11.57C Vancouver
ADS

May 28, 2025 5:56 PM - Connect Newsroom

ਆਇਲਰਸ ਨੇ ਚੌਥੀ ਗੇਮ 'ਚ ਮਾਰੀ ਬਾਜ਼ੀ, ਫਾਈਨਲ 'ਚ ਐਂਟਰੀ ਲਈ ਸਥਿਤੀ ਮਜ਼ਬੂਤ

Share On
oilers-win-game-4-push-dallas-stars-on-brink-of-elimination
Skinner continued to shine in the Edmonton net, making 28 saves to register the win. (Photo - Edmonton Oilers 'X')

ਐਨ.ਐਚ.ਐਲ. ਦੇ ਵੈਸਟਰਨ ਕਾਨਫਰੰਸ ਫਾਈਨਲਸ ਵਿੱਚ ਐਡਮਿੰਟਨ ਆਇਲਰਸ ਨੇ ਡੈਲਸ ਸਟਾਰਸ ਖਿਲਾਫ 3-1 ਦੀ ਲੀਡ ਹਾਸਿਲ ਕਰ ਲਈ ਹੈ। ਇਸ ਦੇ ਨਾਲ ਹੀ ਐਡਮਿੰਟਨ ਆਇਲਰਸ ਸਟੈਨਲੀ ਕੱਪ ਦੇ ਫਾਈਨਲ 'ਚ ਐਂਟਰੀ ਲਈ ਬੇਹੱਦ ਮਜਬੂਤ ਸਥਿਤੀ 'ਚ ਪਹੁੰਚ ਗਏ ਹਨ। ਬੀਤੀ ਰਾਤ ਦੇ ਮੁਕਾਬਲੇ 'ਚ ਐਡਮਿੰਟਨ ਨੇ ਡੈਲਸ ਖਿਲਾਫ 4-1 ਨਾਲ ਬਾਜੀ ਮਾਰੀ।

ਘਰੇਲੂ ਦਰਸ਼ਕਾਂ ਸਾਹਮਣੇ ਰੌਜਰਸ ਪਲੇਸ 'ਚ ਖੇਡੇ ਗਏ ਮੁਕਾਬਲੇ 'ਚ ਐਡਮਿੰਟਨ ਲਈ ਗੋਲਟੈਂਡਰ ਸਟੁਅਰਟ ਸਕਿਨਰ ਨੇ ਇੱਕ ਵਾਰ ਫਿਰ ਦਮਦਾਰ ਖੇਡ ਵਿਖਾਉਂਦਿਆਂ 28 ਸੇਵਸ ਕੀਤੇ। ਦੋਵਾਂ ਟੀਮਾਂ ਵਿਚਾਲੇ ਅਗਲਾ ਮੁਕਾਬਲਾ ਕੱਲ ਰਾਤ ਟੈਕਸਸ ਵਿੱਚ ਹੋਣਾ ਹੈ।

ਸੀਰੀਜ਼ 'ਚ ਬਣੇ ਰਹਿਣ ਲਈ ਡੈਲਸ ਲਈ ਅਗਲਾ ਮੁਕਾਬਲਾ ਜਿੱਤਣਾ ਜਰੂਰੀ ਹੋਵੇਗਾ। ਅੱਜ ਰਾਤ ਡਿਫੈਂਡਿੰਗ ਚੈਂਪੀਅਨਸ ਫਲੋਰੀਡਾ ਪੈਂਥਰਸ ਦੀ ਕੈਰੋਲੀਨਾ ਹਰੀਕੇਨਸ ਨਾਲ ਟੱਕਰ ਹੋਵੇਗੀ। ਪੈਂਥਰਸ ਨੂੰ ਹਾਲ ਦੀ ਘੜੀ ਸੀਰੀਜ਼ 'ਚ 3-1 ਦੀ ਲੀਡ ਹਾਸਿਲ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

Canada Makes History, Becomes First Team to Reach FIFA World Cup 2026 Round of 16

Canada's national football team has made history by becoming the first team to reach the Round of 16 of the FIFA World Cup 2026. In their final group-stage match on Monday, Canada defeated a strong South African side 1-0 to book their place in the knockout stage.
chinese-ev-maker-lotus-to-begin-deliveries-in-canada-next-month-ambassador-says
Punjabi

ਚੀਨੀ ਇਲੈਕਟ੍ਰਿਕ ਵਾਹਨ ਅਗਲੇ ਮਹੀਨੇ ਪਹੁੰਚਣਗੇ ਕੈਨੇਡਾ ਲੋਟਸ ਬ੍ਰਾਂਡ ਮਾਂਟਰੀਅਲ ਤੋਂ ਕਰੇਗਾ ਸ਼ੁਰੂਆਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਚੀਨੀ ਰਾਸ਼ਟਰਪਤੀ Xi Jinping ਵਿਚਕਾਰ ਹੋਏ ਸਮਝੌਤੇ ਤਹਿਤ ਬੀਜਿੰਗ ਦੇ ਗੀਲੀ ਹੋਲਡਿੰਗ ਗਰੁੱਪ ਦੀ ਲੋਟਸ ਬ੍ਰਾਂਡ ਦੀਆਂ ਇਲੈਕਟ੍ਰਿਕ ਕਾਰਾਂ ਅਗਲੇ ਮਹੀਨੇ ਕੈਨੇਡਾ ਪਹੁੰਚ ਰਹੀਆਂ ਹਨ। ਕੈਨੇਡਾ ਵਿਚ ਚੀਨ ਦੇ ਰਾਜਦੂਤ ਵਾਂਗ ਡੀ ਨੇ ਇੱਕ ਇੰਟਰਵਿਊ ਦੌਰਾਨ ਇਸ ਦੀ ਪੁਸ਼ਟੀ ਕੀਤੀ ਹੈ।
one-arrested-after-targeted-shooting-in-surreys-newton-neighbourhood
Punjabi

ਸਰੀ ਦੇ ਨਿਊਟਨ ਇਲਾਕੇ ਵਿੱਚ ਟਾਰਗੇਟਿਡ ਗੋਲੀਬਾਰੀ, ਇੱਕ ਵਿਅਕਤੀ ਗ੍ਰਿਫ਼ਤਾਰ

ਸਰੀ ਦੇ ਨਿਊਟਨ ਇਲਾਕੇ ਵਿਚ ਐਤਵਾਰ ਰਾਤ ਇੱਕ ਘਰ ਦੇ ਬਾਹਰ ਗੱਡੀ ਵਿਚ ਸਵਾਰ ਵਿਅਕਤੀ 'ਤੇ ਗੋਲੀਆਂ ਚਲਾਈਆਂ ਗਈਆਂ। ਸ਼ੂਟਿੰਗ ਦੀ ਇਹ ਵਾਰਦਾਤ ਕੱਲ ਦੇਰ ਰਾਤ 12.30 ਵਜੇ ਦੇ ਆਸਪਾਸ 75 ਐਵੇਨਿਊ ਦੇ 14500-ਬਲਾਕ ਵਿਚ ਵਾਪਰੀ। ਇਸ ਦੌਰਾਨ ਇਲਾਕੇ ਵਿਚ ਗਸ਼ਤ ਕਰ ਰਹੀ ਸਰੀ ਪੁਲਿਸ ਸਰਵਿਸ ਦੀ Project Assurance ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਸ਼ੱਕੀ ਗੱਡੀ ਨੂੰ ਰੋਕਿਆ ਅਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਹਿਰਾਸਤ ਵਿਚ ਰੱਖਿਆ ਗਿਆ ਹੈ।
rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link