13.2C Vancouver
ADS

Sep 29, 2023 5:57 PM - The Canadian Press

ਨੌਰਥ ਵੈਸਟ ਟੈਰਿਟ੍ਰੀਜ਼ ਦੀ ਪ੍ਰੀਮੀਅਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ

Share On
n-w-t-premier-caroline-cochrane-says-she-wont-run-for-re-election-in-upcoming-vote
Lorem ipsum dolor sit, amet consectetur adipisicing elit. Temporibus odio iste minima consequuntur pariatur magni delectus sapiente numquam quos voluptatum! Esse tempora dolore quisquam ipsa laborum blanditiis nulla doloremque iusto!

ਨੌਰਥ ਵੈਸਟ ਟੈਰਿਟ੍ਰੀਜ਼ ਦੀ ਪ੍ਰੀਮੀਅਰ ਨੇ ਐਲਾਨ ਕੀਤਾ ਹੈ ਕਿ ਉਹ ਨਵੰਬਰ ਵਿੱਚ ਮੁੜ ਤੋਂ ਚੋਣਾਂ ਨਹੀਂ ਲੜਨਗੇ।

ਕੈਰੋਲਿਨ ਕੋਕਰੇਨ ਨੇ ਨੌਰਥ ਵੈਸਟ ਟੈਰਿਟ੍ਰੀਜ਼ ਦੀ ਨੁਮਾਇੰਦਗੀ ਕਰਦਿਆਂ ਕਿਹਾ ਕਿ ਉਸ ਦਾ ਜੀਵਨ ਸਭ ਤੋਂ ਚੰਗੇ ਪਲ ਵਾਲਾ ਤੇ ਬਹੁਤ ਸਨਮਾਨ ਵਾਲਾ ਰਿਹਾ।

ਕੈਰੋਲਿਨ ਕੋਕਰੇਨ ਨੂੰ ਪਹਿਲੀ ਵਾਰ 2015 ਵਿੱਚ ਪ੍ਰਦੇਸ਼ ਦੀ ਵਿਧਾਨ ਸਭਾ ਦੇ ਮੈਂਬਰ ਵਜੋਂ ਚੁਣਿਆ ਗਿਆ ਸੀ ਅਤੇ 2019 ਵਿੱਚ ਪ੍ਰੀਮੀਅਰ ਵਜੋਂ ਚੁਣੀ ਗਈ ਸੀ।

ਕੈਰੋਲਿਨ ਯੈਲੋਨਾਈਫ ਵਿੱਚ ਲੱਗੀ ਅੱਗ ਦੇ ਖਿਲਾਫ਼ ਲੜਾਈ ਲੜਦੇ ਹੋਏ ਇੱਕ ਵੱਡਾ ਚਿਹਰਾ ਬਣ ਗਈ ਹੈ।

ਦੱਸ ਦਈਏ ਕਿ ਨੌਰਥ ਵੈਸਟ ਟੈਰਿਟ੍ਰੀਜ਼ ਵਿੱਚ 3 ਅਕਤੂਬਰ ਨੂੰ ਵੋਟਾਂ ਪੈਣੀਆਂ ਸਨ ਪਰ ਹੁਣ ਖੇਤਰੀ ਚੋਣਾਂ 14 ਨਵੰਬਰ ਨੂੰ ਹੋਣਗੀਆਂ।

ਜੰਗਲ ਦੀ ਅੱਗ ਕਾਰਨ ਯੈਲੋਨਾਈਫ਼ ਦੇ ਵਸਨੀਕਾਂ ਨੂੰ ਤੁਰੰਤ ਸ਼ਹਿਰ ਖ਼ਾਲੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ, ਇਸ ਅੱਗ ਕਰਕੇ 20,000 ਲੋਕਾਂ ਨੂੰ ਘਰ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ।

ਜ਼ਿਕਰਯੋਗ ਹੈ ਕਿ ਇੱਥੇ ਲੱਗੀ ਜੰਗਲੀ ਅੱਗ ਕੈਨੇਡਾ ਵਿੱਚ ਇਸ ਸਾਲ ਦੀ ਸਭ ਤੋਂ ਘਾਤਕ ਜੰਗਲੀ ਅੱਗ ਵਿੱਚੋਂ ਇੱਕ ਸੀ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link