18.23C Vancouver
ADS

Feb 25, 2020 10:37 PM -

ਮਾਰਕ ਗਾਰਨੇਊ: ਰੇਲ ਅੜਿੱਕੇ ਦੇ ਬਾਵਜੂਦ, ਸੀ.ਐਨ. ਅਤੇ ਸੀ.ਪੀ. ਰੇਲ ਵੱਲੋਂ ਮਾਲ ਢੋਹਣ 'ਚ ਮਿਲ ਰਿਹਾ ਸਹਿਯੋਗ

Share On
marc-garneau-cn-and-cp-railways-have-been-co-operating-to-move-freight-despite-the-blockade
Minister of Transport Marc Garneau attends a news conference on the Iran plane crash, Wednesday, January 15, 2020 in Ottawa. The Canadian Transportation Agency has announced an inquiry under new passenger rights' rules after receiving multiple complaints from travellers about flight delays. THE CANADIAN PRESS/Adrian Wyld

ਕੈਨੇਡਾ ਦੇ ਟਰਾਂਸਪੋਰਟ ਮੰਤਰੀ ਮਾਰਕ ਗਾਰਨੇਊ ਦਾ ਕਹਿਣਾ ਹੈ ਕਿ ਸੀ.ਐਨ. ਅਤੇ ਸੀ.ਪੀ. ਰੇਲ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ, ਅਤੇ ਰੇਲ ਅੜਿੱਕਿਆਂ ਦੇ ਬਾਵਜੂਦ ਟੋਰੌਂਟੋ ਅਤੇ ਮੌਂਟਰੀਅਲ ਵਿਚਾਲੇ ਮਾਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ।

ਹਾਲਾਂਕਿ ਇੱਕ ਅਹਿਮ ਰੂਟ 'ਤੇ ਬਲੌਕੇਡ ਹਟਾਏ ਜਾਣ ਦੇ ਬਾਵਜੂਦ, ਰੇਲ ਸੇਵਾਵਾਂ ਜਾਰੀ ਨਹੀਂ ਕੀਤੀਆਂ ਗਈਆਂ ਹਨ।

ਗਾਰਨੇਊ ਦਾ ਕਹਿਣਾ ਹੈ ਕਿ ਰੇਲਵੇ ਦੇ ਸਹਿਯੋਗ ਆਸਰੇ, ਕੁਝ ਅਹਿਮ ਪਦਾਰਥ ਕਨੇਡੀਅਨਸ ਤਕ ਪਹੁੰਚ ਰਹੇ ਹਨ।

ਹਾਲਾਂਕਿ ਇਸ ਸਭ ਦਰਮਿਆਨ ਅੱਜ ਕੰਜ਼ਰਵੇਟਿਵ ਲੀਡਰ, ਐਂਡਰਿਊ ਸ਼ੀਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕਮਜੋਰ ਲੀਡਰਸ਼ਿਪ ਕਾਰਨ, ਇਹ ਬਲੌਕੇਡ ਸਮੱਸਿਆ ਇੰਨੀ ਵਧ ਗਈ ਹੈ।

ਪਬਲਿਕ ਸੇਫਟੀ ਮੰਤਰੀ ਬਿਲ ਬਲੇਅਰ ਨੇ ਜਵਾਬ ਦਿੰਦਿਆਂ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ।

ਬਲੇਅਰ ਨੇ ਇਸਤੋਂ ਪਹਿਲਾਂ ਕਿਹਾ ਸੀ ਕਿ ਵੈਟ'ਸੁਵੈਟ'ਆਂ ਹੈਰੀਡਿਟਰੀ ਮੁਖੀਆਂ ਨਾਲ ਗੱਲਬਾਤ ਆਸਰੇ, ਹੱਲ ਕੱਢਣ ਪ੍ਰਤੀ ਉਨ੍ਹਾਂ ਦਾ ਵਿਸ਼ਵਾਸ ਬਣਿਆ ਹੋਇਆ ਹੈ।


Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link