9.12C Vancouver
ADS

Feb 14, 2022 9:18 PM - The Canadian Press

ਟ੍ਰਾਂਜ਼ਿਟ ਰਾਈਡਰਾਂ 'ਤੇ ਅਚਾਨਕ ਹੋਏ ਹਮਲੇ 'ਚ ਨਿਊ ਵੈਸਟਮਿਨਸਟਰ ਦਾ ਆਦਮੀ ਗ੍ਰਿਫਤਾਰ

Share On
new-westminster-man-arrested-after-random-transit-riderspunched-and-kicked
A 35 year old New Westminster man has been arrested and Transit Police say five assault charges are being considered after random transit riders were punched or kicked. (Photo - Metro Vancouver Transit Police/Twitter)

ਨਿਊ ਵੈਸਟਮਿਨਸਟਰ 'ਚ ਇੱਕ 35 ਸਾਲਾ ਆਦਮੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਟ੍ਰਾਂਜ਼ਿਟ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ 'ਚ 5 ਹਮਲੇ ਸੰਬੰਧੀ ਦੋਸ਼ ਤੈਅ ਕੀਤੇ ਗਏ ਹਨ।

ਮਾਮਲਾ ਟ੍ਰਾਂਜ਼ਿਟ ਰਾਈਡਰਾਂ 'ਤੇ ਅਚਾਨਕ ਲੱਤਾਂ-ਮੁੱਕਿਆਂ ਨਾਲ ਹਮਲਾ ਕਰਨ ਨਾਲ ਸੰਬੰਧਤ ਹੈ।

ਮੈਟਰੋ ਵੈਨਕੂਵਰ ਟ੍ਰਾਂਜ਼ਿਟ ਪੁਲਿਸ ਦਾ ਕਹਿਣਾ ਹੈ ਕਿ ਅਕਤੂਬਰ ਦੇ ਅੰਤ ਤੋਂ ਇਸ ਮਹੀਨੇ ਦੀ ਸ਼ੁਰੂਆਤ ਵਿਚਾਲੇ 5 ਲੋਕਾਂ 'ਤੇ ਰੈਂਡਮ ਹਮਲਿਆਂ ਦੀਆਂ ਘਟਨਾਵਾਂ ਵਾਪਰੀਆਂ ਸਨ।

ਕਿਸੇ ਵੀ ਪੀੜਤ ਵਿਅਕਤੀ ਨੂੰ ਪਤਾ ਨਹੀਂ ਸੀ ਕਿ ਹਮਲਾਵਰ ਕੌਣ ਹੈ ਅਤੇ ਹਮਲਾ ਕਿਉਂ ਕੀਤਾ ਗਿਆ।

ਪੁਲਿਸ ਅਨੁਸਾਰ ਕਿਸੇ ਵੀ ਪੀੜਤ ਨੂੰ ਗੰਭੀਰ ਸੱਟਾਂ ਲੱਗਣ ਤੋਂ ਬਚਾਅ ਰਿਹਾ ਸੀ।

ਇਸ ਸੰਬੰਧੀ ਆਖਰੀ ਹਮਲਾ 3 ਫਰਵਰੀ ਨੂੰ ਹੋਇਆ ਦੱਸਿਆ ਗਿਆ ਸੀ ਅਤੇ ਟ੍ਰਾਂਜ਼ਿਟ ਪੁਲਿਸ ਦਾ ਕਹਿਣਾ ਹੈ ਕਿ ਵਿਅਕਤੀ ਬਾਰੇ ਉਨ੍ਹਾਂ ਨੂੰ ਜਾਣਕਾਰੀ ਸੀ।

Latest news

vancouver-mayor-ken-sim-seeks-public-safety-referendum
Punjabi

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​
highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link