11.45C Vancouver
ADS

Jul 26, 2021 10:24 PM -

ਨਿਊ ਵੈਸਟਮਿਨਸਟਰ ਪੁਲਿਸ ਡਿਪਾਰਟਮੈਂਟ ਵੱਲੋਂ ਚਰਚ ਕੋਲ ਤੋੜਭੰਨ ਦੀ ਘਟਨਾ ਦੀ ਕੀਤੀ ਜਾ ਰਹੀ ਜਾਂਚ

Share On
new-westminster-police-department-searches-for-vandalism-suspects
On July 25th the New Westminster Police Department received a report of vandalism to the Saint Peter’s Roman Catholic Church located at the corner of 4th Street and Royal Avenue. (Photo - New Westminster Police/Twitter)

ਨਿਊ ਵੈਸਟਮਿਨਸਟਰ ਪੁਲਿਸ ਡਿਪਾਰਟਮੈਂਟ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇੱਕ ਚਰਚ ਨਾਲ ਤੋੜਭੰਨ ਸੰਬੰਧੀ ਘਟਨਾ ਦੀ ਜਾਣਕਾਰੀ ਪਹੁੰਚੀ ਹੈ।

ਮਾਮਲਾ 25 ਜੁਲਾਈ ਦਸ ਦੱਸਿਆ ਗਿਆ ਹੈ।

ਪੁਲਿਸ ਨੂੰ ਸੇਂਟ ਪੀਟਰਸ ਰੋਮਨ ਕੈਥੋਲਿਕ ਚਰਚ ਵਿੱਚ ਸੱਦਿਆ ਗਿਆ ਸੀ।

ਇਸ ਚਰਚ ਦੇ ਸਾਹਮਣੇ ਇੱਕ ਸੰਤਰੀ ਰੰਗ ਦੀ ਗ੍ਰਾਫੀਟੀ ਚਿੰਨ੍ਹਤ ਕੀਤੀ ਗਈ ਹੈ।

ਇਹ ਚਰਚ 4th street ਅਤੇ ਰਾਇਲ ਐਵੀਨਿਊ ਕੋਲ ਸਥਿਤ ਹੈ।

ਪੁਲਿਸ ਦਾ ਕਹਿਣਾ ਹੈ ਕਿ ਜ਼ਿੰਮੇਵਾਰ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਦੱਸਿਆ ਜਾਵੇ।

ਪੁਲਿਸ ਨੇ ਜਾਂਚ ਦੌਰਾਨ ਸੀ.ਸੀ.ਟੀ.ਵੀ. ਫੁਟੇਜ ਖੰਗਾਲੀ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link