16.71C Vancouver
ADS

Nov 3, 2020 4:25 PM -

ਪ੍ਰਣਾਲੀਗਤ ਨਸਲਵਾਦ ਸੰਬੰਧੀ ਚਿੱਤਰਕਾਰੀ ਨਾਲ ਹੋਈ ਭੰਨਤੋੜ ਤੋਂ ਵਿਕਟੋਰੀਆ ਦੀ ਮੇਅਰ ਨਿਰਾਸ਼

Share On
mural-on-systemic-racism-has-led-to-difficult-conversations-victoria-mayor
People look at the "More Justice More Peace Mural" created by 17 artists on display to raise awareness of injustices suffered by Black and Indigenous people and other people of colour at Bastion Square in Victoria on Friday August 28, 2020. Mayor Lisa Helps says the vandalism of art in public places isn't acceptable after the mural that has been at the centre of a debate over freedom of expression and systemic racism was defaced on the weekend. THE CANADIAN PRESS/Chad Hipolito

ਵਿਕਟੋਰੀਆ ਦੀ ਮੇਅਰ ਨੇ ਇਲਾਕੇ 'ਚ ਵਾਪਰੀ ਹਾਲ ਦੀ ਇੱਕ ਪ੍ਰਣਾਲੀਗਤ ਨਸਲਵਾਦ ਦੇ ਮੁਰਲ ਨਾਲ 'ਵੈਂਡਲਿਜ਼ਮ' ਯਾਨੀ ਕਿ ਭੰਨਤੋੜ ਦੀ ਘਟਨਾ ਬਾਰੇ ਕਿਹਾ ਹੈ ਕਿ ਇਸ ਦੇ ਚਲਦਿਆਂ ਕੁਝ ਮੁਸ਼ਕਿਲ ਗੱਲਬਾਤ ਹੋਈ ਹੈ।

ਲੀਜ਼ਾ ਹੈਲਪਸ ਦਾ ਕਹਿਣਾ ਹੈ ਕਿ ਉਹ ਇਸ 'ਵੈਂਡਲਿਜ਼ਮ' ਤੋਂ ਬੇਹੱਦ ਨਿਰਾਸ਼ ਹੋਏ ਹਨ।

ਉਨ੍ਹਾਂ ਕਿਹਾ ਕਿ ਮੁਰਲ ਦਾ ਸੰਦੇਸ਼ ਸਿਟੀ ਦੀ ਪਬਲਿਕ ਆਰਟ ਨੀਤੀ ਨਾਲ ਮੇਲ ਖਾਂਦਾ ਹੈ।

ਉਨ੍ਹਾਂ ਕਿਹਾ ਕਿ ਇਹ ਕਲਾਕਾਰਾਂ ਦੇ ਬੀਤੇ ਕੁਝ ਹਫ਼ਤਿਆਂ ਜਾਂ ਮਹੀਨਿਆਂ ਦੇ ਤਜੁਰਬੇ ਵੀ ਵਿਖਾਉਂਦਾ ਹੈ।

ਇਸ ਮੁਰਲ ਦਾ ਨਾਮ, 'ਮੋਰ ਜਸਟਿਸ, ਮੋਰ ਪੀਸ' ਸੀ, ਜਿਸ ਸ਼ਨੀਵਾਰ ਸਵੇਰੇ ਨਾਲ ਭੰਨਤੋੜ ਕੀਤੀ ਗਈ ਹੈ।

ਸ਼ਹਿਰ ਦੇ ਬੈਸਟੀਅਨ ਸਕਵੇਅਰ 'ਚ ਸਥਿਤ ਇਸ ਮੁਰਲ ਦੀ ਅਗਸਤ ਮਹੀਨੇ 'ਚ ਪੁਲਿਸ ਚੀਫ਼ ਨੇ ਨਿੰਦਾ ਕੀਤੀ ਸੀ, ਕਿਉਂਕਿ ਇਸ 'ਤੇ 'ਏ.ਸੀ.ਏ.ਬੀ.' ਲਿਖਿਆ ਹੋਇਆ ਹੈ, ਜਿਸ ਦਾ ਆਮ ਤੌਰ 'ਤੇ ਅਰਥ ਕੱਢਿਆ ਜਾਂਦਾ ਹੈ ਕਿ, 'ਆਲ ਕਾਪਸ ਆਰ ਬੈਡ।'

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link