12.43C Vancouver
ADS

Jan 27, 2022 8:19 PM - ANI

ਸਰਕਾਰ ਦੇ ਟੈਕਸ ਬੋਰਡ ਨੇ ਟੈਕਸਦਾਤਿਆਂ ਨੂੰ ਕਰੋੜਾਂ ਦਾ ਟੈਕਸ ਰੀਫੰਡ ਕੀਤਾ ਜਾਰੀ

Share On
income-tax-refunds-of-rs-1-62-lakh-crore-issued-so-far-this-fiscal
The Central Board of Direct Taxes (CBDT) has issued Rs 1.62 lakh crore income tax refunds to over 1.79 crore taxpayers till January 24, 2022 of the current financial year, official data showed on Thursday. (Photo - ANI)

ਭਾਰਤ ਸਰਕਾਰ ਦੇ ਪ੍ਰਤੱਖ ਟੈਕਸਾਂ ਸਬੰਧੀ ਕੇਂਦਰੀ ਬੋਰਡ ਨੇ ਵੱਡੀ ਗਿਣਤੀ ਵਿੱਚ ਟੈਕਸਦਾਤਿਆਂ ਨੂੰ ਉਨ੍ਹਾਂ ਦਾ ਬਣਦਾ ਟੈਕਸ ਰੀਫੰਡ ਜਾਰੀ ਕਰ ਦਿੱਤਾ ਹੈ।

ਸਰਕਾਰੀ ਸੂਤਰਾਂ ਅਨੁਸਾਰ ਬੋਰਡ ਨੇ 1.79 ਕਰੋੜ ਟੈਕਸ ਦਾਤਿਆਂ ਨੂੰ 1ਅਪ੍ਰੈਲ 2021 ਤੋਂ 24 ਜਨਵਰੀ 2022 ਤਕ ਬਣਦਾ ਉਨ੍ਹਾਂ ਦਾ 162448 ਕਰੋੜ ਟੈਕਸ ਰੀਫੰਡ ਜਾਰੀ ਕਰ ਦਿੱਤਾ ਹੈ।

ਇਹ ਜਾਣਕਾਰੀ ਆਮਦਨ ਟੈਕਸ ਵਿਭਾਗ ਨੇ ਇਕ ਟਵੀਟ ਜਾਰੀ ਕਰਕੇ ਦਿੱਤੀ ਹੈ।

ਵਿਭਾਗ ਦਾ ਕਹਿਣਾ ਹੈ ਕਿ 1,77,35, 899 ਮਾਮਲਿਆਂ ਵਿਚ 57,754 ਕਰੋਡ਼ ਦੀ ਅਦਾਇਗੀ ਕੀਤੀ ਗਈ ਹੈ, ਜਦੋਂ ਕਿ ਕਾਰਪੋਰੇਟ ਟੈਕਸ ਨਾਲ ਸਬੰਧਤ 2,23,952 ਮਾਮਲਿਆਂ ਵਿਚ 1,04,694 ਕਰੋਡ਼ ਦੀ ਟੈਕਸ ਰੀਫੰਡ ਰਾਸ਼ੀ ਦਾ ਭੁਗਤਾਨ ਕਰ ਦਿੱਤਾ ਗਿਆ ਹੈ।

ਇਸ ਅਦਾਇਗੀ ਵਿੱਚ ਅਸੈੱਸਮੈਂਟ ਸਾਲ 2021-2022 ਦਾ 1.41ਕਰੋੜ ਰੀਫੰਡ ਵੀ ਸ਼ਾਮਿਲ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link