15.81C Vancouver
ADS

May 26, 2020 5:39 PM -

ਜਨਰਲ ਮੋਟਰਜ਼ ਵਲੋਂ 10 ਮਿਲੀਅਨ ਫੇਸ ਮਾਸਕ ਤਿਆਰ ਕੀਤੇ ਜਾਣਗੇ : ਟਰੂਡੋ

Share On
general-motors-to-produce-10-million-face-masks-trudeau
Prime Minister Justin Trudeau speaks during a daily briefing on COVID-19 outside Rideau Cottage in Ottawa, Thursday, May 14, 2020. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਤਾਬਕ ਪਿਛਲੇ 10 ਹਫ਼ਤਿਆਂ ਵਿੱਚ ਕੈਨੇਡਾ ਵਿੱਚ 40 ਉਡਾਣਾਂ ਜ਼ਰੂਰੀ ਪਰਸਨਲ ਪ੍ਰੋਟੈਕਟਿਵ ਇਕਵਿਪਮੈਂਟ ਦਾ ਸਮਾਨ ਲੈ ਕੇ ਪਹੁੰਚੀਆਂ ਹਨ।

ਉਨ੍ਹਾਂ ਮੁਤਾਬਕ ਇਸ ਸਾਮਾਨ ਵਿੱਚ ਵੱਡੀ ਗਿਣਤੀ ਵਿੱਚ ਹਸਪਤਾਲਾਂ ਦੇ ਗਾਉਨ ਅਤੇ ਫੇਸ ਮਾਸਕ ਸ਼ਾਮਲ ਹਨ ਜੋ ਫਰੰਟ ਲਾਈਨ ਕਾਮਿਆਂ ਤੱਕ ਪਹੁੰਚਾਏ ਜਾਣਗੇ।

ਮੈਡੀਕਲ ਉਪਕਰਨਾਂ ਦੀ ਦੁਨੀਆਂ ਭਰ ਵਿੱਚ ਬਹੁਤ ਵੱਡੀ ਮੰਗ ਹੈ ਅਤੇ ਹਰ ਮੁਲਕ ਮੈਡੀਕਲ ਸਪਲਾਈਆਂ ਦੀ ਕਮੀ ਤੋਂ ਲੰਘ ਰਿਹਾ ਹੈ।

ਟਰੂਡੋ ਮੁਤਾਬਕ ਸਰਕਾਰ ਵੱਲੋਂ ਇਸ ਸਾਮਾਨ ਦਾ ਉਤਪਾਦਨ ਕੈਨੇਡਾ ਵਿੱਚ ਕਰਨ ਦੇ ਯਤਨ ਵੀ ਲਗਾਤਾਰ ਜਾਰੀ ਹਨ।

ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਫੈਲਾਅ ਨੂੰ ਘਟਾਉਣ ਦੇ ਯਤਨਾਂ ਅਧੀਨ ਜਨਰਲ ਮੋਟਰਜ਼ ਵਲੋਂ 10 ਮਿਲੀਅਨ ਫੇਸ ਮਾਸਕ ਤਿਆਰ ਕੀਤੇ ਜਾ ਰਹੇ ਹਨ।

Latest news

vancouver-police-searching-for-missing-man-with-liver-disease
Punjabi

ਲਾਪਤਾ ਹੋਏ ਗੁਰਮਿੰਦਰ ਧਾਲੀਵਾਲ ਦੀ ਕੀਤੀ ਜਾ ਰਹੀ ਭਾਲ

ਵੈਨਕੂਵਰ ਪੁਲਿਸ ਡਿਪਾਰਟਮੈਂਟ ਵੱਲੋਂ ਇੱਕ ਲਾਪਤਾ ਹੋਏ ਪੰਜਾਬੀ ਮੂਲ ਦੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।
federal-government-allocates-up-to-145m-for-world-cup-security-in-toronto-vancouver
Punjabi

ਟੋਰਾਂਟੋ ਅਤੇ ਵੈਨਕੂਵਰ ਵਿੱਚ ਵਰਲਡ ਕੱਪ ਸੁਰੱਖਿਆ ਲਈ ਫੈਡਰਲ ਸਰਕਾਰ ਵੱਲੋਂ $145 ਮਿਲੀਅਨ ਤੱਕ ਦੀ ਫੰਡਿੰਗ

ਵੈਨਕੂਵਰ ਅਤੇ ਟੋਰਾਂਟੋ ਵਿਚ ਹੋਣ ਵਾਲੇ ਆਗਾਮੀ ਵਰਲਡ ਕੱਪ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਫੈਡਰਲ ਸਰਕਾਰ ਨੇ $146 ਮਿਲੀਅਨ ਦਾ ਯੋਗਦਾਨ ਦੇਣ ਦਾ ਐਲਾਨ ਕੀਤਾ ਹੈ। ਇਸ ਵਾਰ ਫੀਫਾ ਵਰਲਡ ਕੱਪ ਦੀ ਮੇਜ਼ਬਾਨੀ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵੱਲੋਂ ਸਾਂਝੇ ਤੌਰ 'ਤੇ ਕੀਤੀ ਜਾ ਰਹੀ ਹੈ। ਇਸ ਟੂਰਨਾਮੈਂਟ ਦੇ 13 ਮੁਕਾਬਲੇ ਇਸੇ ਸਾਲ ਜੂਨ ਅਤੇ ਜੁਲਾਈ ਵਿਚ ਟੋਰਾਂਟੋ ਅਤੇ ਵੈਨਕੂਵਰ ਵਿਚ ਖੇਡੇ ਜਾਣੇ ਹਨ।
punjab-cabinet-approves-may-1-special-vidhan-sabha-session-focused-on-labour-issues
Punjabi

1 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਸਬੰਧੀ ਦਿੱਤੀ ਗਈ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਹੋਈ ਬੈਠਕ ਵਿੱਚ 1 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ। ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਮਨਰੇਗਾ ਸਕੀਮ ਨੂੰ ਬਦਲ ਕੇ ‘ਜੀ ਰਾਮ ਜੀ ਸਕੀਮ’ ਨੂੰ ਲਾਗੂ ਕਰਨ ਨਾਲ ਮਜ਼ਦੂਰ ਵਰਗ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਚਰਚਾ ਕੀਤੀ ਜਾਵੇਗੀ।
israeli-strikes-in-gaza-kill-five-in-24-hours-arrests-reported-in-west-bank
Punjabi

ਗਾਜ਼ਾ ਵਿੱਚ ਇਜ਼ਰਾਈਲੀ ਹਮਲਿਆਂ ਦੌਰਾਨ 24 ਘੰਟਿਆਂ ਵਿੱਚ ਪੰਜ ਮੌਤਾਂ

ਗਾਜ਼ਾ ਪੱਟੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਇਜ਼ਰਾਈਲੀ ਹਮਲਿਆਂ ‘ਚ ਲਗਭਗ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਸੱਤ ਹੋਰ ਜ਼ਖ਼ਮੀ ਹੋਏ ਹਨ। ਫਲਸਤੀਨੀ ਸਿਹਤ ਮੰਤਰਾਲਾ ਨੇ ਦੱਸਿਆ ਕਿ ਅਕਤੂਬਰ ਤੋਂ ਲਾਗੂ ਜੰਗਬੰਦੀ ਦੌਰਾਨ ਹੁਣ ਤੱਕ 823 ਲੋਕ ਮਾਰੇ ਜਾ ਚੁੱਕੇ ਹਨ ਅਤੇ 2,308 ਜ਼ਖ਼ਮੀ ਹੋਏ ਹਨ।
one-dead-one-injured-in-targeted-shooting-in-surreys-newton-area
Punjabi

ਸਰੀ ਦੇ ਨਿਊਟਨ ਇਲਾਕੇ ਵਿੱਚ ਗੋਲੀਬਾਰੀ ਇੱਕ ਦੀ ਮੌਤ, ਇੱਕ ਜ਼ਖਮੀ

ਸਰੀ ਦੇ ਨਿਊਟਨ ਇਲਾਕੇ ਵਿਚ ਮੰਗਲਵਾਰ ਸ਼ਾਮ ਨੂੰ 148 ਸਟ੍ਰੀਟ ਦੇ 6800-ਬਲਾਕ ਵਿਚ ਇੱਕ ਡਰਾਈਵੇਅ ਵਿਚ ਖੜੀ ਗੱਡੀ 'ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਵਿਚ ਇੱਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਜੇ ਵਿਅਕਤੀ ਨੂੰ ਹਲਕੀਆਂ ਸੱਟਾਂ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link