10.6C Vancouver
ADS

Apr 22, 2021 5:41 PM -

ਕੈਨੇਡਾ 'ਚ 10 ਮਿਲੀਅਨ ਤੋਂ ਵਧੇਰੇ ਲੋਕਾਂ ਨੂੰ ਹਾਸਿਲ ਹੋ ਚੁੱਕੀ ਕੋਵਿਡ-19 ਵੈਕਸੀਨ ਦੀ ਘੱਟੋ-ਘੱਟ ਇੱਕ ਖੁਰਾਕ

Share On
more-than-10-million-canadians-have-now-received-at-least-one-dose-of-a-covid-19-vaccine
More than 10 million Canadians have now received at least one dose of a COVID-19 vaccine. (Photo - Health Canada and PHAC/Twitter)

ਹੁਣ ਕੈਨੇਡਾ 'ਚ 10 ਮਿਲੀਅਨ ਤੋਂ ਵਧੇਰੇ ਲੋਕਾਂ ਨੂੰ ਕੋਵਿਡ-19 ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।

ਅੱਜ ਸਵੇਰੇ ਹੀ ਕੈਨੇਡਾ ਨੇ ਇਸ ਅਹਿਮ ਅੰਕੜੇ ਨੂੰ ਪਾਰ ਕੀਤਾ ਹੈ।

ਹਾਲਾਂਕਿ ਅਜੇ ਵੀ ਦੇਸ਼ 'ਚ ਇੱਕ ਮਿਲੀਅਨ ਤੋਂ ਘੱਟ ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਸਕੀਆਂ ਹਨ।

ਯਾਦ ਰਹੇ ਕੈਨੇਡਾ 'ਚ ਵੈਕਸੀਨ ਦੀਆਂ ਦੂਜਿਆਂ ਖੁਰਾਕਾਂ ਨੂੰ 4 ਮਹੀਨੇ ਲਈ ਡਿਲੇਅ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਜਲਦੀ ਹਾਸਿਲ ਹੋ ਸਕੇ।

ਇੱਕ ਮਹੀਨਾ ਪਹਿਲਾਂ ਦੇ ਮੁਕਾਬਲੇ ਕੈਨੇਡਾ 'ਚ ਵੈਕਸੀਨ ਪ੍ਰਦਾਨ ਕੀਤੇ ਜਾਣ ਦੀ ਰਫਤਾਰ ਦੁੱਗਣੀ ਹੋ ਗਈ ਹੈ।

ਕੈਨੇਡਾ 'ਚ ਕੋਵਿਡ-19 ਵੈਕਸੀਨ ਦੀਆਂ ਕੁੱਲ 10.8 ਮਿਲੀਅਨ ਤੋਂ ਵਧੇਰੇ ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

Latest news

eby-says-mls-talks-on-whitecaps-constructive-as-deleted-post-stirs-controversy
Punjabi

ਪ੍ਰੀਮਿਅਰ ਇਬੀ ਨੇ ਵ੍ਹਾਈਟਕੈਪਸ ਬਾਰੇ ਐਮ.ਐਲ.ਐਸ. ਸੰਬੰਧੀ ਗੱਲਬਾਤ ਨੂੰ ਦੱਸਿਆ ਕੰਸਟ੍ਰਕਟਿਵ

ਵੈਨਕੂਵਰ ਵਿਚ ਵ੍ਹਾਈਟਕੈਪਸ ਨੂੰ ਲੈ ਕੇ ਇਸ ਵੇਲੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ।
carney-appoints-jonathan-wilkinson-as-canadas-next-ambassador-to-the-european-union
Punjabi

ਕਾਰਨੀ ਵੱਲੋਂ ਜੋਨਾਥਨ ਵਿਲਕਿਨਸਨ ਨੂੰ ਯੂਰਪੀ ਯੂਨੀਅਨ ਲਈ ਕੈਨੇਡਾ ਦਾ ਨਵਾਂ ਰਾਜਦੂਤ ਕੀਤਾ ਨਿਯੁਕਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਾਬਕਾ ਕੈਬਨਿਟ ਮੰਤਰੀ ਜੋਨਾਥਨ ਵਿਲਕਿਨਸਨ ਨੂੰ ਯੂਰਪੀ ਯੂਨੀਅਨ ਲਈ ਕੈਨੇਡਾ ਦਾ ਨਵਾਂ ਰਾਜਦੂਤ ਨਾਮਜ਼ਦ ਕੀਤਾ ਹੈ। ਉਨ੍ਹਾਂ ਵਲੋਂ ਇਸ ਨਿਯੁਕਤੀ ਦਾ ਰਸਮੀ ਐਲਾਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ।
carney-to-visit-saudi-arabia-amid-renewed-canada-gulf-relations
Punjabi

ਪੀ.ਐਮ.ਮਾਰਕ ਕਾਰਨੀ ਆਉਂਦੇ ਸਮੇਂ ਕਰਨਗੇ ਸਾਊਦੀ ਅਰਬ ਦਾ ਦੌਰਾ

ਪੀ.ਐਮ.ਮਾਰਕ ਕਾਰਨੀ ਆਉਂਦੇ ਸਮੇਂ ਵਿਚ ਸਾਊਦੀ ਅਰਬ ਦਾ ਦੌਰਾ ਕਰਨਗੇ, ਇਹ ਪਿਛਲੇ ਘੱਟੋ-ਘੱਟ ਦੋ ਦਹਾਕਿਆਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਪਹਿਲੀ ਸਾਊਦੀ ਯਾਤਰਾ ਹੋਵੇਗੀ। ਕਾਰਨੀ ਨੂੰ ਇਸ ਦੌਰੇ ਲਈ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਸੱਦਾ ਦਿੱਤਾ ਹੈ, ਜੋ ਦੋਹਾਂ ਮੁਲਕਾਂ ਵਿਚਾਲੇ ਸਾਲਾਂ ਦੇ ਡਿਪਲੋਮੈਟਿਕ ਤਣਾਅ ਤੋਂ ਬਾਅਦ ਰਿਸ਼ਤਿਆਂ ਵਿਚ ਆਈ ਗਰਮਜ਼ੋਸ਼ੀ ਤੋਂ ਬਾਅਦ ਮਿਲਿਆ ਹੈ।
vancouver-police-searching-for-missing-man-with-liver-disease
Punjabi

ਲਾਪਤਾ ਹੋਏ ਗੁਰਮਿੰਦਰ ਧਾਲੀਵਾਲ ਦੀ ਕੀਤੀ ਜਾ ਰਹੀ ਭਾਲ

ਵੈਨਕੂਵਰ ਪੁਲਿਸ ਡਿਪਾਰਟਮੈਂਟ ਵੱਲੋਂ ਇੱਕ ਲਾਪਤਾ ਹੋਏ ਪੰਜਾਬੀ ਮੂਲ ਦੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।
federal-government-allocates-up-to-145m-for-world-cup-security-in-toronto-vancouver
Punjabi

ਟੋਰਾਂਟੋ ਅਤੇ ਵੈਨਕੂਵਰ ਵਿੱਚ ਵਰਲਡ ਕੱਪ ਸੁਰੱਖਿਆ ਲਈ ਫੈਡਰਲ ਸਰਕਾਰ ਵੱਲੋਂ $145 ਮਿਲੀਅਨ ਤੱਕ ਦੀ ਫੰਡਿੰਗ

ਵੈਨਕੂਵਰ ਅਤੇ ਟੋਰਾਂਟੋ ਵਿਚ ਹੋਣ ਵਾਲੇ ਆਗਾਮੀ ਵਰਲਡ ਕੱਪ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਫੈਡਰਲ ਸਰਕਾਰ ਨੇ $146 ਮਿਲੀਅਨ ਦਾ ਯੋਗਦਾਨ ਦੇਣ ਦਾ ਐਲਾਨ ਕੀਤਾ ਹੈ। ਇਸ ਵਾਰ ਫੀਫਾ ਵਰਲਡ ਕੱਪ ਦੀ ਮੇਜ਼ਬਾਨੀ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵੱਲੋਂ ਸਾਂਝੇ ਤੌਰ 'ਤੇ ਕੀਤੀ ਜਾ ਰਹੀ ਹੈ। ਇਸ ਟੂਰਨਾਮੈਂਟ ਦੇ 13 ਮੁਕਾਬਲੇ ਇਸੇ ਸਾਲ ਜੂਨ ਅਤੇ ਜੁਲਾਈ ਵਿਚ ਟੋਰਾਂਟੋ ਅਤੇ ਵੈਨਕੂਵਰ ਵਿਚ ਖੇਡੇ ਜਾਣੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link