15.02C Vancouver
ADS

Nov 17, 2023 9:59 PM - The Canadian Press

ਕੈਮਲੂਪਸ ਨੇੜੇ ਜਹਾਜ਼ ਦਾ ਮਲਬਾ ਮਿਲਣ ਦੀ ਸੱਚਾਈ ਆਈ ਸਾਹਮਣੇ

Share On
heres-the-truth-about-plane-wreckage-found-near-kamloops
Carey says the report about the wreckage “made no sense," and his group, which is part of the Civil Air Search and Rescue Association, had contacted RCMP to let them know it isn't a real crash site. (Photo: The Canadian Press)

ਇੱਕ ਜਹਾਜ਼ ਦਾ ਮਲਬਾ ਇਸ ਹਫਤੇ ਸੁਰਖੀਆਂ 'ਚ ਬਣਿਆ ਹੋਇਆ ਸੀ, ਜਿਸਨੂੰ ਪੁਲਿਸ ਨੇ ਬੀ.ਸੀ. ਵਿੱਚ ਦਹਾਕਿਆਂ ਪੁਰਾਣੀ ਕਰੈਸ਼ ਸਾਈਟ ਸਮਝਿਆ ਸੀ, ਪਰ ਹੁਣ ਇਸ ਬਾਰੇ ਅਸਲ ਸੱਚਾਈ ਸਾਹਮਣੇ ਆਈ ਹੈ।

ਦਰਅਸਲ ਇਹ ਜਹਾਜ਼ ਇੱਥੇ ਕਰੈਸ਼ ਨਹੀਂ ਹੋਇਆ ਬਲਕਿ ਸਿਖਲਾਈ ਦੇ ਉਦੇਸ਼ਾਂ ਲਈ ਜਾਣਬੁੱਝ ਕੇ ਉਸਨੂੰ ਉੱਥੇ ਰੱਖਿਆ ਗਿਆ ਸੀ।

ਵਾਲੰਟੀਅਰ ਏਅਰ ਸੇਫਟੀ ਗਰੁੱਪ ਪੀਈਪੀ-ਏਅਰ ਦੇ ਕਾਰਜਕਾਰੀ ਨਿਰਦੇਸ਼ਕ ਫਰੈਡ ਕੈਰੀ ਦਾ ਕਹਿਣਾ ਹੈ ਕਿ ਨਿੱਜੀ ਜਾਇਦਾਦ 'ਤੇ ਸਿਖਲਾਈ ਲਗਭਗ 18 ਮਹੀਨਿਆਂ ਤੋਂ ਕੀਤੀ ਜਾ ਰਹੀ ਅਤੇ ਇਹ ਰਾਇਲ ਕੈਨੇਡੀਅਨ ਏਅਰ ਫੋਰਸ ਦੇ ਜੁਆਇੰਟ ਰੈਸਕਿਊ ਕੋਆਰਡੀਨੇਸ਼ਨ ਸੈਂਟਰ ਨਾਲ ਰਜਿਸਟਰ ਕੀਤੀ ਗਈ ਹੈ।

ਹਾਲਾਂਕਿ ਲੋਕਾਂ ਨੂੰ ਇਹ ਦੱਸਣ ਲਈ ਉਨ੍ਹਾਂ ਦੇ ਗਰੁੱਪ ਨੇ ਟੈਗਸ ਨਾਲ ਮਾਰਕ ਕੀਤਾ ਸੀ ਕਿ ਇਹ ਕਰੈਸ਼ ਸਾਈਟ ਨਹੀਂ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਨ੍ਹਾਂ ਨੂੰ ਦਹਾਕਿਆਂ ਪੁਰਾਣਾ ਇੱਕ ਜਹਾਜ਼ ਦਾ ਮਲਬਾ ਕੈਮਲੂਪਸ ਦੇ ਦੱਖਣ ਵਿੱਚ ਮਿਲਿਆ ਹੈ।

ਖਬਰਾਂ ਸਾਹਮਣੇ ਆਉਣ ਤੋਂ ਬਾਅਦ ਹੁਣ ਇਸ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ ਕਿ ਇਹ ਜਹਾਜ਼ ਹਾਦਸਾਗ੍ਰਸਤ ਨਹੀਂ ਸੀ ਹੋਇਆ ਬਲਕਿ ਇਸਨੂੰ ਟਰੇਨਿੰਗ ਕਾਰਨ ਇੱਥੇ ਰੱਖਿਆ ਗਿਆ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link