19.71C Vancouver
ADS

Mar 26, 2025 5:47 PM - Connect Newsroom

ਮਾਨ ਸਰਕਾਰ ਨੇ ਤਾਜ਼ਾ ਬਜਟ ਵਿੱਚ ਔਰਤਾਂ ਲਈ 1,100 ਰੁਪਏ ਦੀ ਮਾਸਿਕ ਗਰੰਟੀ ਨੂੰ ਕੀਤਾ ਨਜ਼ਰਅੰਦਾਜ਼

Share On
mann-govt-ignores-rs-1-100-monthly-guarantee-for-women-in-latest-budget
The guarantee was made by AAP supremo Arvind Kejriwal during the 2022 assembly elections upon the formation of the government in Punjab.

ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਵਾਰ ਦੇ ਬਜਟ ਵਿਚ ਵੀ ਮਹਿਲਾਵਾਂ ਨੂੰ 1,100 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਪੂਰੀ ਨਹੀਂ ਕਰ ਸਕੀ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਸਰਕਾਰ ਬਣਨ 'ਤੇ ਇਸ ਦੀ ਗਾਰੰਟੀ ਦਿੱਤੀ ਸੀ।

ਸੂਬਾ ਸਰਕਾਰ ਨੇ ਮੇਰਾ ਪੰਜਾਬ, ਬਦਲਦਾ ਪੰਜਾਬ ਥੀਮ 'ਤੇ ਬਜਟ ਪੇਸ਼ ਕਰਦੇ ਕਿਹਾ ਕਿ ਸਰਕਾਰ ਵਲੋਂ 150 ਕਰੋੜ ਰੁਪਏ ਨਾਲ ਡਰੱਗ ਜਨਗਣਨਾ ਕਰਵਾਈ ਜਾਵੇਗੀ, ਜਿਸ ਦਾ ਮਤਲਬ ਹੈ ਕਿ ਪੰਜਾਬ ਵਿਚ ਨਸ਼ਾ ਕਰ ਰਹੇ ਲੋਕਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਿਹਤ ਬੀਮਾ ਕਵਰ ਯੋਜਨਾ ਤਹਿਤ 65 ਹਜ਼ਾਰ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link