9.9C Vancouver
ADS

Jun 4, 2024 8:53 AM - Connect Newsroom

ਬਠਿੰਡਾ ’ਚ ਲਗਾਤਾਰ ਪਹਿਲੇ ਨੰਬਰ ’ਤੇ ਹਰਸਿਮਰਤ ਕੌਰ ਬਾਦਲ

Share On
harsimrat-kaur-badal-is-consistently-at-number-one-in-bathinda
According to the trends so far, while Harsimrat Kaur Badal has got 324069 votes, Gurmeet Singh Khudiya of AAP has got 273812 votes. Harsimrat Kaur Badal is leading Gurmeet Singh Khuddiyan by a margin of 50257 votes.(Photo: Facebook/Harsimrat Kaur Badal)

ਬਠਿੰਡਾ ਲੋਕ ਸਭਾ ਸੀਟ ’ਤੇ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਲਗਾਤਾਰ ਲੀਡ ਕਰ ਰਹੇ ਹਨ। ਹਰਸਿਮਰਤ ਬਾਦਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਸਖ਼ਤ ਟੱਕਰ ਰਹੇ ਹਨ।

ਹੁਣ ਤੱਕ ਦੇ ਰੁਝਾਨਾਂ ਮੁਤਾਬਕ ਜਿੱਥੇ ਹਰਸਿਮਰਤ ਕੌਰ ਬਾਦਲ ਨੂੰ 324069 ਵੋਟਾਂ ਮਿਲੀਆਂ ਹਨ, ਉੱਥੇ ਹੀ ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਨੂੰ 273812 ਵੋਟਾਂ ਮਿਲੀਆਂ ਹਨ। ਹਰਸਿਮਰਤ ਕੌਰ ਬਾਦਲ 50257 ਵੋਟਾਂ ਦੇ ਫ਼ਰਕ ਨਾਲ ਗੁਰਮੀਤ ਸਿੰਘ ਖੁੱਡੀਆਂ ਤੋਂ ਅੱਗੇ ਚੱਲ ਰਹੇ ਹਨ।

ਇਸੇ ਤਰ੍ਹਾਂ ਕਾਂਗਰਸੀ ਉਮੀਦਵਾਰ 171027 ਵੋਟਾਂ ਨਾਲ ਤੀਜੇ ਨੰਬਰ ’ਤੇ ਹਨ, ਜਦੋਂ ਕਿ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ 96609 ਵੋਟਾਂ ਨਾਲ ਚੌਥੇ ਨੰਬਰ ’ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਲੱਖਾ ਸਿਧਾਣਾ ਨੂੰ ਹੁਣ ਤੱਕ 70517 ਵੋਟਾਂ ਪ੍ਰਾਪਤ ਹੋਈਆਂ ਹਨ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link