮਸਿੰਘੇ 2023 ਵਿੱਚ ਹਵਾਨਾ ਤੋਂ ਵਾਪਸ ਆਉਂਦੇ ਸਮੇਂ ਲੰਡਨ ਵਿੱਚ ਰੁਕੇ ਸਨ,ਜਿੱਥੇ ਉਹ ਜੀ-77 ਸੰਮੇਲਨ ਵਿੱਚ ਸ਼ਾਮਲ ਹੋਏ ਸਨ। ਵਿਕਰਮਸਿੰਘੇ ਅਤੇ ਉਨ੍ਹਾਂ ਦੀ ਪਤਨੀ ਮੈਤਰੀ ਵੁਲਵਰਹੈਂਪਟਨ ਯੂਨੀਵਰਸਿਟੀ ਵਿੱਚ ਇੱਕ ਸਮਾਰੋਹ ਵਿੱਚ ਸ਼ਾਮਲ ਹੋਏ ਸਨ। ਵਿਕਰਮਸਿੰਘੇ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਤਨੀ ਨੇ ਆਪਣੀ ਯਾਤਰਾ ਦਾ ਖਰਚਾ ਖੁਦ ਚੁੱਕਿਆ ਸੀ ਤੇ ਇਸ ਵਿੱਚ ਸਰਕਾਰੀ ਪੈਸੇ ਦੀ ਵਰਤੋਂ ਨਹੀਂ ਕੀਤੀ ਗਈ ਸੀ।

Latest news

bomb-threat-forces-emergency-landing-of-indigo-flight-in-ahmedabad
Punjabi

Bomb Threat Forces Emergency Landing of IndiGo Flight in Ahmedabad

An IndiGo flight from Lucknow to Dammam, Saudi Arabia, made an emergency landing at Ahmedabad airport on Thursday evening after receiving a bomb threat.
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
abbotsford-crash-motorcyclist-suffers-life-threatening-injuries-in-suv-collision
Punjabi

ਐਬਟਸਫੋਰਡ ਹਾਦਸਾ: SUV ਨਾਲ ਟੱਕਰ ’ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਐਬਟਸਫੋਰਡ ਵਿਚ ਜਾਰਜ ਫਰਗੂਸਨ ਵੇਅ ਅਤੇ ਗਲੈਡਿਸ ਐਵੇਨਿਊ ਦੇ ਇੰਟਰਸੈਕਸ਼ਨ 'ਤੇ ਇੱਕ ਮੋਟਰਸਾਈਕਲ ਅਤੇ ਐਸ.ਯੂ.ਵੀ. ਵਿਚਕਾਰ ਟੱਕਰ ਵਿਚ ਇੱਕ ਵਿਅਕਤੀ ਨੂੰ ਜਾਨਲੇਵਾ ਸੱਟਾਂ ਲੱਗੀਆਂ ਹਨ, ਜੋ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਪੁਲਿਸ ਮੁਤਾਬਕ, ਇਹ ਟੱਕਰ ਬੁੱਧਵਾਰ ਨੂੰ ਸ਼ਾਮ ਕਰੀਬ 4 ਵਜੇ ਹੋਈ, ਇਸ ਹਾਦਸੇ ਵਿਚ ਐਸ.ਯੂ.ਵੀ. ਦੇ ਡਰਾਈਵਰ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ ਅਤੇ ਉਸ ਵਲੋਂ ਜਾਂਚ ਵਿਚ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।
abbotsford-mission-byelection-four-candidates-face-off-in-debate-on-key-issues
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ: ਚਾਰ ਉਮੀਦਵਾਰ ਆਹਮੋ-ਸਾਹਮਣੇ, ਅਹਿਮ ਮੁੱਦਿਆਂ ’ਤੇ ਹੋਈ ਬਹਿਸ

ਐਬਟਸਫੋਰਡ-ਮਿਸ਼ਨ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਬੁੱਧਵਾਰ ਰਾਤ 4 ਉਮੀਦਵਾਰਾਂ ਵਿਚਕਾਰ ਡਿਬੇਟ ਮੁਕੰਮਲ ਹੋ ਗਈ ਹੈ। ਐਬਟਸਫੋਰਡ ਚੈਂਬਰ ਆਫ਼ ਕਾਮਰਸ ਵੱਲੋਂ ਕਰਾਵਈ ਗਈ ਇਸ ਡਿਬੇਟ ਵਿਚ ਐਨ.ਡੀ.ਪੀ. ਦੀ Pam Alexis, ਬੀਸੀ ਕੰਜ਼ਰਵੇਟਿਵ ਲੀਡਰ Kerry-Lynne Findlay, CentreBC ਦੀ ਲਖਵਿੰਦਰ ਕੌਰ ਝੱਜ ਅਤੇ ਗ੍ਰੀਨ ਪਾਰਟੀ ਦੇ ਸਟੀਫਨ ਫਾਉਲਰ ਸ਼ਾਮਲ ਹੋਏ, ਡਿਬੇਟ ਵਿਚ ਟ੍ਰਾਂਸਪੋਰਟੇਸ਼ਨ, ਕਿਫਾਇਤੀ ਅਤੇ ਟੈਕਸ ਨਾਲ ਜੁੜੇ ਪ੍ਰਮੁੱਖ ਮੁੱਦੇ ਰਹੇ, ਖਾਸ ਤੌਰ 'ਤੇ ਹਾਈਵੇਅ 11 ਦੀ ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਲਖਵਿੰਦਰ ਝੱਜ ਨੇ ਇਸ ਦੇ ਵਿਸਥਾਰ ਦੀ ਵਕਾਲਤ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link