13.85C Vancouver
ADS

Sep 8, 2020 10:31 PM -

ਵੈਨਕੂਵਰ 'ਚ ਮੁੱਕੇ ਨਾਲ ਹਮਲੇ ਤੋਂ ਬਾਅਦ ਪੀੜਤ ਦੀ ਮੌਤ: ਪੁਲਿਸ

Share On
man-punched-in-vancouvers-downtown-eastside-has-died-police
The RCMP logo is seen outside Royal Canadian Mounted Police "E" Division Headquarters, in Surrey, B.C., on Friday April 13, 2018. THE CANADIAN PRESS/Darryl Dyck

ਪੁਲਿਸ ਦਾ ਕਹਿਣਾ ਹੈ ਕਿ ਵੈਨਕੂਵਰ 'ਚ ਇੱਕ ਵਿਅਕਤੀ ਨੂੰ ਮੁੱਕਾ ਮਾਰਿਆ ਗਿਆ ਸੀ, ਅਤੇ ਵਿਅਕਤੀ ਨੇ ਦਮ ਤੋੜ ਦਿੱਤਾ ਹੈ।

ਘਟਨਾ ਡਾਊਨਟਾਊਨ ਈਸਟਸਾਈਡ ਇਲਾਕੇ 'ਚ ਵਾਪਰੀ ਦੱਸੀ ਗਈ ਹੈ।

ਕਾਂਸਟੇਬਲ ਤਾਨੀਆ ਵਿਸਿੰਟਨ ਨੇ ਦੱਸਿਆ ਕਿ 36 ਸਾਲਾ ਨੀਲ ਸਕਾਰਿਸਬ੍ਰਿਕ ਦੀ ਸੋਮਵਾਰ ਨੂੰ ਮੌਤ ਹੋ ਗਈ ਸੀ।

ਇਹ ਵੈਨਕੂਵਰ 'ਚ ਸਾਲ ਦੀ 11ਵੀਂ ਹੱਤਿਆ ਦਾ ਮਾਮਲਾ ਦੱਸਿਆ ਗਿਆ ਹੈ।

ਕਾਂਸਟੇਬਲ ਵਿਸਿੰਟਨ ਨੇ ਦੱਸਿਆ ਕਿ ਪੁਲਿਸ ਦਾ ਮੰਨਣਾ ਹੈ ਕਿ ਪੀੜਤ ਅਤੇ ਸ਼ੱਕੀ ਇੱਕ ਦੂਜੇ ਨੂੰ ਜਾਣਦੇ ਸਨ।

ਘਟਨਾ ਕਾਰਨ ਆਮ ਲੋਕਾਂ ਲਈ ਕੋਈ ਖਤਰੇ ਵਾਲੀ ਗੱਲ ਨਹੀਂ ਦੱਸੀ ਗਈ ਹੈ।

Latest news

no-active-recall-petitions-remain-against-alberta-mlas
Punjabi

No Active Recall Petitions Remain Against Alberta MLAs

The last remaining recall petitions aimed at removing members of the Alberta legislature have been dismissed.
toronto-police-officer-dies-after-being-shot-during-search-warrant-execution-in-north-york
Punjabi

ਓਨਟਾਰੀਓ ਵਿੱਚ ਡਿਊਟੀ ਦੌਰਾਨ ਜ਼ਖ਼ਮੀ ਟੋਰਾਂਟੋ ਪੁਲਿਸ ਅਧਿਕਾਰੀ ਦੀ ਮੌਤ

ਓਨਟਾਰੀਓ ਵਿਚ ਅੱਜ ਸਵੇਰ ਨੌਰਥ ਯੌਰਕ ਦੇ ਇੱਕ ਅਪਾਰਟਮੈਂਟ ਵਿਚ ਸਰਚ ਵਾਰੰਟ ਦੀ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਟੋਰਾਂਟੋ ਪੁਲਿਸ ਦੇ ਔਫੀਸਰ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ। ਟੋਰਾਂਟੋ ਪੁਲਿਸ ਦੇ ਚੀਫ਼ ਮਾਈਰੋਨ ਡੈਮਕਿਵ ਨੇ ਇਸ ਦੀ ਪੁਸ਼ਟੀ ਕੀਤੀ। ਮਾਰੇ ਗਏ ਔਫੀਸਰ ਦੀ ਪਛਾਣ 43 ਸਾਲਾ Const. Marc Pinizzotto ਵਜੋਂ ਹੋਈ ਹੈ।
former-akal-takht-jathedar-records-statement-before-sit-in-behbal-kalan-firing-case
Punjabi

ਸਾਬਕਾ ਅਕਾਲ ਤਖਤ ਜਥੇਦਾਰ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਸਾਹਮਣੇ ਦਰਜ ਕਰਵਾਏ ਬਿਆਨ

ਫਰੀਦਕੋਟ ਦੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਆਪਣਾ ਬਿਆਨ ਦਰਜ ਕਰਵਾਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਈ ਮਹੱਤਵਪੂਰਨ ਖੁਲਾਸੇ ਕੀਤੇ ਹਨ।
most-crime-guns-traced-in-canada-originated-domestically-rcmp-internal-reports-show
Punjabi

ਸਾਲ 2024 'ਚ ਟਰੇਸ ਕੀਤੇ ਗਏ ਜ਼ਿਆਦਾਤਰ ਅਪਰਾਧਿਕ ਹਥਿਆਰ ਕੈਨੇਡਾ ਦੇ ਅੰਦਰੋਂ ਹਾਸਲ ਕੀਤੇ ਗਏ: RCMP ਰਿਪੋਰਟ

ਕੈਨੇਡਾ ਵਿਚ ਅਪਰਾਧਿਕ ਵਾਰਦਾਤਾਂ ਵਿਚ ਵਰਤੇ ਜਾਣ ਵਾਲੇ ਹਥਿਆਰਾਂ ਨੂੰ ਲੈ ਕੇ ਇੱਕ ਖੁਲਾਸਾ ਸਾਹਮਣੇ ਆਇਆ ਹੈ। ਆਰ.ਸੀ.ਐਮ.ਪੀ.ਦੀਆਂ ਅੰਦਰੂਨੀ ਰਿਪੋਰਟਾਂ ਮੁਤਾਬਕ, ਸਾਲ 2023 ਅਤੇ 2024 ਦੌਰਾਨ ਵਾਰਦਾਤਾਂ ਵਿਚ ਵਰਤੇ ਗਏ ਹਥਿਆਰਾਂ ਵਿਚੋਂ ਬਹੁਗਿਣਤੀ ਕੈਨੇਡਾ ਦੇ ਅੰਦਰੋਂ ਹੀ ਹਾਸਲ ਕੀਤੇ ਗਏ ਸਨ ਨਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਸਮਗਲ ਕਰਕੇ ਲਿਆਂਦਾ ਗਿਆ ਸੀ।
proposed-safe-social-media-act-would-restrict-access-for-children-under-16
Punjabi

ਕੈਨੇਡਾ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਗਾਈ ਪਾਬੰਦੀ

ਕੈਨੇਡੀਅਨ ਸਰਕਾਰ ਵਲੋਂ ਬੁੱਧਵਾਰ ਪੇਸ਼ ਕੀਤੇ ਗਏ ਸੇਫ ਸੋਸ਼ਲ ਮੀਡੀਆ ਐਕਟ, ਜਿਸ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ, ਉਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕੰਪਨੀਆਂ 'ਤੇ ਉਨ੍ਹਾਂ ਦੇ ਕੁੱਲ ਗਲੋਬਲ ਰੈਵੇਨਿਊ ਦੇ 3 ਫੀਸਦੀ ਦੇ ਬਰਾਬਰ ਭਾਰੀ-ਭਰਕਮ ਜੁਰਮਾਨਾ ਕੀਤਾ ਜਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link