19.87C Vancouver
ADS

May 22, 2020 8:31 PM -

ਕਿਊਬੈਕ 'ਚ ਜਲਦੀ ਹੀ ਲਾਇਬ੍ਰੇਰੀਆਂ, ਮਿਊਜ਼ੀਅਮ ਅਤੇ ਡ੍ਰਾਈਵ-ਇਨ ਮੂਵੀ ਥੀਏਟਰ ਖੁੱਲ੍ਹਣ ਸੰਬੰਧੀ ਐਲਾਨ

Share On
libraries-museums-and-drive-in-movie-theatres-can-soon-reopen-in-quebec
School busses are parked at a depot Friday May 8, 2020 in St. Eustache, Que. Quebec schoolchildren will be entering a vastly changed environment next week when they head back to classrooms that have been closed since mid-March because of COVID-19. THE CANADIAN PRESS/Ryan Remiorz

ਕਿਊਬੈਕ 'ਚ ਐਲਾਨ ਕੀਤਾ ਗਿਆ ਹੈ ਕਿ ਸੂਬੇ 'ਚ ਲਾਇਬ੍ਰੇਰੀਆਂ, ਮਿਊਜ਼ੀਅਮ ਅਤੇ ਡ੍ਰਾਈਵ-ਇਨ ਮੂਵੀ ਥੀਏਟਰ, 29 ਮਈ ਤੋਂ ਖੁੱਲ੍ਹ ਸਕਦੇ ਹਨ।

ਕਲਚਰ ਮੰਤਰੀ ਨੈਥਲੀ ਰੌਏ ਨੇ ਇਹ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀਆਂ 'ਚ ਕਿਤਾਬਾਂ ਅਤੇ ਡੌਕੀਊਮੈਂਟ ਪ੍ਰਦਾਨ ਕਰਨ ਦੀ ਸੇਵਾ ਹੀ ਉਪਲੱਬਧ ਹੋਵੇਗੀ।

ਸ਼ੁਰੂਆਤੀ ਦੌਰ 'ਚ ਇਸ ਤੋਂ ਵੱਧ ਸੇਵਾਵਾਂ ਨਹੀਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਪਹਿਲੀ ਜੂਨ ਤੋਂ ਰਿਕਾਰਡਿੰਗ ਸਟੂਡੀਓ ਵੀ ਦੁਬਾਰਾ ਖੁੱਲ੍ਹ ਸਕਦੇ ਹਨ, ਅਤੇ ਇੰਡੋਰ ਸ਼ੋਅ ਰਿਕਾਰਡ ਕੀਤੇ ਜਾ ਸਕਣਗੇ, ਪਰ ਇਸ ਦੌਰਾਨ ਕੋਈ ਦਰਸ਼ਕ ਨਹੀਂ ਹੋਣੇ ਚਾਹੀਦੇ। ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 46,141 ਤੱਕ ਪਹੁੰਚ ਗਈ ਹੈ।

ਸੂਬੇ 'ਚ 65 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 3,865 ਹੋ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ 646 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

ਸੂਬੇ ਦੇ 13,819 ਵਾਇਰਸ ਪੀੜਤ ਰਿਕਵਰ ਕਰ ਚੁੱਕੇ ਹਨ।

ਡਿਪਟੀ ਪ੍ਰੀਮਿਅਰ ਜੈਨੇਵੀਏਵ ਗਿਬੌਲਟ ਨੇ ਇਹ ਜਾਣਕਾਰੀ ਸਾਂਝੀ ਕੀਤੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link