11.05C Vancouver
ADS

Dec 6, 2021 9:42 PM - The Canadian Press

ਐਬਟਸਫੋਰਡ 'ਚ ਅੱਗ ਲੱਗੀ ਗੱਡੀ 'ਚ ਮਨੁੱਖੀ ਅਵਸ਼ੇਸ਼ ਮਿਲਣ ਦੀ ਘਟਨਾ 'ਚ ਆਈ.ਹਿੱਟ ਕੋਲ ਪਹੁੰਚੀ ਜਾਂਚ

Share On
ihit-takes-charge-of-the-investigation-into-human-remains-found-inside-a-burned-vehicle-in-abbotsford
Police in Abbotsford say the RCMP's homicide team has taken charge of the investigation into human remains found inside a burned vehicle. (Photo - Abbotsford Police/Twitter)

ਐਬਟਸਫੋਰਡ ਦੇ ਵਿੱਚ ਇੱਕ ਗੱਡੀ ਵਿੱਚ ਮਨੁੱਖੀ ਅਵਸ਼ੇਸ਼ ਮਿਲਣ ਦੇ ਮਾਮਲੇ ਨੂੰ ਸ਼ੱਕੀ ਕਰਾਰ ਦਿੱਤਾ ਗਿਆ ਹੈ।

ਇਸ ਦੇ ਚਲਦੇ ਹੁਣ ਮਾਮਲੇ ਦੀ ਜਾਂਚ ਆਰ.ਸੀ.ਐਮ.ਪੀ. ਦੀ ਹੋਮੀਸਾਈਡ ਟੀਮ ਨੂੰ ਸੌਂਪ ਦਿੱਤੀ ਗਈ ਹੈ।

ਐਤਵਾਰ ਨੂੰ ਅੱਗ ਕਾਰਨ ਝੁਲਸੀ ਇੱਕ ਗੱਡੀ 'ਚ ਇੱਕ ਵਿਅਕਤੀ ਦਾ ਮ੍ਰਿਤ ਸ਼ਰੀਰ ਮਿਲਿਆ ਸੀ।

ਪੁਲਿਸ ਨੇ ਜਾਣਕਾਰੀ ਦਿੱਤੀ ਸੀ ਕਿ ਅੱਗ ਦੇ ਹਵਾਲੇ ਹੋਈ ਗੱਡੀ ਰਿਵਰਸਾਈਡ ਸਟ੍ਰੀਟ ਦੇ 5000 ਬਲੌਕ ਕੋਲ ਮਿਲੀ ਸੀ।

ਮਾਮਲਾ ਐਤਵਾਰ ਸਵੇਰ ਦਾ ਦੱਸਿਆ ਗਿਆ ਹੈ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਸੰਬੰਧੀ ਕੋਈ ਜਾਣਕਾਰੀ ਹੋਣ 'ਤੇ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਯਾਨੀ ਕਿ ਆਈ.ਹਿਟ ਨਾਲ ਸੰਪਰਕ ਕੀਤਾ ਜਾਵੇ।

ਐਬਟਸਫੋਰਡ ਪੁਲਿਸ ਦਾ ਟਵੀਟ:

UPDATE - Vehicle Fire Results in Suspicious Death

December 6th, 2021 AbbyPD investigators have now transitioned this investigation to the Integrated Homicide Investigation Team

Anyone with information about this incident is asked to call the IHIT Info Line at 1-877-551-4448

Latest news

two-men-charged-after-violent-robbery-of-75-year-old-man-in-vancouver
Punjabi

ਵੈਨਕੂਵਰ 'ਚ 75 ਸਾਲਾ ਬਜ਼ੁਰਗ ਨਾਲ ਹਿੰਸਕ ਲੁੱਟ ਦੇ ਮਾਮਲੇ 'ਚ ਦੋ ਸ਼ੱਕੀ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਨੇ ਪਿਛਲੇ ਹਫ਼ਤੇ ਇੱਕ 75 ਸਾਲਾ ਬਜ਼ੁਰਗ ਨਾਲ ਹੋਈ ਹਿੰਸਕ ਲੁੱਟ-ਖੋਹ ਦੇ ਮਾਮਲੇ ਵਿਚ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ ਦੀ ਪੁਲਿਸ ਵਲੋਂ ਵੀਡੀਓ ਵੀ ਜਾਰੀ ਕੀਤੀ ਗਈ ਸੀ।
canada-u-s-expected-to-resume-talks-on-steel-and-aluminum-export-cap-amid-tariff-dispute
Punjabi

ਕੈਨੇਡਾ–ਅਮਰੀਕਾ ਟੈਰਿਫ ਵਿਵਾਦ: ਸਟੀਲ ਅਤੇ ਐਲੂਮੀਨੀਅਮ ਨਿਰਯਾਤ 'ਤੇ ਕੈਪ ਦੇ ਪ੍ਰਸਤਾਵ 'ਤੇ ਮੁੜ ਹੋ ਸਕਦੀ ਹੈ ਗੱਲਬਾਤ

ਕੈਨੇਡਾ ਅਤੇ ਅਮਰੀਕਾ ਦੇ ਵਪਾਰ ਵਾਰਤਾਕਾਰਾਂ ਵਿਚਕਾਰ ਇੱਕ ਯੋਜਨਾ 'ਤੇ ਚਰਚਾ ਮੁੜ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਤਹਿਤ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਟੈਰਿਫਸ ਨੂੰ ਘਟਾਉਣ ਦੇ ਬਦਲੇ ਕੈਨੇਡਾ ਤੋਂ ਅਮਰੀਕਾ ਭੇਜੇ ਜਾਣ ਵਾਲੇ ਸਟੀਲ ਅਤੇ ਐਲੂਮੀਨੀਅਮ ਦੇ ਐਕਸਪੋਰਟ 'ਤੇ ਇੱਕ ਨਿਸ਼ਚਿਤ ਕੈਪ ਲਗਾਈ ਜਾ ਸਕਦੀ ਹੈ।
new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link