16.06C Vancouver
ADS

May 15, 2025 5:00 PM - Connect Newsroom

ਏਅਰ ਹੋਸਟੈਸ ਨਾਲ ਮੋਲੈਸਟੇਸ਼ਨ ਦੇ ਮਾਮਲੇ 'ਚ ਭਾਰਤੀ ਸਟੂਡੈਂਟ ਨੂੰ ਸਿੰਗਾਪੁਰ 'ਚ ਹੋਈ

Share On
indian-student-jailed-for-molesting-air-hostess
A passenger saw him do it and immediately freed the air hostess and pulled her out. Rajat was arrested after the plane landed at Changi Airport. He pleaded guilty in court on Wednesday.

ਸਿੰਗਾਪੁਰ ਵਿਚ ਇੱਕ 20 ਸਾਲਾ ਭਾਰਤੀ ਨੌਜਵਾਨ ਨੂੰ ਏਅਰ ਹੋਸਟੇਸ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਤਿੰਨ ਹਫ਼ਤੇ ਜੇਲ੍ਹ ਦੀ ਸਜ਼ਾ ਹੋਈ ਹੈ। ਰਜਤ ਨਾਮ ਦੇ ਭਾਰਤੀ ਨੇ 28 ਫਰਵਰੀ ਨੂੰ ਸਿੰਗਾਪੁਰ ਏਅਰਲਾਈਨਜ਼ ਦੀ ਪਰਥ ਤੋਂ ਸਿੰਗਾਪੁਰ ਜਾ ਰਹੀ ਉਡਾਣ ਦੌਰਾਨ ਏਅਰ ਹੋਸਟੇਸ ਨੂੰ ਪਿੱਛੇ ਤੋਂ ਫੜ ਕੇ ਆਪਣੇ ਨਾਲ ਪਖਾਨੇ ਵਿਚ ਖਿੱਚ ਲਿਆ ਸੀ।

ਇੱਕ ਯਾਤਰੀ ਨੇ ਉਸ ਨੂੰ ਇਹ ਕਰਦੇ ਦੇਖਿਆ ਅਤੇ ਤੁਰੰਤ ਏਅਰ ਹੋਸਟੇਸ ਨੂੰ ਛੁਡਾ ਕੇ ਬਾਹਰ ਕੱਢਿਆ ਸੀ। ਇਸ ਮਗਰੋਂ ਜਹਾਜ਼ ਦੇ ਚਾਂਗੀ ਏਅਰਪੋਰਟ 'ਤੇ ਪਹੁੰਚਣ ਤੋਂ ਬਾਅਦ ਰਜਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਉਸ ਨੇ ਬੁੱਧਵਾਰ ਕੋਰਟ ਵਿਚ ਦੋਸ਼ ਸਵੀਕਾਰ ਕੀਤਾ।

ਸਿੰਗਾਪੁਰ ਦੇ ਕਾਨੂੰਨ ਅਨੁਸਾਰ, ਛੇੜਛਾੜ ਦੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਨੂੰ ਤਿੰਨ ਸਾਲ ਤੱਕ ਦੀ ਕੈਦ, ਜੁਰਮਾਨਾ, ਬੇਂਤ ਮਾਰਨ ਜਾਂ ਅਜਿਹੀ ਕੋਈ ਵੀ ਸਜ਼ਾ ਹੋ ਸਕਦੀ ਹੈ। ਹਾਲਾਂਕਿ, ਰਜਤ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਉਸ ਦੇ ਮੁਵੱਕਿਲ ਦਾ ਸਾਫ਼-ਸੁਥਰਾ ਰਿਕਾਰਡ ਅਤੇ ਸਕੂਲ ਵਿਚ ਚੰਗਾ ਆਚਰਣ ਉਸ ਨੂੰ ਮਾਮਲੇ ਵਿਚ ਘੱਟ ਸਜ਼ਾ ਦੇਣ ਦੀ ਆਗਿਆ ਦਿੰਦਾ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link