13.9C Vancouver
ADS

Aug 13, 2020 8:14 PM -

ਪ੍ਰਧਾਨ ਮੰਤਰੀ ਤੇ ਕੈਬਿਨੇਟ ਮੰਤਰੀਆਂ ਨੂੰ ਮਿਲਣ ਵਾਲੀਆਂ ਧਮਕੀਆਂ 'ਚ ਵਾਧਾ: ਆਰ.ਸੀ.ਐਮ.ਪੀ.

Share On
increase-in-the-number-of-threats-made-against-the-pm-and-cabinet-ministers-rcmp
Infrastructure Minister Catherine McKenna says more needs to be done to protect politicians in Canada. McKenna speaks with the media outside her constituency office in Ottawa, Monday, Aug. 10, 2020. Her comments come after a police investigation was launched this week into incidents at her office and also after reports that two other Ottawa-area politicians faced threats recently as well. THE CANADIAN PRESS/Adrian Wyld

ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਅਤੇ ਕੈਬਿਨੇਟ ਮੰਤਰੀਆਂ ਖਿਲਾਫ਼ ਦਿੱਤੀਆਂ ਗਈਆਂ ਧਮਕੀਆਂ ਦੇ ਮਾਮਲੇ 'ਚ ਵਾਧਾ ਦਰਜ ਕੀਤਾ ਗਿਆ ਹੈ।

ਜਨਵਰੀ 2019 ਤੋਂ ਜੁਲਾਈ 2019 ਵਿਚਾਲੇ ਪ੍ਰੋਟੈਕਟਿਵ ਪੁਲਿਸਿੰਗ ਤਹਿਤ ਧਮਕਾਉਣ ਦਾ ਮਾਮਲਿਆਂ 'ਚ 100 ਜਾਂਚਾਂ ਖੋਲ੍ਹੀਆਂ ਗਈਆਂ ਸਨ।

ਹਾਲਾਂਕਿ ਇਸ ਸਾਲ ਜਨਵਰੀ ਤੋਂ ਬੀਤੇ ਮਹੀਨੇ ਤੱਕ 130 ਜਾਂਚਾਂ ਬਿਠਾਉਣ ਬਾਰੇ ਦੱਸਿਆ ਗਿਆ ਹੈ।

ਹਾਲਾਂਕਿ ਇਸ ਦੇ ਵਿਚ ਇਸੇ ਹਫ਼ਤੇ ਕੈਥਰੀਨ ਮੈਕੇਨਾ ਦੇ ਔਟਵਾ ਦੇ ਦਫ਼ਤਰ 'ਚ ਇੱਕ ਸਟਾਫ਼ ਮੈਂਬਰ ਨੂੰ ਧਮਕਾਉਣ ਦਾ ਮਾਮਲਾ ਸ਼ਾਮਿਲ ਨਹੀਂ ਹੈ।

ਔਟਵਾ ਐਮ.ਪੀ.ਪੀ. ਲੀਜ਼ਾ ਮੈਕਲਿਓਡ ਨੂੰ ਵੀ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ, ਅਤੇ ਇਸ ਦੀ ਵਜ੍ਹਾ ਉਨ੍ਹਾਂ ਨੂੰ ਮਿਲ ਰਹੀਆਂ ਧਮਕੀਆਂ ਦੱਸੀਆਂ ਗਈਆਂ ਹਨ।

ਬੀਤੇ ਹਫ਼ਤੇ ਔਟਵਾ ਸਿਟੀ ਕੌਂਸਲਰ ਲੌਰਾ ਡੁਡਾਸ ਦੇ ਘਰ 'ਤੇ ਭਾਰੀ ਪੱਥਰ ਸੁੱਟਿਆ ਗਿਆ ਸੀ।

ਕੈਥਰੀਨ ਮੈਕੇਨਾ ਦਾ ਕਹਿਣਾ ਹੈ ਕਿ, ਸਿਆਸੀ ਲੋਕਾਂ ਨੂੰ ਨਫ਼ਰਤ ਭਰੀਆਂ ਟਿੱਪਣੀਆਂ ਤੋਂ ਬਚਾਉਣ ਲਈ ਵਧੇਰੇ ਕਦਮ ਉਠਾਉਣ ਦੀ ਲੋੜ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link