16.54C Vancouver
ADS

Aug 19, 2021 7:31 PM -

ਵੈਨਕੂਵਰ 'ਚ ਸਟੈਨਲੀ ਪਾਰਕ ਕੋਲ ਫਿਰ ਤੋਂ ਵਾਪਰਿਆ ਕਾਇਓਟੇ ਹਮਲਾ

Share On
man-bitten-in-latest-confrontation-with-coyote-in-vancouvers-stanley-park
Conservation officers say another person has been bitten by an aggressive coyote in Vancouver's Stanley Park. (File photo - BC CO Service/Twitter)

ਵੈਨਕੂਵਰ 'ਚ ਕੰਜ਼ਰਵੇਸ਼ਨ ਅਫ਼ਸਰਾਂ ਦਾ ਕਹਿਣਾ ਹੈ ਕਿ ਇੱਕ ਹੋਰ ਕਾਇਓਟੇ ਹਮਲਾ ਵਾਪਰ ਗਿਆ ਹੈ।

ਵੈਨਕੂਵਰ ਦੇ ਸਟੈਨਲੀ ਪਾਰਕ ਵਿੱਚ ਇੱਕ ਵਿਅਕਤੀ 'ਤੇ ਕਾਇਓਟੇ ਨੇ ਝਪਟਾ ਮਾਰਿਆ ਹੈ।

ਜਾਣਕਾਰੀ ਦਿੱਤੀ ਗਈ ਕਿ ਇੱਕ ਵਿਅਕਤੀ ਪਾਰਕ ਦੇ ਦੱਖਣਪੱਛਮ ਇਲਾਕੇ 'ਚ ਤੁਰ ਕੇ ਜਾ ਰਿਹਾ ਸੀ ਜਦ ਅਚਾਨਕ ਇੱਕ ਕਾਇਓਟੇ ਨੇ ਉਸ ਨੂੰ ਲੱਤ 'ਤੇ ਵੱਢ ਲਿਆ।

ਘਟਨਾ ਮੰਗਲਵਾਰ ਰਾਤ ਵਾਪਰੀ।

ਪੀੜਤ ਦੀ ਉਮਰ 69 ਸਾਲ ਦੱਸੀ ਗਈ ਅਤੇ ਉਸ ਦੇ ਗੰਭੀਰ ਜਖਮੀ ਹੋਣ ਤੋਂ ਬਚਾਅ ਰਿਹਾ।

ਅਫ਼ਸਰਾਂ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ ਕਿ ਪਾਰਕ 'ਚ ਬੇਹੱਦ ਧਿਆਨ ਰੱਖਿਆ ਜਾਵੇ ਕਿਉਂਕਿ ਇਸ ਇਲਾਕੇ 'ਚ ਹੁਣ ਅਜਿਹੇ ਹਮਲੇ ਆਮ ਵਾਪਰ ਰਹੇ ਹਨ।

ਯਾਦ ਰਹੇ ਅਜਿਹੀਆਂ ਘਟਨਾਵਾਂ ਦੇ ਚਲਦੇ ਇਸ ਇਲਾਕੇ 'ਚ 4 ਕਾਇਓਟੇ ਖਤਮ ਵੀ ਕੀਤੇ ਜਾ ਚੁੱਕੇ ਹਨ।

Latest news

shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
vancouver-island-drug-trafficking-investigation-three-arrested-drugs-and-over-100-000-cash-seized
Punjabi

ਵੈਨਕੂਵਰ ਆਈਲੈਂਡ ’ਚ ਨਸ਼ਾ ਤਸਕਰੀ ਦੇ ਮਾਮਲੇ ’ਚ 3 ਗ੍ਰਿਫ਼ਤਾਰ, 1 ਲੱਖ ਡਾਲਰ ਤੋਂ ਵੱਧ ਕੈਸ਼ ਬਰਾਮਦ

ਵੈਨਕੂਵਰ ਆਈਲੈਂਡ ਵਿਚ ਪੁਲਿਸ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ 1 ਲੱਖ ਡਾਲਰ ਤੋਂ ਵੱਧ ਕੈਸ਼ ਜ਼ਬਤ ਕੀਤਾ ਗਿਆ ਹੈ। ਪੋਰਟ ਮੈਕਨੀਲ ਆਰਸੀਐਮਪੀ ਵੱਲੋਂ ਵੀਰਵਾਰ ਨੂੰ ਜਾਰੀ ਜਾਣਕਾਰੀ ਅਨੁਸਾਰ, ਇਹ ਕਾਰਵਾਈ ਸ਼ਹਿਰ ਦੇ ਕਈ ਘਰਾਂ ਅਤੇ ਗੱਡੀਆਂ ਦੀ ਤਲਾਸ਼ੀ ਲੈਣ ਤੋਂ ਬਾਅਦ ਕੀਤੀ ਗਈ, ਇਸ ਦੌਰਾਨ ਅਧਿਕਾਰੀ ਨੇ ਇੱਕ ਕਿਲੋਗ੍ਰਾਮ ਸ਼ੱਕੀ ਕੋਕੀਨ, ਵੱਡੀ ਮਾਤਰਾ ਵਿਚ ਕੇਟਾਮਾਈਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link