17.58C Vancouver
ADS

Jan 21, 2020 9:29 PM -

ਹਾਈ ਕੋਰਟ ਤੋਂ ਪੰਜਾਬ ਦੇ ਡੀ.ਜੀ.ਪੀ. ਨੂੰ ਵੱਡੀ ਰਾਹਤ

Share On
hc-stays-cat-order-quashing-punjab-dgps-appointment
File photo, Punjab and Haryana Hight Court, ANI

ਪੰਜਾਬ ਪੁਲਿਸ ਦੇ ਡੀ.ਜੀ.ਪੀ. ਦਿਨਕਰ ਗੁਪਤਾ ਖਿਲਾਫ ਸੈਂਟਰਲ ਐਡਮਿਨਿਸਟ੍ਰਿਵੀ ਟ੍ਰਿਬਿਊਨਲ ਯਾਨੀ ਕਿ ਕੈਟ (CAT) ਦੇ ਫੈਸਲੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਰੋਕ ਦਿੱਤਾ ਹੈ।

ਇਸ ਫੈਸਲੇ ਤੋਂ ਬਾਅਦ ਦਿਨਕਰ ਗੁਪਤਾ, ਪੰਜਾਬ ਦੇ ਡੀ.ਜੀ.ਪੀ. ਦੇ ਤੌਰ 'ਤੇ ਆਪਣੀਆਂ ਸੇਵਾਵਾਂ ਜਾਰੀ ਰੱਖ ਸਕਣਗੇ।

ਇਸ ਨਾਲ ਪੰਜਾਬ ਸਰਕਾਰ ਨੂੰ ਕੁਝ ਰਾਹਤ ਮਿਲੀ ਹੈ।

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੋਨਾਂ ਪਹਿਲੂਆਂ 'ਤੇ ਬਹਿਸ ਹੋਣ ਤੋਂ ਬਾਅਦ, ਕੈਟ ਦੇ ਫੈਸਲੇ 'ਤੇ ਸਟੇਅ ਲਾ ਦਿੱਤੀ।

ਇਸ ਦੇ ਨਾਲ ਹੀ ਯੂ.ਪੀ.ਐਸ.ਸੀ. ਤੇ ਪੰਜਾਬ ਸਰਕਾਰ ਨੂੰ ਹਲਫਨਾਮਾ ਦਾਇਰ ਕਰਨ ਲਈ ਕਿਹਾ ਗਿਆ ਹੈ।

ਅਦਾਲਤ ਨੇ ਕਿਹਾ ਹੈ ਕਿ ਇਹ ਸਪਸ਼ਟ ਕੀਤਾ ਜਾਵੇ ਕਿ ਦਿਨਕਰ ਗੁਪਤਾ ਦਾ ਨਾਮ ਸਭ ਤੋਂ ਉੱਤੇ ਰੱਖਣ ਦਾ ਕੀ ਕਾਰਨ ਸੀ।

ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਦੀ ਹੈ।

Latest news

no-active-recall-petitions-remain-against-alberta-mlas
Punjabi

No Active Recall Petitions Remain Against Alberta MLAs

The last remaining recall petitions aimed at removing members of the Alberta legislature have been dismissed.
toronto-police-officer-dies-after-being-shot-during-search-warrant-execution-in-north-york
Punjabi

ਓਨਟਾਰੀਓ ਵਿੱਚ ਡਿਊਟੀ ਦੌਰਾਨ ਜ਼ਖ਼ਮੀ ਟੋਰਾਂਟੋ ਪੁਲਿਸ ਅਧਿਕਾਰੀ ਦੀ ਮੌਤ

ਓਨਟਾਰੀਓ ਵਿਚ ਅੱਜ ਸਵੇਰ ਨੌਰਥ ਯੌਰਕ ਦੇ ਇੱਕ ਅਪਾਰਟਮੈਂਟ ਵਿਚ ਸਰਚ ਵਾਰੰਟ ਦੀ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਟੋਰਾਂਟੋ ਪੁਲਿਸ ਦੇ ਔਫੀਸਰ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ। ਟੋਰਾਂਟੋ ਪੁਲਿਸ ਦੇ ਚੀਫ਼ ਮਾਈਰੋਨ ਡੈਮਕਿਵ ਨੇ ਇਸ ਦੀ ਪੁਸ਼ਟੀ ਕੀਤੀ। ਮਾਰੇ ਗਏ ਔਫੀਸਰ ਦੀ ਪਛਾਣ 43 ਸਾਲਾ Const. Marc Pinizzotto ਵਜੋਂ ਹੋਈ ਹੈ।
former-akal-takht-jathedar-records-statement-before-sit-in-behbal-kalan-firing-case
Punjabi

ਸਾਬਕਾ ਅਕਾਲ ਤਖਤ ਜਥੇਦਾਰ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਸਾਹਮਣੇ ਦਰਜ ਕਰਵਾਏ ਬਿਆਨ

ਫਰੀਦਕੋਟ ਦੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਆਪਣਾ ਬਿਆਨ ਦਰਜ ਕਰਵਾਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਈ ਮਹੱਤਵਪੂਰਨ ਖੁਲਾਸੇ ਕੀਤੇ ਹਨ।
most-crime-guns-traced-in-canada-originated-domestically-rcmp-internal-reports-show
Punjabi

ਸਾਲ 2024 'ਚ ਟਰੇਸ ਕੀਤੇ ਗਏ ਜ਼ਿਆਦਾਤਰ ਅਪਰਾਧਿਕ ਹਥਿਆਰ ਕੈਨੇਡਾ ਦੇ ਅੰਦਰੋਂ ਹਾਸਲ ਕੀਤੇ ਗਏ: RCMP ਰਿਪੋਰਟ

ਕੈਨੇਡਾ ਵਿਚ ਅਪਰਾਧਿਕ ਵਾਰਦਾਤਾਂ ਵਿਚ ਵਰਤੇ ਜਾਣ ਵਾਲੇ ਹਥਿਆਰਾਂ ਨੂੰ ਲੈ ਕੇ ਇੱਕ ਖੁਲਾਸਾ ਸਾਹਮਣੇ ਆਇਆ ਹੈ। ਆਰ.ਸੀ.ਐਮ.ਪੀ.ਦੀਆਂ ਅੰਦਰੂਨੀ ਰਿਪੋਰਟਾਂ ਮੁਤਾਬਕ, ਸਾਲ 2023 ਅਤੇ 2024 ਦੌਰਾਨ ਵਾਰਦਾਤਾਂ ਵਿਚ ਵਰਤੇ ਗਏ ਹਥਿਆਰਾਂ ਵਿਚੋਂ ਬਹੁਗਿਣਤੀ ਕੈਨੇਡਾ ਦੇ ਅੰਦਰੋਂ ਹੀ ਹਾਸਲ ਕੀਤੇ ਗਏ ਸਨ ਨਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਸਮਗਲ ਕਰਕੇ ਲਿਆਂਦਾ ਗਿਆ ਸੀ।
proposed-safe-social-media-act-would-restrict-access-for-children-under-16
Punjabi

ਕੈਨੇਡਾ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਗਾਈ ਪਾਬੰਦੀ

ਕੈਨੇਡੀਅਨ ਸਰਕਾਰ ਵਲੋਂ ਬੁੱਧਵਾਰ ਪੇਸ਼ ਕੀਤੇ ਗਏ ਸੇਫ ਸੋਸ਼ਲ ਮੀਡੀਆ ਐਕਟ, ਜਿਸ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ, ਉਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕੰਪਨੀਆਂ 'ਤੇ ਉਨ੍ਹਾਂ ਦੇ ਕੁੱਲ ਗਲੋਬਲ ਰੈਵੇਨਿਊ ਦੇ 3 ਫੀਸਦੀ ਦੇ ਬਰਾਬਰ ਭਾਰੀ-ਭਰਕਮ ਜੁਰਮਾਨਾ ਕੀਤਾ ਜਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link