14.32C Vancouver
ADS

Apr 5, 2024 3:53 PM - Connect Newsroom

ਕੈਂਸਰ ਨਾਲ ਲੜ ਰਹੀ ਪਤਨੀ ਦੇ ਆਪ੍ਰੇਸ਼ਨ ਤੋਂ ਬਾਅਦ ਨਵਜੋਤ ਸਿੱਧੂ ਨੇ ਸਾਂਝੀ ਕੀਤੀ ਭਾਵੁਕ ਪੋਸਟ

Share On
navjot-sidhu-shared-an-emotional-post-after-the-surgery-of-his-wife-who-is-fighting-cancer
Navjot Kaur Sidhu is suffering from breast cancer and has already undergone an operation. His second operation took place in a hospital in Yamunanagar, the information of which Navjot Singh Sidhu himself shared through social media. (Photo: Twiter/Navjot Singh Sidhu)

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਦਾ ਬੀਤੇ ਦਿਨ ਕੈਂਸਰ ਦਾ ਇੱਕ ਹੋਰ ਅਪਰੇਸ਼ਨ ਹੋਇਆ। ਨਵਜੋਤ ਕੌਰ ਸਿੱਧੂ ਛਾਤੀ ਦੇ ਕੈਂਸਰ ਤੋਂ ਪੀੜਤ ਹੈ ਅਤੇ ਪਹਿਲਾਂ ਵੀ ਉਨ੍ਹਾਂ ਦਾ ਅਪਰੇਸ਼ਨ ਹੋ ਚੁੱਕਾ ਹੈ।

ਉਨ੍ਹਾਂ ਦਾ ਦੂਜਾ ਆਪਰੇਸ਼ਨ ਯਮੁਨਾਨਗਰ ਦੇ ਇੱਕ ਹਸਪਤਾਲ ਵਿਚ ਹੋਇਆ, ਜਿਸ ਦੀ ਜਾਣਕਾਰੀ ਖੁਦ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ।

ਡਾ.ਨਵਜੋਤ ਕੌਰ ਸਿੱਧੂ ਦਾ ਅਪਰੇਸ਼ਨ ਸਾਢੇ ਤਿੰਨ ਘੰਟੇ ਤੱਕ ਚੱਲਿਆ, ਜਿਸ ਵਿਚ ਉਨ੍ਹਾਂ ਦੀ ਪ੍ਰਭਾਵਿਤ ਚਮੜੀ ਨੂੰ ਹਟਾ ਦਿੱਤਾ ਗਿਆ। ਇਸ ਔਖੇ ਸਮੇਂ ਵਿਚ ਨਵਜੋਤ ਸਿੰਘ ਸਿੱਧੂ ਰਾਜਨੀਤੀ ਤੋਂ ਦੂਰ ਆਪਣੀ ਪਤਨੀ ਦੀ ਦੇਖਭਾਲ ਕਰ ਰਹੇ ਹਨ। ਉਨ੍ਹਾਂ ਦਾ ਸਾਥ ਦੇ ਰਹੇ ਹਨ। ਅਪਰੇਸ਼ਨ ਤੋਂ ਬਾਅਦ ਡਾ. ਨਵਜੋਤ ਕੌਰ ਦੀ ਸਿਹਤ ਠੀਕ ਦੱਸੀ ਜਾਂਦੀ ਹੈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link