13.65C Vancouver
ADS

Jun 23, 2025 1:18 PM - The Canadian Press

ਇਜ਼ਰਾਈਲ ਨੇ ਈਰਾਨ ਦੇ 6 ਹਵਾਈ ਅੱਡਿਆਂ 'ਤੇ ਕੀਤੇ ਡਰੋਨ ਹਮਲੇ

Share On
iran-launches-missiles-and-drones-at-israel-in-the-wake-of-us-strikes-on-its-nuclear-targets
Iran said the U.S. had crossed “a very big red line” with itsrisky gambitto strike the three sites with missiles and 30,000-poundbunker-buster bombs..(Photo: The Canadian Press)

ਇਜ਼ਰਾਇਲ ਨੇ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ 'ਤੇ ਹਮਲਾ ਕੀਤਾ ਹੈ। ਇਹ ਉਨ੍ਹਾਂ ਤਿੰਨ ਸਾਈਟ ਵਿਚੋਂ ਇੱਕ ਜਿਨ੍ਹਾਂ 'ਤੇ ਬੀਤੇ ਦਿਨੀਂ ਅਮਰੀਕਾ ਨੇ ਬੰਬ ਸੁੱਟੇ ਸਨ। ਇਜ਼ਰਾਈਲ ਨੇ ਈਰਾਨ ਦੇ 6 ਹਵਾਈ ਅੱਡਿਆਂ 'ਤੇ ਵੀ ਡਰੋਨ ਹਮਲੇ ਕੀਤੇ। ਇਨ੍ਹਾਂ ਵਿਚ ਈਰਾਨ ਦੇ 15 ਲੜਾਕੂ ਜਹਾਜ਼ਾਂ ਅਤੇ ਹੈਲੀਕੌਪਟਰਾਂ ਨੂੰ ਤਬਾਹ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਇਸ ਵਿਚਕਾਰ ਈਰਾਨ ਦੇ ਉਪ ਵਿਦੇਸ਼ ਮੰਤਰੀ ਮਾਜਿਦ ਤਖ਼ਤ ਰਵਾਂਚੀ ਨੇ ਕਿਹਾ ਕਿ ਈਰਾਨ ਆਪਣਾ ਪ੍ਰਮਾਣੂ ਪ੍ਰੋਗਰਾਮ ਨਹੀਂ ਬੰਦ ਕਰੇਗਾ। ਈਰਾਨ ਦੀ ਮਿਲਟਰੀ ਸੈਂਟਰਲ ਕਮਾਂਡ ਦੇ ਬੁਲਾਰੇ ਇਬਰਾਹਿਮ ਜ਼ੋਲਫਾਘਾਰੀ ਨੇ ਅਮਰੀਕਾ ਨੂੰ ਚਿਤਾਵਨੀ ਦਿੰਦੇ ਕਿਹਾ, 'ਗੈਮਬਲਰ ਟਰੰਪ ਯੁੱਧ ਜ਼ਰੂਰ ਸ਼ੁਰੂ ਕੀਤਾ ਹੈ ਪਰ ਇਸ ਨੂੰ ਖਤਮ ਅਸੀਂ ਕਰਾਂਗੇ।

ਈਰਾਨ ਦੇ ਸਰਕਾਰੀ ਟੀਵੀ ਨੇ ਦੇਸ਼ ਦੇ ਸਿਹਤ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਦੱਸਿਆ ਹੈ ਕਿ ਇਜ਼ਰਾਈਲ ਵਲੋਂ 13 ਜੂਨ ਤੋਂ ਈਰਾਨ 'ਤੇ ਸ਼ੁਰੂ ਕੀਤੇ ਗਏ ਹਮਲਿਆਂ ਵਿਚ ਹੁਣ ਤੱਕ ਕਰੀਬ 500 ਲੋਕ ਮਾਰੇ ਗਏ ਹਨ ਅਤੇ 3,000 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link