13.85C Vancouver
ADS

Oct 16, 2023 6:30 PM - The Canadian Press

ਫਾਰਮਾਕੇਅਰ ਅਲਟੀਮੇਟਮ: ਐਨਡੀਪੀ ਨੇ ਲਿਬਰਲ ਡੀਲ ਤੋਂ ਹਟਣ ਦੇ ਪੱਖ ਵਿੱਚ ਪਾਈ ਵੋਟ

Share On
pharmacare-ultimatum-ndp-votes-to-withdraw-from-liberal-deal
And that if the NDP ends up walking away from the deal over the issue, then it is ready to make it a ballot-box issue in the next campaign. (Photo: The Canadian Press)

ਐਨਡੀਪੀ ਨੇ ਕਿਹਾ ਕਿ ਉਹ ਫਾਰਮਾਕੇਅਰ ਦੀ ਗੱਲਬਾਤ 'ਤੇ ਮਜ਼ਬੂਤੀ ਨਾਲ ਖੜ੍ਹੇ ਹਨ।

ਜੇ ਲਿਬਰਲ ਸਰਕਾਰ ਆਪਣੀ ਯੂਨੀਵਰਸਲ ਫ਼ਾਰਮਾਕੇਅਰ ਦਾ ਕੀਤਾ ਵਾਅਦਾ ਪੂਰਾ ਨਹੀਂ ਕਰਦੀ ਤਾਂ ਐਨਡੀਪੀ ਲਿਬਰਲਸ ਦਾ ਸਾਥ ਦੇਣ ਦੇ ਕੀਤੇ ਸਿਆਸੀ ਸਮਝੌਤੇ ਖਤਮ ਕਰ ਸਕਦੀ ਹੈ।

ਐਨਡੀਪੀ ਦੇ ਮੈਂਬਰਾਂ ਨੇ ਆਪਣੇ ਲੀਡਰ ਜਗਮੀਤ ਸਿੰਘ ਨੂੰ ਪੂਰਾ ਸਮਰਥਨ ਦੇ ਦਿੱਤਾ ਹੈ ਕਿ ਜੇ ਲਿਬਰਲ ਸਰਕਾਰ ਪਾਰਟੀ ਨਾਲ ਕੀਤੇ ਕਰਾਰ ਤਹਿਤ ਯੂਨੀਵਰਸਲ ਫ਼ਾਰਮਾਕੇਅਰ ਦਾ ਵਾਅਦਾ ਨਹੀਂ ਪੂਰਾ ਕਰਦੀ ਤਾਂ ਪਾਰਟੀ ਮੈਂਬਰ ਐਨਡੀਪੀ ਵੱਲੋਂ ਸਰਕਾਰ ਨਾਲ ਸਮਰਥਨ ਵਾਪਸ ਲੈਣਗੇ।

ਇਸਨੂੰ ਲੈ ਕੇ ਹੈਮਿਲਟਨ ਵਿੱਚ ਆਪਣੀ ਨੀਤੀ ਸੰਮੇਲਨ ਵਿੱਚ ਇੱਕ ਐਮਰਜੈਂਸੀ ਮਤਾ ਪਾਸ ਕੀਤਾ ਗਿਆ।

ਹਾਲਾਂਕਿ ਇਹ ਪ੍ਰਸਤਾਵ ਅਧਿਕਾਰਤ ਐਨਡੀਪੀ ਨੀਤੀ ਹੈ ਜਗਮੀਤ ਸਿੰਘ ਨੂੰ ਸੌਦੇ ਤੋਂ ਪਿੱਛੇ ਹਟਣ ਲਈ ਮਜਬੂਰ ਨਹੀਂ ਕਰ ਸਕਦਾ, ਪਰ ਇਹ ਸੰਕੇਤ ਦਿੰਦਾ ਹੈ ਕਿ ਜੇ ਲਿਬਰਲ ਇੱਕ ਜਨਤਕ, ਸਰਵ ਵਿਆਪਕ, ਸਿੰਗਲ-ਭੁਗਤਾਨ ਪ੍ਰਣਾਲੀ ਲਈ ਸਹਿਮਤ ਨਹੀਂ ਹੋਣਗੇ ਤਾਂ ਐਨਡੀਪੀ ਕਾਕਸ ਨੂੰ ਵਿਵਸਥਾ ਤੋਂ ਦੂਰ ਜਾਣ ਲਈ ਪਾਰਟੀ ਦੀ ਮੈਂਬਰਸ਼ਿਪ ਦਾ ਸਮਰਥਨ ਪ੍ਰਾਪਤ ਹੋਵੇਗਾ।

Latest news

rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
saskatchewan-sees-40-drop-in-u-s-alcohol-and-wine-sales
Punjabi

ਸਸਕੈਚਵਨ ਵਿੱਚ ਅਮਰੀਕੀ ਸ਼ਰਾਬ ਤੇ ਵਾਈਨ ਦੀ ਵਿਕਰੀ 40% ਘਟੀ

ਸਸਕੈਚਵਨ ਨੇ ਅਮਰੀਕੀ ਸ਼ਰਾਬ ਅਤੇ ਵਾਈਨ ਦੀ ਵਿਕਰੀ ਵਿਚ 2025-26 ਦੌਰਾਨ 40 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ, ਜਿਸ ਵਿਚ ਸਭ ਤੋਂ ਵੱਡੀ ਮਾਰ ਕੈਲੀਫੋਰਨੀਆ ਦੀਆਂ wines ਨੂੰ ਪਈ ਹੈ। ਇਹ ਗਿਰਾਵਟ ਉਦੋਂ ਦੇਖਣ ਨੂੰ ਮਿਲੀ ਹੈ ਜਦੋਂ ਸੂਬਾ ਸਰਕਾਰ ਨੇ ਸਾਲ ਪਹਿਲਾਂ ਟੈਰਿਫ ਵਿਵਾਦ ਦੇ ਬਾਵਜੂਦ ਅਮਰੀਕੀ ਸ਼ਰਾਬ ਨੂੰ ਸਟੋਰਾਂ 'ਤੇ ਵਾਪਸ ਲਿਆਉਣ ਦਾ ਫੈਸਲਾ ਕੀਤਾ ਸੀ ਪਰ ਗਾਹਕਾਂ ਨੇ ਖੁਦ ਹੀ ਅਮਰੀਕੀ ਬ੍ਰਾਂਡ ਤੋਂ ਦੂਰੀ ਬਣਾ ਲਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link