12.07C Vancouver
ADS

Aug 14, 2025 3:49 PM - The Canadian Press

ਨਿਊਫਾਊਂਡਲੈਂਡ ਅਤੇ ਲੈਬਰਾਡੋਰ ਵਿਚ ਲੱਗੀ ਵੱਡੀ ਜੰਗਲੀ ਅੱਗ ਦੀ ਲਪੇਟ ਵਿਚ ਆਉਣ ਨਾਲ 100 ਘਰ ਹੋਏ ਤਬਾਹ

Share On
largest-wildfire-in-eastern-newfoundland-has-destroyed-up-to-100-homes-officials
However, Premier John Hogan says it is still too dangerous for crews to get into the area to complete an accurate tally.(Photo - The Canadian Press)

ਨਿਊਫਾਊਂਡਲੈਂਡ ਅਤੇ ਲੈਬਰਾਡੋਰ ਵਿਚ ਲੱਗੀ ਵੱਡੀ ਜੰਗਲੀ ਅੱਗ ਦੀ ਲਪੇਟ ਵਿਚ ਆਉਣ ਨਾਲ 100 ਘਰ ਅਤੇ structures ਤਬਾਹ ਹੋ ਗਏ ਹਨ। ਪ੍ਰੀਮੀਅਰ ਜੌਨ ਹੋਗਨ ਦਾ ਕਹਿਣਾ ਹੈ ਕਿ ਅਜੇ ਵੀ ਉਸ ਇਲਾਕੇ ਵਿਚ ਜਾ ਕੇ ਸਟੀਕ ਗਣਨਾ ਕਰਨਾ ਬਹੁਤ ਖ਼ਤਰਨਾਕ ਹੈ। ਕਨਸੈਪਸ਼ਨ ਬੇਅ ਦੇ ਉੱਤਰ ਪੱਛਮੀ ਕਿਨਾਰੇ 'ਤੇ ਬਲ ਰਹੀ ਇਹ ਅੱਗ 3 ਅਗਸਤ ਨੂੰ ਕਿੰਗਸਟਨ ਨੇੜੇ ਲੱਗੀ ਸੀ ਅਤੇ ਪ੍ਰੀਮੀਅਰ ਹੋਗਨ ਮੁਤਾਬਕ ਮੌਜੂਦਾ ਸਮੇਂ ਇਹ 8 ਵਰਗ ਕਿਲੋਮੀਟਰ ਤੋਂ ਵੱਧ ਖੇਤਰ ਵਿਚ ਹੈ।

ਇਸ ਵਿਚਕਾਰ ਸੂਬੇ ਦੇ ਜੰਗਲਾਤ ਵਿਭਾਗ ਦੇ ਬੁਲਾਰੇ ਜੈਮੀ ਚਿਪੇਟ ਨੇ ਦੱਸਿਆ ਕਿ ਮੌਸਮ ਵਿਚ ਸੁਧਾਰ ਨਾਲ ਸੇਂਟ ਜੌਹਨ ਨੇੜੇ ਬਲ ਰਹੀ ਜੰਗਲੀ ਅੱਗ ਨੂੰ ਘਟਾਉਣ ਵਿਚ ਮਦਦ ਮਿਲੀ ਹੈ ਪਰ ਉਨ੍ਹਾਂ ਕਿਹਾ ਕਿ ਇਹ ਅਜੇ ਵੀ ਜ਼ਮੀਨ ਵਿਚ ਬਲ ਰਹੀ ਅਤੇ ਇਸ ਨੂੰ ਕਾਬੂ ਤੋਂ ਬਾਹਰ ਮੰਨਿਆ ਜਾਂਦਾ ਹੈ।

ਸੇਂਟ ਜੌਹਨ ਵਿਚ ਅਧਿਕਾਰੀਆਂ ਨੇ ਮੰਗਲਵਾਰ ਰਾਤ ਨੂੰ ਡਾਊਨਟਾਊਨ ਵਿਚ ਲੜੀਵਾਰ brush fires ਲਗਾਉਣ ਦੇ ਦੋਸ਼ ਵਿਚ ਇੱਕ 20 ਸਾਲਾ ਨੌਜਵਾਨ ਨੂੰ ਵੀ ਗ੍ਰਿਫਤਾਰ ਕੀਤਾ। ਪੁਲਿਸ ਨੇ ਕਿਹਾ ਕਿ ਉਸ ਨੂੰ ਮਨੁੱਖੀ ਜੀਵਨ ਨੂੰ ਜੋਖਮ ਵਿਚ ਪਾਉਣ ਵਾਲੇ ਅੱਗਜ਼ਨੀ ਦੇ ਦੋਸ਼ ਨਾਲ ਚਾਰਜ ਕੀਤਾ ਗਿਆ ਹੈ।

Latest news

b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link