10.83C Vancouver
ADS

Jan 29, 2020 5:35 PM -

ਨਿਊ ਬਰਨਸਵਿਕ ਦੇ ਜਾਨ ਵਿਲੀਅਮਸਨ ਵਲੋਂ ਟੋਰੀ ਲੀਡਰਸ਼ਿਪ ਦੌੜ ਵਿੱਚ ਉਤਰਨ ਦਾ ਵਿਚਾਰ

Share On
new-brunswicks-john-williamson-considering-tory-leadership
Prime Minister Stephen Harper welcomes new MP John Williamson at the start of caucus meetings in Ottawa, Wednesday June 1, 2011. Another Conservative MP is testing the waters for a leadership bid. New Brunswick’s John Williamson is considering entering the race. THE CANADIAN PRESS/Adrian Wyld

ਕੰਜ਼ਰਵੇਟਿਵ ਪਾਰਟੀ ਦੀ ਲੀਡਰਸ਼ਿਪ ਦੌੜ ਵਿੱਚ ਹੁਣ ਨਿਊ ਬਰੰਸਵਿਕ ਦੇ ਐੱਮਪੀ (MP) ਜਾਨ ਵਿਲੀਅਮਸਨ ਉਤਰਨ ਦਾ ਵਿਚਾਰ ਕਰ ਰਹੇ ਹਨ।

ਵਿਲੀਅਮਸਨ ਨੇ ਕਿਹਾ ਕਿ ਇਸ ਸਮੇਂ ਲੀਡਰਸ਼ਿਪ ਦੌੜ ਵਿੱਚ ਉਤਰਨ ਦਾ ਵਧੀਆ ਮੌਕਾ ਹੈ।

ਸਾਬਕਾ ਕੰਜ਼ਰਵੇਟਿਵ ਕੈਬਨਿਟ ਮੰਤਰੀ ਪੀਟਰ ਮੈਕੇ ਅਤੇ ਏਰਿਨ ਓ’ ਟੂਲ ਸਿਰਫ ਦੋ ਉਹ ਉਮੀਦਵਾਰ ਹਨ ਜਿਨ੍ਹਾਂ ਨੇ ਲੀਡਰਸ਼ਿਪ ਦੌੜ ਵਾਸਤੇ $25,000 ਦਾ ਭੁਗਤਾਨ ਅਤੇ ਪਾਰਟੀ ਮੈਂਬਰਾਂ ਦੇ 1,000 ਦਸਤਖ਼ਤ ਦੀਆਂ ਮੁਢਲੀਆਂ ਲੋੜ੍ਹਾਂ ਪੂਰੀਆਂ ਕਰ ਦਿਤੀਆਂ ਹਨ।

ਸਾਰੇ ਉਮੀਦਵਾਰਾਂ ਵਾਸਤੇ 27 ਫਰਵਰੀ $25,000 ਦਾ ਪਹਿਲਾ ਭੁਗਤਾਨ ਅਤੇ 1,000 ਦਸਤਖ਼ਤ ਜਮਾਂ ਕਰਾਉਣ ਦੀ ਆਖਰੀ ਤਾਰੀਕ ਹੈ।

ਉਸ ਤੋਂ ਬਾਅਦ $275,000 ਅਤੇ 2,000 ਦਸਤਖ਼ਤ 25 ਮਾਰਚ ਤੱਕ ਜਮਾਂ ਹੋਣੇ ਲਾਜ਼ਮੀ ਹਨ।

ਕੰਜ਼ਰਵੇਟਿਵ ਪਾਰਟੀ ਵਲੋਂ ਆਪਣੇ ਨਵੇਂ ਲੀਡਰ ਦਾ ਫੈਸਲਾ 27 ਜੂਨ ਨੂੰ ਲਿਆ ਜਾਵੇਗਾ।


Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link