8.32C Vancouver
ADS

Jan 15, 2020 8:33 PM -

ਇਰਾਨ ਦੇ ਵਿਦੇਸ਼ ਮੰਤਰੀ ਦੀ ਮੋਦੀ ਨਾਲ ਮੁਲਾਕਾਤ

Share On
iran-foreign-minister-meets-modi-shares-perspective-on-developments-in-region
Foreign Minister of Iran meets Indian PM Narendra Modi

ਬੁੱਧਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਰਾਨ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਭਾਰਤ ਇਰਾਨ ਦੇ ਨਾਲ ਮਜ਼ਬੂਤ ਰਿਸ਼ਤੇ ਸਥਾਪਿਤ ਕਰਨ ਦੇ ਆਪਣੇ ਵਾਅਦੇ 'ਤੇ ਕਾਇਮ ਹੈ।

ਮੋਦੀ ਨੇ ਚਬਾਹਰ ਪ੍ਰੋਜੈਕਟ 'ਤੇ ਕੀਤੇ ਜਾ ਰਹੇ ਕੰਮ ਲਈ ਇਰਾਨ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਇਹ ਟਿੱਪਣੀਆਂ ਇਰਾਨ ਦੇ ਵਿਦੇਸ਼ ਮੰਤਰੀ ਜਵਾਦ ਜ਼ਾਰਿਫ ਨਾਲ ਬੈਠਕ ਦੌਰਾਨ ਕੀਤੀਆਂ। ਇਰਾਨ ਦੇ ਵਿਦੇਸ਼ ਮੰਤਰੀ, ਰਾਏਸੀਨਾ ਡਾਇਲੌਗ 2020 ਦੇ ਲਈ ਭਾਰਤ ਪਹੁੰਚੇ ਹਨ।

ਇਸ ਮੌਕੇ ਮੋਦੀ ਨੇ ਭਾਰਤ ਦੇ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੇ ਵਿੱਚ ਵਿਸ਼ਵਾਸ ਦੀ ਗੱਲ ਆਖੀ।

ਇਸ ਮੌਕੇ ਮੋਦੀ ਨੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ, ਸਿਤੰਬਰ 2019 ਦੌਰਾਨ ਰਾਸ਼ਟਰਪਤੀ ਰੂਹਾਨੀ ਨਾਲ ਹੋਈ ਆਪਣੀ ਮੁਲਾਕਾਤ ਨੂੰ ਵੀ ਯਾਦ ਕੀਤਾ।

Latest news

edmonton-man-wanted-on-canada-wide-warrant-in-toronto-homicide
Punjabi

Edmonton man wanted on Canada-wide warrant in Toronto homicide

The Toronto Police Service says a 19-year-old man from Edmonton is wanted on a Canada-wide warrant in connection with a fatal shooting in Rexdale last month.
anand-says-canada-balancing-india-trade-ties-with-domestic-security-rule-of-law-concerns
Punjabi

ਭਾਰਤ ਨਾਲ ਵਪਾਰਕ ਰਿਸ਼ਤੇ ਮਜਬੂਤ ਕਰਨ ਦੇ ਨਾਲ ਘਰੇਲੂ ਸੁਰੱਖਿਆ ਤੇ ਕਾਨੂੰਨ ਵੀ ਜ਼ਰੂਰੀ: ਅਨੀਤਾ ਆਨੰਦ

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਵਲੋਂ ਭਾਰਤ ਨਾਲ ਵਪਾਰਕ ਰਿਸ਼ਤੇ ਮਜਬੂਤ ਕਰਨ ਦੇ ਨਾਲ-ਨਾਲ ਘਰੇਲੂ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਅਤੇ ਰੂਲ ਔਫ ਲਾਅ ਦੇ ਸਨਮਾਨ ਸਬੰਧੀ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਅੱਜ ਔਟਵਾ ਵਿਚ ਇੱਕ ਈਵੈਂਟ ਵਿਚ ਸ਼ਾਮਲ ਹੋਣ ਮੌਕੇ ਇਹ ਟਿੱਪਣੀ ਕੀਤੀ।
b-c-to-introduce-mandatory-crane-licensing-and-permitting-after-seven-fatalities-in-five-years
Punjabi

ਪੰਜ ਸਾਲਾਂ 'ਚ ਸੱਤ ਮੌਤਾਂ ਤੋਂ ਬਾਅਦ ਬੀ.ਸੀ. ਸਰਕਾਰ ਵੱਲੋਂ ਕਰੇਨ ਲਾਇਸੈਂਸਿੰਗ ਲਾਜ਼ਮੀ ਕਰਨ ਦਾ ਐਲਾਨ

ਬੀ. ਸੀ. ਸਰਕਾਰ ਕਰੇਨ ਨਾਲ ਸਬੰਧਤ ਹਾਦਸਿਆਂ ਨੂੰ ਰੋਕਣ ਲਈ ਇੱਕ ਨਵਾਂ ਕਾਨੂੰਨ ਲਿਆ ਰਹੀ ਹੈ। ਇਸ ਕਦਮ ਤਹਿਤ ਵਰਕਸੇਫਬੀਸੀ ਵਲੋਂ ਕ੍ਰੇਨਾਂ ਲਈ ਇੱਕ ਲਾਜ਼ਮੀ ਲਾਇਸੈਂਸਿੰਗ ਐਂਡ ਪਰਮੀਟਿੰਗ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ।
canada-seeks-oman-airspace-access-amid-middle-east-tensions-no-evacuation-flights-announced
Punjabi

ਮਿਡਲ ਈਸਟ ਤਣਾਅ ਵਿਚਕਾਰ ਕੈਨੇਡਾ ਨੇ ਓਮਾਨ ਦੇ ਹਵਾਈ ਖੇਤਰ ਦੀ ਮੰਗੀ ਇਜਾਜ਼ਤ

ਕੈਨੇਡਾ ਨੇ ਮਿਡਲ ਈਸਟ ਵਿਚ ਤਣਾਅ ਦੇ ਮੱਦੇਨਜ਼ਰ ਓਮਾਨ ਤੋਂ ਉਨ੍ਹਾਂ ਦੇ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਮੰਗੀ ਹੈ ਤਾਂ ਜੋ ਲੋੜ ਪੈਣ 'ਤੇ ਖੇਤਰ ਵਿਚ ਫਸੇ ਕੈਨੇਡੀਅਨਸ ਨੂੰ ਇਸ ਰਸਤੇ ਰਾਹੀਂ ਸੁਰੱਖਿਅਤ ਕੱਢਿਆ ਜਾ ਸਕੇ। ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਇਸ ਸਬੰਧੀ ਆਪਣੇ ਓਮਾਨੀ ਹਮਰੁਤਬਾ ਬਦਰ ਅਲ-ਬੁਸੈਦੀ ਨਾਲ ਗੱਲ ਕੀਤੀ। ਲਗਭਗ 100,000 ਕੈਨੇਡੀਅਨਸ ਇਸ ਸਮੇਂ ਪ੍ਰਭਾਵਿਤ ਖੇਤਰ ਵਿਚ ਮੌਜੂਦ ਹਨ।
air-canada-adds-extra-toronto-delhi-flight-amid-middle-east-disruptions
Punjabi

ਮਿਡਲ ਈਸਟ ਦੀ ਤਾਜ਼ਾ ਹਾਲਾਤ ਕਾਰਨ ਏਅਰ ਕੈਨੇਡਾ ਨੇ ਟੋਰਾਂਟੋ ਤੋਂ ਦਿੱਲੀ ਦੀ ਫਲਾਈਟ 'ਚ ਕੀਤਾ ਵਾਧਾ

ਏਅਰ ਕੈਨੇਡਾ ਨੇ ਮਿਡਲ ਈਸਟ ਵਿਚ ਮੌਜੂਦਾ ਹਾਲਾਤ ਵਿਚਕਾਰ ਭਾਰਤ ਅਤੇ ਕੈਨੇਡਾ ਵਿਚਾਲੇ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਸਹੂਲਤ ਵਧਾਉਣ ਦਾ ਫੈਸਲਾ ਕੀਤਾ ਹੈ। ਏਅਰਲਾਈਨ ਨੇ ਐਲਾਨ ਕੀਤਾ ਹੈ ਕਿ 7 ਮਾਰਚ ਤੋਂ 21 ਮਾਰਚ ਤੱਕ ਟੋਰਾਂਟੋ-ਦਿੱਲੀ ਰੂਟ ਲਈ ਇੱਕ ਵਾਧੂ ਉਡਾਣ ਸ਼ਾਮਲ ਕੀਤੀ ਜਾ ਰਹੀ ਹੈ, ਜਿਸ ਨਾਲ ਹੁਣ ਇਸ ਰੂਟ 'ਤੇ ਦਿਨ ਵਿਚ ਹੁਣ ਦੋ ਵਾਰ ਉਡਾਣਾਂ ਉਪਲੱਬਧ ਹੋਣਗੀਆਂ।
ADS

Related News

post card alt

ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 18 ਲੋਕਾਂ ਦੀ ਗਈ ਜਾਨ

ਦੱਖਣੀ ਸੁਡਾਨ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਤੇਲ ਨਾਲ ਭਰਪੂਰ ਯੂਨਿਟੀ ਰਾਜ ਵਿੱਚ ਵਾਪਰਿਆ।ਰਾਜ ਦੇ ਸੂਚਨਾ ਮੰਤਰੀ ਗਟਵੇਚ ਬਿਪਲ ਨੇ ਕਿਹਾ ਕਿ ਚੀਨੀ ਤੇਲ ਕੰਪਨੀ ਗ੍ਰੇਟਰ ਪਾਇਨੀਅਰ ਓਪਰੇਟਿੰਗ ਕੰਪਨੀ ਦੁਆਰਾ ਚਾਰਟਰ ਕੀਤੇ ਗਏ ਜਹਾਜ਼ ਵਿੱਚ ਦੋ ਪਾਇਲਟਾਂ ਸਮੇਤ 21 ਲੋਕ ਸਵਾਰ ਸਨ। ਉਨ੍ਹਾਂ ਕਿਹਾ ਕਿ ਜਹਾਜ਼ ਦੱਖਣੀ ਸੁਡਾਨ ਦੀ ਰਾਜਧਾਨੀ ਜੁਬਾ ਦੇ ਇੱਕ ਤੇਲ ਖੇਤਰ ਦੇ ਨੇੜੇ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਹਾਦਸੇ ਦਾ ਕਾਰਨ ਕੀ ਸੀ ਅਤੇ ਅਧਿਕਾਰੀਆਂ ਨੇ ਅਜੇ ਤੱਕ ਪੀੜਤਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਜਹਾਜ਼ ਵਿੱਚ ਤੇਲ ਕਰਮਚਾਰੀ ਸਵਾਰ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link