18.62C Vancouver
ADS

Feb 24, 2020 10:51 PM -

ਮਾਰਕ ਗਾਰਨੇਊ: ਪੁਲਿਸ ਕਾਰਵਾਈ ਦਾ ਟਰੂਡੋ ਸਰਕਾਰ ਦੀ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ 'ਚ ਨਹੀਂ ਪਵੇਗਾ ਅੜਿੱਕਾ

Share On
marc-garneau-police-action-will-not-affect-the-trudeau-governments-commitment-to-reconciliation-with-first-nations
Minister of Transport Marc Garneau attends a news conference on the Iran plane crash, Wednesday, January 15, 2020 in Ottawa. The Canadian Transportation Agency has announced an inquiry under new passenger rights' rules after receiving multiple complaints from travellers about flight delays. THE CANADIAN PRESS/Adrian Wyld

ਫੈਡਰਲ ਕੈਬਿਨੇਟ ਮੰਤਰੀ, ਔਂਟੈਰੀਓ 'ਚ ਬੈਲਾਵਿਲ ਦੇ ਕੋਲ ਕੀਤੀ ਗਈ ਪੁਲਿਸ ਕਾਰਵਾਈ ਦੇ ਪੱਖ 'ਚ ਨਿੱਤਰੇ ਹਨ।

ਰੇਲ ਅੜਿੱਕਿਆਂ ਨੂੰ ਲੈਕੇ ਕੀਤੇ ਗਏ ਪੁਲਿਸ ਐਕਸ਼ਨ ਦਾ ਫੈਡਰਲ ਮੰਤਰੀ ਬਚਾਅ ਕਰ ਰਹੇ ਹਨ, ਅਤੇ ਟਰਾਂਸਪੋਰਟ ਮੰਤਰੀ ਮਾਰਕ ਗਾਰਨੇਊ ਦਾ ਕਹਿਣਾ ਹੈ ਕਿ ਪੁਲਿਸ ਦੀ ਕਾਰਵਾਈ ਦਾ ਟਰੂਡੋ ਸਰਕਾਰ ਦੀ ਫਰਸਟ ਨੇਸ਼ਨਸ ਲੋਕਾਂ (First Nations people) ਦੇ ਨਾਲ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ 'ਤੇ ਕੋਈ ਗਲਤ ਅਸਰ ਨਹੀਂ ਹੋਵੇਗਾ।

ਯਾਦ ਰਹੇ ਇਹ ਬਿਆਨ ਉਸ ਵੇਲੇ ਆਏ ਹਨ ਜਦ ਔਂਟੈਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਕਾਰਵਾਈ ਕਰਦਿਆਂ, ਇੰਡੀਜਨਸ ਪ੍ਰਦਰਸ਼ਨਕਾਰੀਆਂ ਦੇ ਲਗਾਏ ਰੇਲ ਅੜਿੱਕਿਆਂ ਨੂੰ ਸੋਮਵਾਰ ਸਵੇਰੇ ਹਟਾ ਦਿੱਤਾ ਹੈ।

ਇਸ ਦੌਰਾਨ ਕੁਝ ਗਿਰਫਤਾਰੀਆਂ ਵੀ ਹੋਈਆਂ, ਅਤੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਕੁਝ ਝੜਪ ਦੀਆਂ ਵੀ ਖਬਰਾਂ ਉਜਾਗਰ ਹੋਈਆਂ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link