14.99C Vancouver
ADS

Mar 27, 2020 8:32 PM -

ਔਂਟੈਰੀਓ 'ਚ ਕੋਵਿਡ-19 ਦੇ 135 ਹੋਰ ਮਾਮਲੇ, 3 ਹੋਰ ਲੋਕਾਂ ਦੀ ਗਈ ਜਾਨ

Share On
ontario-reports-135-new-covid-19-cases-3-more-deaths-reported
Medical staff prepare for the opening of the COVID-19 Assessment Centre at Brewer Park Arena in Ottawa, during a media tour on Friday, March 13, 2020. A Toronto hospital is accepting donations of face masks and other protective gear from members of the public in an effort to ward off what some say is an impending shortage. THE CANADIAN PRESS/Justin Tang

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਨਵੇਂ ਅੰਕੜੇ ਸਾਂਝੇ ਕੀਤੇ ਗਏ ਹਨ।

ਔਂਟੈਰੀਓ ਦੇ ਸਿਹਤ ਅਧਿਕਾਰੀ ਕੁਝ ਹੀ ਸਮਾਂ ਪਹਿਲਾਂ ਮੀਡੀਆ ਦੇ ਰੂਬਰੂ ਹੋਏ, ਅਤੇ ਉਨ੍ਹਾਂ ਦੱਸਿਆ ਕਿ ਔਂਟੈਰੀਓ 'ਚ ਪੀੜਤਾਂ ਦੀ ਗਿਣਤੀ 993 ਤਕ ਪਹੁੰਚ ਚੁੱਕੀ ਹੈ।

ਸੂਬੇ 'ਚ ਇਸ ਵਾਇਰਸ ਸੰਬੰਧੀ 135 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ।

ਇਸਤੋਂ ਅਲਾਵਾ ਸੂਬੇ 'ਚ 3 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ।

ਔਂਟੈਰੀਓ ਦੀ ਸਿਹਤ ਸੰਬੰਧੀ ਐਸੋਸੀਏਟ ਚੀਫ ਮੈਡੀਕਲ ਅਫਸਰ, ਡਾ. ਬਾਰਬਰਾ ਯਾਫੇ ਨੇ ਪੀੜਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਸੂਬੇ ਦੇ ਚੀਫ ਮੈਡੀਕਲ ਅਫਸਰ, ਡਾ. ਡੇਵਿਡ ਵਿਲੀਅਮਸ ਵੀ ਇਸ ਮੌਕੇ ਮੌਜੂਦ ਸਨ ਅਤੇ ਉਨ੍ਹਾਂ ਕਿਹਾ ਕਿ ਸੂਬੇ 'ਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਕਾਫੀ ਵੱਡੀ ਹੈ, ਅਤੇ ਇਸਤੇ ਕਾਬੂ ਪਾਉਣ ਲਈ ਕੋਸ਼ਿਸ਼ਾਂ ਜਾਰੀ ਹਨ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link