15.76C Vancouver
ADS

Jun 3, 2025 4:52 PM - The Canadian Press

ਬੀਸੀ ਵਿਚ ਫੋਰਟ ਨੈਲਸਨ ਨੇੜੇ ਜੰਗਲੀ ਅੱਗ ਕਾਰਨ ਬੰਦ ਕੀਤੇ ਗਏ ਹਾਈਵੇਅ ਨੂੰ ਮੁੜ ਖੋਲ੍ਹਿਆ ਗਿਆ

Share On
highway-97-reopened-after-nearby-wildfire-forced-closure-near-fort-nelson-b-c
Lorem ipsum dolor sit, amet consectetur adipisicing elit. Temporibus odio iste minima consequuntur pariatur magni delectus sapiente numquam quos voluptatum! Esse tempora dolore quisquam ipsa laborum blanditiis nulla doloremque iusto!

ਬੀਸੀ ਵਿਚ ਫੋਰਟ ਨੈਲਸਨ ਨੇੜੇ ਜੰਗਲੀ ਕਾਰਨ ਸੋਮਵਾਰ ਬੰਦ ਕੀਤੇ ਗਏ ਅਲਾਸਕਾ ਹਾਈਵੇਅ ਦੀ ਸਿੰਗਲ ਲੇਨ ਟ੍ਰੈਫਿਕ ਲਈ ਖੋਲ੍ਹ ਦਿੱਤੀ ਗਈ ਹੈ। ਹਾਲਾਂਕਿ, ਡਰਾਇਵ ਬੀ.ਸੀ. ਨੇ ਕਿਹਾ ਕਿ ਅੱਗ ਦੀ ਗਤੀਵਧੀ ਦੇ ਆਧਾਰ 'ਤੇ ਸਥਿਤੀ ਤੇਜ਼ੀ ਨਾਲ ਬਦਲ ਸਕਦੀ ਹੈ। ਬੀ.ਸੀ. ਵਾਈਲਡਫਾਇਰ ਸਰਵਿਸ ਨੇ ਕਿਹਾ ਕਿ ਇਹ ਅੱਗ ਲਗਭਗ 26 ਵਰਗ ਕਿਲੋਮੀਟਰ ਵਿਚ ਫੈਲੀ ਹੋਈ ਹੈ ਅਤੇ ਸਮਿਟ ਝੀਲ ਤੋਂ ਕਰੀਬ 10 ਕਿਲੋਮੀਟਰ ਉੱਤਰ-ਪੂਰਬ ਵਿਚ ਹੈ।

ਇਸ ਨੂੰ ਵਾਈਲਡਫਾਇਰ ਨੂੰ ਕੰਟਰੋਲ ਤੋਂ ਬਾਹਰ ਦੱਸਿਆ ਗਿਆ ਹੈ। ਇਹ "ਵਾਈਲਡ ਆਫ ਫਾਇਰ ਨੋਟ" 'ਤੇ ਰੱਖੀਆਂ ਗਈਆਂ ਦੋ ਅੱਗਾਂ ਵਿਚੋਂ ਇੱਕ ਹੈ। ਵਾਈਲਡ ਫਾਇਰ ਦਾ ਕਹਿਣਾ ਹੈ ਕਿ ਸਮਿਟ ਝੀਲ ਕੋਲ ਬਲ ਰਹੀ ਅੱਗ ਵਿਚ ਰਾਤੋ-ਰਾਤ ਮਹੱਤਵਪੂਰਨ ਵਾਧਾ ਹੋਇਆ ਅਤੇ ਇਹ ਹਮਲਾਵਰ ਰੁਖ਼ ਦਿਖਾ ਰਹੀ ਹੈ ਜੋ ਹਾਈਵੇ 97 ਯਾਨੀ ਅਲਾਸਕਾ ਹਾਈਵੇਅ ਵੱਲ ਵੱਧ ਰਹੀ ਹੈ। ਡਿਪਾਰਟਮੈਂਟ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ ਹਾਈਵੇ ਦੀ ਸਿੰਗਲ ਲੇਨ ਖੁੱਲ੍ਹੀ ਹੈ ਪਰ ਇਸ ਖੇਤਰ ਵਿਚ ਵਿਜ਼ੀਬਿਲਟੀ ਘੱਟ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link