17.94C Vancouver
ADS

Sep 19, 2024 7:00 PM - Connect Newsroom

ਪੰਜਾਬ ਵਿਚ ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਹੋਇਆ ਜਾਰੀ

Share On
notification-regarding-panchayat-elections-in-punjab-has-been-released
Recently, the Rural Development and Panchayat Department had sent the file regarding the Panchayat elections to the Chief Minister's Office, which has been given the green signal by Chief Minister Bhagwant Mann.

ਪੰਜਾਬ ਵਿਚ ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਵਿਚ 20 ਅਕਤੂਬਰ 2024 ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਸ ਨੋਟੀਫਿਕੇਸ਼ਨ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਭੇਜੇਗਾ ਅਤੇ ਚੋਣ ਕਮਿਸ਼ਨ ਇਸੇ ਅਧਾਰ ’ਤੇ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ ਤੇ ਇਹ ਚੋਣ ਤਰੀਕਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ।

ਸੂਤਰਾਂ ਅਨੁਸਾਰ ਪੰਚਾਇਤੀ ਚੋਣਾਂ 13 ਅਕਤੂਬਰ ਨੂੰ ਹੋ ਸਕਦੀਆਂ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿਛਲੇ ਦਿਨੀਂ ਪੰਚਾਇਤੀ ਚੋਣਾਂ ਸਬੰਧੀ ਫਾਈਲ ਮੁੱਖ ਮੰਤਰੀ ਦਫ਼ਤਰ ਭੇਜੀ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰੀ ਝੰਡੀ ਦਿੱਤੇ ਜਾਣ ਦਾ ਪਤਾ ਲੱਗਿਆ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link