11.49C Vancouver
ADS

Jan 24, 2025 4:40 PM - Connect Newsroom

ਓਨਟਾਰੀਓ ਵਿਚ ਸਮੇਂ ਤੋਂ ਪਹਿਲਾਂ ਹੋਣ ਜਾ ਰਹੀਆਂ ਹਨ ਚੋਣਾਂ

Share On
ontario-to-hold-early-election
Ford said that with a strong mandate, his government will spend billions of dollars to save Ontario's economy. (Photo/The Canadian Press)

ਓਨਟਾਰੀਓ ਵਿਚ ਸਮੇਂ ਤੋਂ ਪਹਿਲਾਂ ਚੋਣਾਂ ਹੋਣ ਜਾ ਰਹੀਆਂ ਹਨ। ਪ੍ਰੀਮੀਅਰ ਡੱਗ ਫੋਰਡ ਮੰਗਲਵਾਰ ਨੂੰ ਆਪਣੀ ਸਰਕਾਰੀ ਨੂੰ ਭੰਗ ਕਰਨ ਲਈ ਲੈਫਟੀਨੈਂਟ ਗਵਰਨਰ ਐਡਿਥ ਡੂਮੋਂਟ ਨੂੰ ਮਿਲਣਗੇ, ਜਿਸ ਨਾਲ 27 ਫਰਵਰੀ ਨੂੰ ਚੋਣਾਂ ਹੋਣ ਦੀ ਉਮੀਦ ਹੈ।

ਬਰੈਂਪਟਨ ਵਿਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਫੋਰਡ ਨੇ ਕਿਹਾ ਕਿ ਅਸੀਂ ਇਲੈਕਸ਼ਨ ਵਿਚ ਜਲਦੀ ਜਾ ਰਹੇ ਹਾਂ ਕਿਉਂਕਿ ਸਾਨੂੰ ਡੋਨਲਡ ਟਰੰਪ ਦੇ ਟੈਰਿਫ ਵਿਰੁੱਧ ਲੜਨ ਲਈ ਲੋਕਾਂ ਤੋਂ ਮਜਬੂਤ ਫਤਵੇ ਦੀ ਲੋੜ ਹੈ।

ਫੋਰਡ ਨੇ ਕਿਹਾ ਕਿ ਇੱਕ ਮਜ਼ਬੂਤ ​​ਜਨਾਦੇਸ਼ ਦੇ ਨਾਲ ਉਨ੍ਹਾਂ ਦੀ ਸਰਕਾਰ ਓਨਟਾਰੀਓ ਦੀ ਆਰਥਿਕਤਾ ਨੂੰ ਬਚਾਉਣ ਲਈ ਅਰਬਾਂ ਡਾਲਰ ਖ਼ਰਚ ਕਰੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਕੋਰੋਨਾ ਦੇ ਸਮੇਂ ਤੋਂ ਅਲੱਗ ਨਹੀਂ ਹਨ, ਫੋਰਡ ਨੇ ਕਿਹਾ ਕਿ ਟਰੰਪ ਦੇ ਟੈਰਿਫ ਤੋਂ ਸੂਬਾ ਵਾਸੀਆਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਉਨ੍ਹਾਂ ਨੂੰ ਜੋ ਵੀ ਕਰਨਾ ਪਿਆ ਉਹ ਕਰਨਗੇ।

ਪ੍ਰੀਮੀਅਰ ਨੇ ਕਿਹਾ ਕਿ ਇਸ ਸਮੇਂ ਸਾਨੂੰ ਦੇਸ਼ ਅਤੇ ਸੂਬੇ ਵਿਚ ਮਜ਼ਬੂਤ ​​ਲੀਡਰਸ਼ਿਪ ਦੀ ਲੋੜ ਹੈ ਅਤੇ ਅਸੀਂ ਓਨਟਾਰੀਓ ਦੇ ਲੋਕਾਂ ਨੂੰ ਮਜ਼ਬੂਤ ​​ਲੀਡਰਸ਼ਿਪ ਪ੍ਰਦਾਨ ਕਰਨ ਜਾ ਰਹੇ ਹਾਂ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link