13.07C Vancouver
ADS

Jul 5, 2021 4:39 PM -

ਬਾਕੀ ਸੂਬਿਆਂ ਤੋਂ 100 ਤੋਂ ਵੱਧ ਫਾਇਰਫਾਈਟਰ ਅੱਜ ਬੀ.ਸੀ. ਪਹੁੰਚਣਗੇ

Share On
out-of-province-fire-crews-armed-forces-heading-to-b-c-to-help-with-wildfires
RCMP officers man a roadblock on the Trans-Canada Highway as wildfire burns in Lytton, B.C., Friday, July 2, 2021. The BC Wildfire Service says there has been minimal growth in fire that destroyed much of the village of Lytton, B.C., in the past day .THE CANADIAN PRESS/Darryl Dyck

ਬੀ.ਸੀ ਵਿੱਚ ਇਸ ਸਮੇਂ ਤਕਰੀਬਨ 200 ਐਕਟਿਵ ਜੰਗਲੀ ਅੱਗਾਂ ਜਲ ਰਹੀਆਂ ਹਨ।

ਬੀ.ਸੀ ਵਾਈਲਡ ਫਾਇਰ ਸਰਵਿਸਸ ਨੇ ਦੱਸਿਆ ਕਿ ਅੱਜ ਬੀ.ਸੀ ਵਿੱਚ 100 ਤੋਂ ਵਧ ਸੂਬੇ ਤੋਂ ਬਾਹਰ ਵਾਲੇ ਫਾਇਰ ਫਾਈਟਰ ਪਹੁੰਚ ਜਾਣਗੇ।

ਇਹਨਾਂ ਦੇ ਇੱਥੇ ਪਹੁੰਚਣ ਤੋਂ ਪਹਿਲਾਂ ਕੋਵਿਡ 19 ਦੇ ਫੈਲਾਅ ਨੂੰ ਸੀਮਤ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਔਨਟੈਰੀਓ ਅਤੇ ਨਿਉ ਬਰੰਜ਼ਵਿਕ ਤੋਂ ਆਉਣ ਵਾਲੇ ਫਾਇਰ ਫਾਈਟਰਜ਼ ਅੱਗਾਂ ਨੂੰ ਕਾਬੂ ਕਰਨ ਵਿੱਚ ਮਦਦ ਕਰਨਗੇ।

5 ਅੱਗਾਂ ਨਾਲ ਸੰਬੰਧਤ ਈਵੈਕੁਏਸ਼ਨ ਔਰਡਰਜ਼ ਇਸ ਸਮੇਂ ਜਾਰੀ ਹਨ।

ਇਸ ਤੋਂ ਇਲਾਵਾ ਕੈਮਲੂਪਸ ਦੇ ਨਾਰਥ ਵਲ ਅਤੇ 100 ਮਾਈਲ ਹਾਊਸ ਦੇ ਨਜ਼ਦੀਕ ਰਹਿੰਦੇ ਸੈਂਕੜੇ ਲੋਕ ਆਪਣੇ ਘਰ ਖਾਲੀ ਕਰਨ ਲਈ ਮਜਬੂਰ ਹੋ ਗਏ ਹਨ ਅਤੇ ਸੈਂਕੜਿਆਂ ਲਈ ਈਵੇਕੁਏਸ਼ਨ ਅਲਰਟ ਜਾਰੀ ਹਨ।

ਬੀ.ਸੀ ਇੰਟੀਰਿਅਰ ਵਿੱਚ ਜਲ ਰਹੀਆਂ ਜੰਗਲੀ ਅੱਗਾਂ ਦੇ ਕਾਰਣ ਕੈਨੇਡਾ ਦੇ ਮੌਸਮ ਵਿਭਾਗ ਨੇ ਏਅਰ ਕਵਾਲਿਟੀ ਅਲਰਟ ਜਾਰੀ ਕੀਤਾ ਹੈ।

Latest news

targeted-etobicoke-shooting-leaves-26-year-old-woman-dead-man-charged-with-first-degree-murder
Punjabi

Targeted Etobicoke shooting leaves 26-year-old woman dead; man charged with first-degree murder

A 26-year-old woman killed in a targeted shooting in Toronto's Etobicoke neighbourhood last week has been identified as Navneet Kaur. Toronto police have charged 37-year-old Sharanjit Singh with first-degree murder and with failing to comply with release conditions in an unrelated case.
woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link