13.16C Vancouver
ADS

Jun 18, 2025 4:34 PM - The Canadian Press

ਕੈਨੇਡਾ-ਯੂਰਪੀਅਨ ਯੂਨੀਅਨ ਸੰਮੇਲਨ ਵਿਚ ਸ਼ਾਮਲ ਹੋਣ ਲਈ ਐਤਵਾਰ ਤੋਂ ਯੂਰਪ ਦੀ ਯਾਤਰਾ 'ਤੇ ਜਾ ਰਹੇ ਹਨ ਮਾਰਕ ਕਾਰਨੀ

Share On
pm-carney-travelling-to-europe-sunday-for-nato-canada-eu-summits
The Prime Minister's Office confirmed the trip plans today, after Carney wrapped up the G7 leaders' summit he hosted in Alberta.(Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ-ਨੈਟੋ ਅਤੇ ਕੈਨੇਡਾ-ਯੂਰਪੀਅਨ ਯੂਨੀਅਨ ਸੰਮੇਲਨ ਵਿਚ ਸ਼ਾਮਲ ਹੋਣ ਲਈ ਐਤਵਾਰ ਤੋਂ ਯੂਰਪ ਦੀ ਯਾਤਰਾ 'ਤੇ ਜਾ ਰਹੇ ਹਨ। ਉਨ੍ਹਾਂ ਦਾ ਇਹ ਦੌਰਾ 25 ਜੂਨ ਤੱਕ ਹੋਵੇਗਾ।

ਬ੍ਰਸੇਲਜ਼ ਵਿਚ ਕੈਨੇਡਾ-ਯੂਰਪੀਅਨ ਯੂਨੀਅਨ ਸੰਮੇਲਨ ਵਿਚ ਪ੍ਰਧਾਨ ਮੰਤਰੀ ਯੂਰਪੀਅਨ ਯੂਨੀਅਨ ਦੇ ਪ੍ਰਮੁੱਖਾਂ ਨਾਲ ਮੁਲਾਕਾਤ ਕਰਨਗੇ, ਤਾਂ ਜੋ ਯੂਰਪ ਨਾਲ ਵਪਾਰ ਨੂੰ ਵਧਾਉਣ ਤੇ ਨਿਯਮ-ਅਧਾਰਿਤ ਵਪਾਰ ਨੂੰ ਡਿਫੈਂਡ ਕਰਨ ਅਤੇ ਡਿਫੈਂਸ ਪਾਰਟਨਰਸ਼ਿਪ ਨੂੰ ਮਜਬੂਤ ਕਰਨ ਸਮੇਤ ਸਾਰੇ ਖੇਤਰਾਂ ਵਿਚ ਕੈਨੇਡਾ-ਯੂਰਪ ਦੇ ਸਬੰਧਾਂ ਨੂੰ ਹੋਰ ਗੂੜ੍ਹੇ ਬਣਾਇਆ ਜਾ ਸਕੇ।

ਨੀਦਰਲੈਂਡਜ਼ ਦੇ ਹੇਗ ਹੋਣ ਵਾਲੀ ਨੈਟੋ ਸੰਮੇਲਨ ਵਿਚ ਪ੍ਰਧਾਨ ਮੰਤਰੀ ਕਾਰਨੀ ਵਿਸ਼ਵ ਵਿਚ ਉੱਭਰ ਰਹੇ ਖਤਰਿਆਂ ਨਾਲ ਨਜਿੱਠਣ ਲਈ ਸਾਥੀ ਮੁਲਕਾਂ ਦੇ ਲੀਡਰਸ ਨਾਲ ਚਰਚਾ ਵਿਚ ਸ਼ਾਮਲ ਹੋਣਗੇ।

ਬ੍ਰਸੇਲਜ਼ ਦੌਰੇ ਦੌਰਾਨ ਕੈਨੇਡਾ ਵਲੋਂ ਯੂਰਪੀਅਨ ਯੂਨੀਅਨ ਨਾਲ ਮਿਲਟਰੀ ਲਈ ਡਿਫੈਂਸ ਖਰੀਦ ਸਮਝੌਤਾ ਕੀਤੇ ਜਾਣ ਦੀ ਉਮੀਦ ਹੈ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link