17.97C Vancouver
ADS

Jul 14, 2025 5:11 PM - Connect Newsroom

ਲੈਂਗਲੀ ਵਿਚ ਇੱਕ ਔਰਤ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹਮਲਾ

Share On
langley-rcmp-investigating-targeted-assault-resulting-in-severe-injuries
Police are particularly interested in speaking with anyone who was in the area at the time or may have dash camera footage.

ਲੈਂਗਲੀ ਵਿਚ ਇੱਕ ਔਰਤ ਨੂੰ ਇੱਕ ਅਣਜਾਣ ਪਦਾਰਥ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿਚ ਉਹ ਗੰਭੀਰ ਰੂਪ ਤੋਂ ਝੁਲਸ ਗਈ। ਪੁਲਿਸ ਦਾ ਮੰਨਣਾ ਹੈ ਕਿ ਇਹ ਟਾਰਗੇਟਿਡ ਹਮਲਾ ਸੀ।

ਲੈਂਗਲੀ ਆਰ.ਸੀ.ਐਮ.ਪੀ. ਨੇ ਕਿਹਾ ਕਿ ਉਸ ਦੇ ਅਧਿਕਾਰੀਆਂ ਨੂੰ ਸ਼ਨੀਵਾਰ ਸ਼ਾਮ ਲਗਭਗ 6:35 ਵਜੇ ਫਰੇਜ਼ਰ ਹਾਈਵੇਅ ਦੇ 20300 ਬਲਾਕ ਵਿਚ ਇੱਕ ਔਰਤ ਦੇ ਸੰਕਟ ਵਿਚ ਹੋਣ ਦੀ ਰਿਪੋਰਟ ਮਿਲੀ, ਮੌਕੇ 'ਤੇ ਜਦੋਂ ਅਧਿਕਾਰੀ ਪਹੁੰਚੇ ਤਾਂ 33 ਸਾਲਾ ਔਰਤ ਗੰਭੀਰ ਰੂਪ ਤੋਂ ਝੁਲਸੀ ਹੋਈ ਪਾਈ ਗਈ, ਉਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ।

ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਕਿਹਾ ਕਿ ਇਹ ਕੋਈ ਰੈਂਡਮ ਮਾਮਲਾ ਨਹੀਂ ਲੱਗਦਾ, ਕਿਸੇ ਨੇ ਪੀੜਤਾ ਨੂੰ ਜਾਣਬੁੱਝ ਕੇ ਕਿਸੇ ਅਣਜਾਣ ਪਦਾਰਥ ਦੇ ਸੰਪਰਕ ਵਿਚ ਲਿਆਂਦਾ ਜਿਸ ਦੇ ਨਤੀਜੇ ਵਜੋਂ ਉਹ ਸੜ ਗਈ, ਇਨਵੈਸਟੀਗੇਟ ਨੇ ਘਟਨਾ ਨਾਲ ਸਬੰਧਤ ਜਾਣਕਾਰੀ ਵਾਲੇ ਕਿਸੇ ਵੀ ਵਿਅਕਤੀ ਨੂੰ ਲੈਂਗਲੀ ਪੁਲਿਸ ਨਾਲ ਸੰਪਰਕ ਕਰਨ ਲਈ ਕਿਹਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link