17.15C Vancouver
ADS

Feb 13, 2020 2:45 AM -

ਜੌਨ ਹੌਰਗਨ: ਐਂਟੀ ਪਾਈਪਲਾਈਨ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਹੋਰਾਂ ਦੇ ਅਧਿਕਾਰਾਂ ਦਾ ਸਤਿਕਾਰ ਕਰਨ ਦੀ ਲੋੜ

Share On
john-horgan-says-anti-pipeline-demonstrators-need-to-respect-the-rights-of-others
Wet'suwet'en protesters camp out in front of legislature before the speech from the throne in Victoria, B.C., on Tuesday, February 11, 2020. THE CANADIAN PRESS/Chad Hipolito

ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨ ਦਾ ਕਹਿਣਾ ਹੈ ਕਿ ਐਂਟੀ ਪਾਈਪਲਾਈਨ ਪ੍ਰਦਰਸ਼ਨਕਾਰੀ ਮੰਗਲਵਾਰ ਨੂੰ ਥਰੋਨ ਸਪੀਚ ਦੇ ਮੌਕੇ ਲੈਜਿਸਲੇਚਰ 'ਚ ਦਾਖਲੇ ਤੋਂ ਰੋਕ ਰਹੇ ਸਨ।

ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਬਾਕੀਆਂ ਦੇ ਅਧਿਕਾਰਾਂ ਦਾ ਵੀ ਸਨਮਾਨ ਕਰਨਾ ਚਾਹੀਦਾ ਹੈ।

ਪ੍ਰੀਮਿਅਰ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨੇ ਕਿਸੇ ਵੀ ਲੋਕਤੰਤਰ ਦਾ ਹਿੱਸਾ ਹੈ।

ਪਰ ਉਨ੍ਹਾਂ ਕਿਹਾ ਕਿ ਬਾਕੀਆਂ ਦੇ ਹੱਕਾਂ ਦੀ ਰਾਖੀ ਕਰਨਾ ਵੀ ਬੇਹਦ ਜ਼ਰੂਰੀ ਹੈ।

ਅੱਜ ਕੀਤੀ ਇੱਕ ਨਿਊਜ਼ ਕਾਨਫਰੰਸ ਦੌਰਾਨ ਹੌਰਗਨ ਨੇ ਇਹ ਗੱਲਬਾਤ ਕੀਤੀ।

ਹੌਰਗਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਆਪਣੀ ਮੰਗਲਵਾਰ ਦੀ ਮਿਲਣੀ ਇਸੇ ਕਾਰਨ ਰੱਦ ਕਰ ਦਿੱਤੀ ਸੀ, ਤਾਂ ਜੋ ਓਹ ਖੁਦ ਨੂੰ ਪੂਰੇ ਮਾਮਲੇ 'ਤੇ ਵਿਚਾਰ ਕਰਨ ਲਈ ਕੁਝ ਸਮਾਂ ਦੇ ਸਕਣ।

ਜਦ ਪ੍ਰੀਮਿਅਰ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਦੀ ਵਿੱਤੀ ਮਾਮਲਿਆਂ 'ਤੇ ਪ੍ਰਦਰਸ਼ਨਾਂ ਦੇ ਅਸਰ ਬਾਰੇ ਕੀ ਸੋਚ ਹੈ, ਤਾਂ ਹੌਰਗਨ ਨੇ ਕਿਹਾ ਕਿ ਬਾਕੀ ਲੋਕਾਂ ਨੂੰ ਆਪਣੇ ਕੰਮ ਆਜ਼ਾਦੀ ਨਾਲ ਕਰਨ ਦੇਣੇ ਚਾਹੀਦੇ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link