19.85C Vancouver
ADS

May 25, 2020 8:55 PM -

ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਨੇਡੀਅਨਜ਼ 'ਤੇ ਫਿਜ਼ੀਕਲ ਡਿਸਟੈਨਸਿੰਗ ਜਿਹੇ ਨਿਯਮਾਂ ਦੀ ਪਾਲਣਾ ਕਰਨ ਦੀ ਜ਼ਿੰਮੇਵਾਰੀ

Share On
pm-trudeau-says-canadians-have-a-responsibility-to-follow-public-health-rules
Prime Minister Justin Trudeau arrives for his daily news conference on the COVID-19 pandemic outside his residence at Rideau Cottage in Ottawa, on Tuesday, May 19, 2020. THE CANADIAN PRESS/Justin Tang

ਟਰੌਂਟੋ ਦੇ ਇੱਕ ਪਾਰਕ ਦੀਆਂ ਕੁਝ ਤਸਵੀਰਾਂ ਉਜਾਗਰ ਹੋਈਆਂ, ਜਿੰਨਾ ਵਿੱਚ ਵੀਕਐਂਡ ਦੇ ਦੌਰਾਨ ਲੋਕਾਂ ਵੱਲੋਂ ਫਿਜ਼ੀਕਲ ਡਿਸਟੈਨਸਿੰਗ ਜਿਹੇ ਨਿਯਮਾਂ ਦੀ ਪਾਲਣਾ ਨਾ ਕਰਦਿਆਂ, ਗਰੁੱਪਸ ਵਿੱਚ ਬੈਠਿਆਂ ਅਤੇ ਘੁੰਮਦਿਆਂ ਵੇਖਿਆ ਜਾ ਸਕਦਾ ਹੈ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਿੱਪਣੀ ਕੀਤੀ ਕਿ, ਕੈਨੇਡਾ ਵਾਸੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ, ਪਬਲਿਕ ਹੈਲਥ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਜਿਸ ਨਾਲ ਕੋਵਿਡ-19 ਦੇ ਫੈਲਾਅ ਨੇ ਘਟਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪਬਲਿਕ ਜਨਤਕ ਥਾਵਾਂ ਅਤੇ ਵਿੱਤੀ ਗਤੀਵਿਧੀਆਂ ਨੂੰ ਖੋਲ੍ਹਣਾ ਜਾਰੀ ਰਹੇਗਾ, ਪਰ ਇਸ ਦੌਰਾਨ ਬੇਹੱਦ ਧਿਆਨ ਰੱਖਣ ਦੀ ਲੋੜ ਹੈ।

ਇਸ ਦੌਰਾਨ ਸਾਰੇ ਹੀ ਭਾਈਚਾਰਿਆਂ ਨੂੰ ਲੋਕਲ ਹਾਲਾਤਾਂ ਤਹਿਤ ਕੁਝ ਪਬੰਦੀਆਂ ਦਾ ਵੀ ਧਿਆਨ ਰੱਖਣਾ ਹੋਵੇਗਾ।


ਪ੍ਰਧਾਨ ਮੰਤਰੀ ਟਰੂਡੋ ਨੇ ਕੁਝ ਸਵਾਲਾਂ ਦੇ ਸਿੱਧੇ ਜਵਾਬ ਦੇਣ ਤੋਂ ਕੀਤਾ ਬਚਾਅ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੁਝ ਸਵਾਲਾਂ ਦਾ ਸਿੱਧਾ ਜਵਾਬ ਦੇਣ ਤੋਂ ਬਚਾਅ ਕੀਤਾ ਕਿ ਆਖਿਰ ਲਿਬਰਲ ਪਾਰਟੀ, ਫੈਡਰਲ ਵੇਜ ਸਬਸਿਡੀ ਪ੍ਰੋਗਰਾਮ ਦੀ ਵਰਤੋਂ, ਕੋਵਿਡ-19 ਪੈਂਡੇਮਿਕ ਦਰਮਿਆਨ ਵਰਕਰਾਂ ਨੂੰ ਤਨਖਾਹ ਦੇਣ ਲਈ ਕਿਉਂ ਕਰ ਰਹੀ ਹੈ।

ਲਿਬਰਲਜ਼, ਕੰਜ਼ਰਵੇਟਿਵਸ, ਐਨ.ਡੀ.ਪੀ. ਅਤੇ ਗ੍ਰੀਨਜ਼ ਨੇ 75% ਵੇਜ ਸਬਸਿਡੀ ਪ੍ਰੋਗਰਾਮ ਲਈ ਅਪਲਾਈ ਕੀਤਾ ਹੈ।

ਲਿਬਰਲਜ਼ ਅਤੇ ਕੰਜਰਵੇਟਿਵਜ਼ ਨੂੰ ਇਸਲਈ ਐਪਰੂਵਲ ਵੀ ਮਿਲ ਗਿਆ ਹੈ।

ਲਿਬਰਲ ਪਾਰਟੀ ਨੂੰ ਇਸ ਪ੍ਰੋਗਰਾਮ ਦੀ ਮਦਦ ਦੀ ਕੀ ਲੋੜ ਸੀ, ਇਸ ਬਾਰੇ ਸਿੱਧੀ ਗੱਲ ਕਰਨ ਦੀ ਜਗ੍ਹਾ, ਟਰੂਡੋ ਨੇ ਕਿਹਾ ਕਿ, ਇਸ ਪ੍ਰੋਗਰਾਮ ਦੀ ਅਹਿਮੀਅਤ ਇਹੀ ਹੈ ਕਿ ਵਰਕਰਾਂ ਨੂੰ ਸਹੀ ਸਮੇਂ 'ਤੇ ਤਨਖਾਹ ਮਿਲ ਸਕੇ ਅਤੇ ਇਕਾਨਮੀ ਨੂੰ ਅੱਗੇ ਵਧਣ 'ਚ ਮਦਦ ਮਿਲ ਸਕੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link