13.36C Vancouver
ADS

Jun 16, 2020 9:34 PM -

ਟੈਂਪਰੇਰੀ ਰੋਕ ਤੋਂ ਬਾਅਦ ਹੋ ਰਹੀ 'ਸਾਈਕਲੋਨ ਹੈਲੀਕਾਪਟਰਾਂ' ਦੀ ਵਾਪਸੀ

Share On
military-announces-the-resumption-of-cyclone-helicopters
CF members and EDT Hercules personnel inspect recovered parts of the helicopter Stalker 22 during recovery operations for the aircraft in the Mediterranean Sea on May 31, 2020. The Canadian military is promising today to share its plan for getting Cyclone helicopters back in the air after a deadly crash off the coast of Greece in April. Officials have not revealed the cause of crash of the Cyclone known as Stalker 22, which killed six service members. THE CANADIAN PRESS/HO-Department of National Defence, Cdr Robert Watt, *MANDATORY CREDIT*

ਸੀਨੀਅਰ ਮਿਲਟਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ, ਸਾਈਕਲੋਨ ਹੈਲੀਕਾਪਟਰ ਅਤੇ ਉਸ ਦੇ ਪਾਈਲਟ ਦੇ ਵਿਚਾਲੇ 'ਕੁਝ ਤਕਰਾਰ ਜਿਹੇ ਹਾਲਾਤ' ਸਨ, ਜਦ ਇਹ ਹੈਲੀਕਾਪਟਰ ਗ੍ਰੀਸ ਦੇ ਆਇਓਨੀਅਨ ਸਮੁੰਦਰ ਦੇ ਪਾਣੀਆਂ 'ਚ ਕ੍ਰੈਸ਼ ਕਰ ਗਿਆ ਸੀ।

ਘਟਨਾ ਅਪ੍ਰੈਲ 'ਚ ਵਾਪਰੀ ਸੀ। ਰਾਇਲ ਕਨੇਡੀਅਨ ਏਅਰ ਫੋਰਸ ਦਾ ਕਹਿਣਾ ਹੈ ਕਿ ਇਹ ਪ੍ਰੇਸ਼ਾਨੀ ਕਿਸ ਪ੍ਰਕਾਰ ਦੀ ਸੀ, ਇਹ ਜਾਂਚ ਦਾ ਵਿਸ਼ਾ ਹੈ।

ਹਾਲਾਂਕਿ ਫਿਲਹਾਲ ਸਾਈਕਲੋਨ ਜਹਾਜ਼ਾਂ ਦੀ ਵਰਤੋਂ ਕਰਨਾ ਜਾਰੀ ਰਹੇਗਾ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਨਵੀਂ ਟਰੇਨਿੰਗ ਸੰਬੰਧੀ ਫੈਸਲੇ ਲਏ ਜਾ ਰਹੇ ਹਨ ਅਤੇ ਕੁਝ ਪਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਅਜਿਹੀਆਂ ਘਟਨਾਵਾਂ ਭਵਿੱਖ 'ਚ ਨਾ ਵਾਪਰਨ।

ਘਟਨਾ ਤੋਂ ਬਾਅਦ ਹੈਲੀਕਾਪਟਰ ਨਾਲ ਸੰਬੰਧਤ ਸਾਰੇ ਫਲੀਟ 'ਤੇ ਟੈਂਪਰੇਰੀ ਪੱਧਰ 'ਤੇ ਰੋਕ ਲੱਗ ਗਈ ਸੀ।

ਯਾਦ ਰਹੇ 29 ਅਪ੍ਰੈਲ ਦੀ ਘਟਨਾ 'ਚ 6 ਸਰਵਿਸ ਮੈਂਬਰਾਂ ਦੀ ਜਾਨ ਜਾਂਦੀ ਰਹੀ ਸੀ।

ਅੱਜ ਕਰਨਲ ਜੌਨ ਐਲਿਕਜ਼ੈਂਡਰ ਨੇ ਕਿਹਾ ਕਿ ਪ੍ਰੇਸ਼ਾਨੀ ਅਤੇ ਜਹਾਜ਼ ਦੀ ਲੋਕੇਸ਼ਨ ਨੂੰ ਵੇਖਦਿਆਂ ਇਸ ਕ੍ਰੈਸ਼ ਤੋਂ ਬਚਾਅ ਹੋਣ ਦੀ ਸੰਭਾਵਨਾ ਨਹੀਂ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link