14.99C Vancouver
ADS

Jun 7, 2024 4:50 PM - Connect Newsroom

ਕਾਂਗਰਸ ਦੀ ਨਵਜੋਤ ਸਿੱਧੂ ਦੇ ਖ਼ਿਲਾਫ਼ ਵੱਡੀ ਕਾਰਵਾਈ: ਡਿੰਪਾ ਨੂੰ ਲਾਇਆ ਅੰਮ੍ਰਿਤਸਰ ਪੂਰਬੀ ਹਲਕੇ ਦਾ ਇੰਚਾਰਜ

Share On
major-action-against-navjot-sidhu-of-congress-dimpa-put-in-charge-of-amritsar-east-constituency
After which now the state committee of Congress has handed over the responsibility of Amritsar East constituency to Jasbir Singh Dimpa.(Photo: Facebook/Navjot Singh Sidhu)

ਪੰਜਾਬ ਵਿਚ ਸਿਆਸਤ ਤੋਂ ਦੂਰੀ ਬਣਾ ਕੇ ਚੱਲ ਰਹੇ ਸੂਬਾ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲਾਂਭੇ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਲੋਕ ਸਭਾ ਚੋਣਾਂ 2024 ਵਿਚ ਵੀ ਸਿੱਧੂ ਨਾ ਤਾਂ ਅੰਮ੍ਰਿਤਸਰ ਆਏ ਅਤੇ ਨਾ ਹੀ ਕਿਸੇ ਲਈ ਪ੍ਰਚਾਰ ਕੀਤਾ।

ਜਿਸ ਤੋਂ ਬਾਅਦ ਹੁਣ ਕਾਂਗਰਸ ਦੀ ਸੂਬਾ ਕਮੇਟੀ ਨੇ ਅੰਮ੍ਰਿਤਸਰ ਈਸਟ ਹਲਕੇ ਦੀ ਜ਼ਿੰਮੇਵਾਰੀ ਜਸਬੀਰ ਸਿੰਘ ਡਿੰਪਾ ਨੂੰ ਸੌਂਪ ਦਿੱਤੀ ਹੈ।

ਇਸ ਹਲਕੇ ਤੋਂ ਨਵਜੋਤ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਵਿਧਾਇਕ ਰਹਿ ਚੁੱਕੇ ਹਨ। ਕਾਂਗਰਸ ਦਾ ਮੰਨਣਾ ਹੈ ਕਿ ਉਹ ਹੁਣ ਸਿੱਧੂ ਤੋਂ ਬਿਨਾਂ ਵੀ ਲੜਾਈ ਲੜ ਸਕਦੇ ਹਨ ਕਿਉਂਕਿ ਉਨ੍ਹਾਂ ਦੇ ਸਾਥ ਤੋਂ ਬਿਨਾਂ ਕਾਂਗਰਸ ਪੰਜਾਬ ਵਿਚ 7 ਲੋਕ ਸਭਾ ਸੀਟਾਂ ਜਿੱਤੀ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link