18.67C Vancouver
ADS

Apr 10, 2024 1:25 PM - Connect Newsroom

ਸੁਪਰੀਮ ਕੋਰਟ ’ਚ ਸਰਕਾਰ ਨੇ ਕਿਹਾ, ਸੁਖਪਾਲ ਖਹਿਰਾ ਖ਼ਿਲਾਫ਼ ਚੱਲ ਰਹੇ ਮੁਕੱਦਮੇ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ

Share On
in-the-supreme-court-the-government-said-the-ongoing-trial-against-sukhpal-khaira-will-not-be-continued
The state government gave this information during an important hearing in the Supreme Court on Wednesday. (Photo:Facebook/Sukhpal Singh Khaira)

ਪੰਜਾਬ ਕਾਂਗਰਸ ਦੇ ਭਲੁੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਜੁੜੇ 9 ਸਾਲ ਪੁਰਾਣੇ ਨਸ਼ਾ ਤਸਕਰੀ ਮਾਮਲੇ ਵਿਚ ਪੰਜਾਬ ਸਰਕਾਰ ਉਨ੍ਹਾਂ ਖਿਲਾਫ ਮੁਕੱਦਮੇ ਨੂੰ ਅੱਗੇ ਹੋਰ ਨਹੀਂ ਵਧਾਏਗੀ।

ਇਸ ਦੀ ਜਾਣਕਾਰੀ ਸੂਬਾ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਦੌਰਾਨ ਦਿੱਤੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਲਿਖਤੀ ਜਵਾਬ ਦਾਖ਼ਲ ਕਰਨ ਲਈ 4 ਹਫ਼ਤਿਆਂ ਦਾ ਸਮਾਂ ਦਿੱਤਾ ਹੈ।

ਗੌਰਤਲਬ ਹੈ ਕਿ ਜਲਾਲਾਬਾਦ ਪੁਲਿਸ ਨੇ 9 ਸਾਲ ਪੁਰਾਣੇ ਨਸ਼ਾ ਤਸਕਰੀ ਮਾਮਲੇ ਵਿਚ ਖਹਿਰਾ ਨੂੰ 28 ਸਤੰਬਰ 2023 ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਤਿੰਨ ਮਹੀਨਿਆਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲੀ ਸੀ।

Latest news

edmonton-lifts-water-supply-alert-after-stormwater-system-stabilizes
Punjabi

ਐਡਮਿੰਟਨ ਵਿੱਚ ਪਾਣੀ ਸਪਲਾਈ ਸਬੰਧੀ ਜਾਰੀ ਚੇਤਾਵਨੀ ਖ਼ਤਮ, ਹਾਲਾਤ ਹੋਏ ਸਧਾਰਨ

ਐਡਮਿੰਟਨ ਵਿੱਚ ਭਾਰੀ ਮੀਂਹ ਤੋਂ ਬਾਅਦ ਜਾਰੀ ਕੀਤਾ ਗਿਆ ਵਾਟਰ ਸਪਲਾਈ ਅਲਰਟ ਹੁਣ ਹਟਾ ਲਿਆ ਗਿਆ ਹੈ। ਔਫੀਸ਼ੀਅਲਜ਼ ਮੁਤਾਬਕ ਮੀਂਹ ਦੇ ਪਾਣੀ ਦਾ ਸਿਸਟਮ ਹੁਣ ਪੂਰੀ ਤਰ੍ਹਾਂ ਸਥਿਰ ਹੋ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਨਿਵਾਸੀ ਆਪਣੀ ਆਮ ਰੁਟੀਨ ਵੱਲ ਪਰਤ ਸਕਦੇ ਹਨ।ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਕਾਰਨ ਕਈ ਸਟੋਮਵਾਟਰ ਸਿਸਟਮਾਂ 'ਤੇ ਬਹੁਤ ਜ਼ਿਆਦਾ ਦਬਾਅ ਪੈ ਗਿਆ ਸੀ।
hearing-delayed-in-halifax-newborn-death-case-pending-autopsy-report
Punjabi

ਨਵਜੰਮੇ ਬੱਚੇ ਦੀ ਲਾਸ਼ ਮਾਮਲਾ: ਹੈਲੀਫੈਕਸ ਅਦਾਲਤ ਨੇ ਸੁਣਵਾਈ 24 ਜੁਲਾਈ ਤੱਕ ਟਾਲੀ

ਨੋਵਾ ਸਕੋਸ਼ੀਆ ਦੇ ਹੈਲੀਫੈਕਸ ਵਿਚ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 23 ਸਾਲਾ ਸੁਖਪ੍ਰੀਤ ਸਿੰਘ ਅਤੇ ਉਸ ਦੀ 26 ਸਾਲਾ ਪਤਨੀ ਰਮਨਦੀਪ ਕੌਰ ਦੀ ਸੋਮਵਾਰ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਹੈਲੀਫੈਕਸ ਸੂਬਾਈ ਅਦਾਲਤ ਵਿਚ ਪੇਸ਼ ਹੋਈ। ਹਾਲਾਂਕਿ, ਇਸ ਕੇਸ ਵਿਚ ਪੋਸਟਮਾਰਟਮ ਰਿਪੋਰਟ ਦੀ ਕੀਤੀ ਜਾ ਰਹੀ ਉਡੀਕ ਕਾਰਨ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ।
confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link