19.87C Vancouver
ADS

Aug 20, 2020 11:25 PM -

ਬੀ.ਸੀ. ਫੈਰੀਜ਼ ਨੂੰ ਪਹਿਲੇ ਕੁਆਰਟਰ ਦੌਰਾਨ ਹੋਇਆ $62 ਮਿਲੀਅਨ ਦਾ ਘਾਟਾ

Share On
pandemic-pushes-bc-ferries-revenue-losses-to-62-million-in-first-quarter
BC Ferries says it sank to a first quarter loss of 62 million dollars due to the impact of COVID-19 on ferry traffic.(The Canadian Press)

ਬੀ.ਸੀ. ਫੈਰੀਜ਼ ਦਾ ਕਹਿਣਾ ਹੈ ਕਿ ਕੋਵਿਡ-19 ਕਾਰਨ ਫੈਰੀ ਯਾਤਰਾ 'ਚ ਆਈ ਗਿਰਾਵਟ ਦੇ ਚਲਦਿਆਂ ਪਹਿਲੇ ਕੁਆਟਰ ਦੌਰਾਨ $62 ਮਿਲੀਅਨ ਦਾ ਘਾਟਾ ਹੋਇਆ ਹੈ।

ਇਸ ਦੀ ਤੁਲਣਾ 'ਚ ਬੀਤੇ ਸਾਲ ਅਪ੍ਰੈਲ ਤੋਂ ਜੂਨ ਦੇ ਵਿਚਾਲੇ $12.2 ਮਿਲੀਅਨ ਦਾ ਲਾਭ ਹੋਇਆ ਸੀ।

ਜਾਣਕਾਰੀ ਦਿੱਤੀ ਗਈ ਕਿ ਰੈਵੀਨਿਊ ਘਟ ਕੇ $109 ਮਿਲੀਅਨ 'ਤੇ ਆ ਗਿਆ ਸੀ।

ਕੋਵਿਡ-19 ਦੇ ਫੈਲਣ ਤੋਂ ਬਚਾਅ ਲਈ ਫੈਰੀ ਯਾਤਰਾ 'ਚ ਕਈ ਕਿਸਮ ਦੀਆਂ ਪਬੰਦੀਆਂ ਲਗਾਈਆਂ ਗਈਆਂ ਸਨ, ਜਿਸ ਦੇ ਚਲਦੇ ਇਹ ਘਾਟਾ ਹੋਇਆ ਹੈ।

ਸੂਬਾ ਸਰਕਾਰ ਨੇ ਇਸੇ ਮਹੀਨੇ ਐਲਾਨ ਕੀਤਾ ਸੀ ਕਿ ਬੀ.ਸੀ. ਫੈਰੀਜ਼ ਨੂੰ $1.08 ਬਿਲੀਅਨ ਦੇ ਫੈਡਰਲ-ਪ੍ਰੋਵਿੰਸ਼ੀਅਲ ਫ਼ੰਡ ਦੀ ਡੀਲ 'ਚ ਸ਼ਾਮਿਲ ਕੀਤਾ ਜਾਵੇਗਾ।

Latest news

commercial-plaza-targeted-in-north-etobicoke-shooting-no-injuries-reported
Punjabi

North Etobicoke ਵਿੱਚ ਵਪਾਰਕ ਪਲਾਜ਼ਾ ’ਤੇ ਚੱਲੀਆਂ ਗੋਲੀਆਂ ,ਕੋਈ ਜ਼ਖਮੀ ਨਹੀਂ

ਟੋਰੌਂਟੋ ਦੇ North Etobicoke ਇਲਾਕੇ ਵਿਚ ਅੱਜ ਇੱਕ ਵਪਾਰਕ ਇਮਾਰਤ ਨੂੰ ਗੋਲੀਆਂ ਨਾਲ ਟਾਰਗੇਟ ਕੀਤਾ ਗਿਆ, ਪੁਲਿਸ ਮੁਤਾਬਕ, ਸ਼ੂਟਿੰਗ ਦੀ ਇਹ ਵਾਰਦਾਤ ਸਵੇਰ ਕਰੀਬ 4:20 ਵਜੇ ਹੰਬਰ ਕਾਲਜ ਬੁਲੇਵਾਰਡ ਅਤੇ ਹਾਈਵੇਅ 27 ਦੇ ਖੇਤਰ ਵਿਚ ਇੱਕ ਵਪਾਰਕ ਪਲਾਜ਼ਾ ਵਿਖੇ ਵਾਪਰੀ, ਜਿੱਥੇ ਗਸ਼ਤ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਖ਼ੁਦ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ।
canada-deploys-10-officials-to-nepal-to-support-canadians-affected-by-devastating-floods
Punjabi

ਨੇਪਾਲ ਹੜ੍ਹ: ਕੈਨੇਡਾ ਵੱਲੋਂ ਲਾਪਤਾ ਨਾਗਰਿਕਾਂ ਦੀ ਭਾਲ ਲਈ 10 ਅਧਿਕਾਰੀ ਕਾਠਮਾਂਡੂ ਤਾਇਨਾਤ

ਕੈਨੇਡਾ ਸਰਕਾਰ ਵੱਲੋਂ ਨੇਪਾਲ ਵਿਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕੈਨੇਡੀਅਨ ਦੀ ਸਪੋਰਟ ਲਈ 10 ਅਧਿਕਾਰੀਆਂ ਦੀ ਕਾਠਮਾਂਡੂ ਵਿਚ ਜ਼ਮੀਨੀ ਪੱਧਰ 'ਤੇ ਤਾਇਨਾਤੀ ਕਰ ਦਿੱਤੀ ਗਈ ਹੈ, ਜਿਸ ਦੀ ਪੁਸ਼ਟੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਵਿਚ ਕੀਤੀ ਹੈ।
cm-bhagwant-mann-orders-preparations-for-khedan-vatan-punjab-diyan-2026
Punjabi

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦੇ ਪੁਖ਼ਤਾ ਪ੍ਰਬੰਧਾਂ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਲਈ ਅੱਜ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ।
liberal-government-hit-by-resignations-as-six-federal-by-elections-loom-across-canada
Punjabi

ਲਿਬਰਲ ਸਰਕਾਰ ਤੋਂ ਗਿਲਬੌਲਟ ਦਾ ਅਸਤੀਫ਼ਾ, ਕੈਨੇਡਾ ਵਿੱਚ ਹੋਣਗੀਆਂ 6 ਹੋਰ ਜ਼ਿਮਨੀ ਚੋਣਾਂ

ਕੈਨੇਡਾ ਦੀ ਸੱਤਧਾਰੀ ਲਿਬਰਲ ਸਰਕਾਰ ਦੇ ਉੱਘੇ ਐਮਪੀ ਸਟੀਵਨ ਗਿਲਬੌਲਟ ਨੇ ਅਧਿਕਾਰਤ ਤੌਰ 'ਤੇ ਮਾਂਟਰੀਅਲ ਦੀ Laurier–Sainte-Marie ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਦੀ ਪੁਸ਼ਟੀ ਹਾਊਸ ਔਫ ਕਾਮਨਜ਼ ਦੀ ਵੈੱਬਸਾਈਟ 'ਤੇ ਕੀਤੀ ਗਈ ਹੈ। ਵਾਤਾਵਰਣ ਕਾਰਕੁਨ ਰਹੇ ਗਿਲਬੌਲਟ ਨੇ ਪਾਰਟੀ ਲੀਡਰਸ਼ਿਪ ਨਾਲ ਸਿਧਾਂਤਕ ਮਤਭੇਦ ਖ਼ਾਸ ਕਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਖਪਤਕਾਰ ਕਾਰਬਨ ਟੈਕਸ ਨੂੰ ਖ਼ਤਮ ਕਰਨ ਅਤੇ ਐਲਬਰਟਾ ਨੂੰ ਤੇਲ ਪਾਈਪਲਾਈਨ ਬਣਾਉਣ ਦਾ ਸਮਰਥਨ ਦੇਣ ਦਾ ਵਿਰੋਧ ਕਰਦਿਆਂ ਸਰਕਾਰ ਛੱਡੀ ਹੈ।
nepal-floods-death-toll-surpasses-1-000-nearly-4-000-still-missing
Punjabi

ਨੇਪਾਲ ਹੜ੍ਹ-ਜ਼ਮੀਨ ਖਿਸਕਣ ਨਾਲ ਮੌਤਾਂ 1,000 ਤੋਂ ਪਾਰ, 4,000 ਲੋਕ ਅਜੇ ਵੀ ਲਾਪਤਾ

ਨੇਪਾਲ ਵਿੱਚ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ਹੋ ਗਈ ਹੈ। ਇਸ ਤਬਾਹੀ ਤੋਂ ਲਗਭਗ ਇੱਕ ਹਫ਼ਤੇ ਬਾਅਦ ਵੀ ਹਜ਼ਾਰਾਂ ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਲਈ ਬਚਾਅ ਟੀਮਾਂ ਭਾਰੀ ਮਸ਼ੀਨਰੀ, ਹੈਲੀਕਾਪਟਰਾਂ ਅਤੇ ਖੁਦਾਈ ਮਸ਼ੀਨਾਂ ਦੀ ਮਦਦ ਲੈ ਰਹੀਆਂ ਹਨ। ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ਦੀ ਪੁਸ਼ਟੀ ਕੀਤੀ ਗਿਣਤੀ 1,003 ਤੱਕ ਪਹੁੰਚ ਗਈ ਹੈ, ਜਦਕਿ ਲਗਭਗ 4,000 ਲੋਕ ਅਜੇ ਵੀ ਲਾਪਤਾ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link