17.23C Vancouver
ADS

Nov 8, 2024 6:02 PM - Connect Newsroom

ਮਨਪ੍ਰੀਤ ਬਾਦਲ ਨੇ ਦਿੱਲੀ ’ਚ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Share On
manpreet-badal-meets-amit-shah-in-delhi
He said Union home minister pledged full support to the implementation of all 6 projects. (Photo: Facebook/Manpreet Badal)

ਪੰਜਾਬ ਦੀ ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ ਵਿਚਕਾਰ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਹ ਮੀਟਿੰਗ ਦਿੱਲੀ ਵਿਚ ਹੋਈ। ਉਨ੍ਹਾਂ ਮੀਟਿੰਗ ਵਿਚ ਆਪਣੇ ਇਲਾਕੇ ਦੇ ਕਰੀਬ ਛੇ ਮੁੱਦੇ ਉਠਾਏ। ਮਨਪ੍ਰੀਤ ਨੇ ਦਾਅਵਾ ਕੀਤਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।

ਗੌਰਤਲਬ ਹੈ ਕਿ ਮਨਪ੍ਰੀਤ ਬਾਦਲ ਪਹਿਲੀ ਵਾਰ 1995 ਵਿਚ ਗਿੱਦੜਬਾਹਾ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤ ਕੇ ਵਿਧਾਨ ਸਭਾ ਵਿਚ ਪਹੁੰਚੇ ਸਨ। ਇਸ ਤੋਂ ਬਾਅਦ ਉਹ 1997, 2002 ਅਤੇ 2007 ਵਿਚ ਵੀ ਗਿੱਦੜਬਾਹਾ ਤੋਂ ਵਿਧਾਇਕ ਚੁਣੇ ਗਏ ਸਨ। 2011 ਵਿਚ ਉਨ੍ਹਾਂ ਆਪਣੀ ਵੱਖਰੀ ਪਾਰਟੀ ਬਣਾ ਲਈ ਸੀ ਅਤੇ 2012 ਵਿਚ ਚੋਣ ਹਾਰ ਗਏ ਸਨ। 2022 ਵਿਚ ਉਹ ਬਠਿੰਡਾ ਸ਼ਹਿਰੀ ਤੋਂ ਹਾਰੇ ਅਤੇ ਜਨਵਰੀ 2023 ਵਿਚ ਕਾਂਗਰਸ ਤੋਂ ਅਸਤੀਫਾ ਦੇ ਕੇ ਭਾਜਪਾ ਜੁਆਇਨ ਕਰ ਲਈ।

Latest news

canada-makes-history-becomes-first-team-to-reach-fifa-world-cup-2026-round-of-16
Punjabi

Canada Makes History, Becomes First Team to Reach FIFA World Cup 2026 Round of 16

Canada's national football team has made history by becoming the first team to reach the Round of 16 of the FIFA World Cup 2026. In their final group-stage match on Sunday, Canada defeated a strong South African side 1-0 to book their place in the knockout stage.
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link